Posted inChandigarh
ਵਿਰੋਧੀ ਧਿਰਾਂ ਨੇ 1300 ਕਰੋੜ ਦਾ ਹੋਰ ਕਰਜ਼ਾ ਚੁੱਕਣ ’ਤੇ ਸਰਕਾਰ ਨੂੰ ਘੇਰਿਆ
ਚੰਡੀਗਡ਼੍ਹ: ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਚੁੱਕੇ 1300 ਕਰੋੜ ਰੁਪਏ ਦੇ ਨਵੇਂ ਕਰਜ਼ੇ ਕਾਰਨ ਵਿਰੋਧੀ ਧਿਰਾਂ ਨੇ ਸੂਬਾ ਸਰਕਾਰ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੇ 20 ਦਿਨਾਂ ਵਿੱਚ 2800 ਕਰੋੜ ਰੁਪਏ…
























