Posted inMaharashtra
Stock Market: ਸ਼ੁਰੂਆਤੀ ਕਾਰੋਬਾਰ ਵਿੱਚ ਬਾਜ਼ਾਰ 1 ਫੀਸਦੀ ਤੋਂ ਵੱਧ ਡਿੱਗਿਆ
ਮੁੰਬਈ: ਕਮਜ਼ੋਰ ਆਲਮੀ ਸੰਕੇਤਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਕਾਰਨ ਪੈਦਾ ਹੋਣ ਵਾਲੇ ਵਿਘਨ ਦੀਆਂ ਚਿੰਤਾਵਾਂ ਦਰਮਿਆਨ ਨਿਵੇਸ਼ਕਾਂ ਦੀ ਭਾਵਨਾ ਪ੍ਰਭਾਵਿਤ ਹੋਣ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਪ੍ਰਮੁੱਖ ਸ਼ੇਅਰ ਬਾਜ਼ਾਰ ਸੂਚਕ ਸੈਂਸੈਕਸ ਅਤੇ ਨਿਫਟੀ 1 ਫੀਸਦੀ ਤੋਂ ਜ਼ਿਆਦਾ ਡਿੱਗ ਗਏ। 30…





















