Posted inChandigarh
ਪੰਜਾਬ ਦੀਆਂ ਮੰਡੀਆਂ ’ਚ ਇਕ ਲੱਖ ਟਨ ਕਣਕ ਪੁੱਜੀ
ਚੰਡੀਗਡ਼੍ਹ: ਪੰਜਾਬ ਵਿੱਚ ਕਣਕ ਦੀ ਵਾਢੀ ਦਾ ਕੰਮ ਲਗਪਗ ਨੇਪਰੇ ਚੜ੍ਹ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਵਿਕਰੀ ਵੀ ਜ਼ੋਰਾਂ ’ਤੇ ਚੱਲ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 99.13…





























