Posted inChandigarh
CM Mann ਦੀ ਭਵਿੱਖਬਾਣੀ ਨੇ ਭਖਾਇਆ ਸਿਆਸੀ ਮਾਹੌਲ; ਕਾਂਗਰਸ ਨੂੰ ਦੱਸਿਆ ਮੁੱਖ ਵਿਰੋਧੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਸਿਆਸਤ ਗਰਮਾ ਗਈ ਹੈ। ਮਾਨ ਨੇ ਦਾਅਵਾ ਕੀਤਾ ਹੈ ਕਿ ਚੋਣਾਂ ਵਿੱਚ ਭਾਜਪਾ (BJP) ਪਠਾਨਕੋਟ ਜ਼ਿਲ੍ਹੇ ਵਿੱਚ…





























