Posted inChandigarh
Punjab News: ਵਿਦੇਸ਼ੀ ਅਤਿਵਾਦੀ ਦੇ ਦੋ ਸਾਥੀ IED ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਪੁਲੀਸ ਨੇ ਇੱਕ ਵਿਦੇਸ਼ੀ ਅਤਿਵਾਦੀ ਦੇ ਦੋ ਸਾਥੀਆਂ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਵਿੱਚ ਮਹੱਤਵਪੂਰਨ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੰਜਾਬ…


























