Posted inPakistan
ਜਨਤਕ ਰੋਸ ਦੇ ਚਲਦਿਆਂ ਪਾਕਿ ਸਰਕਾਰ ਨੇ ਪੈਟਰੋਲ ਦੀ ਕੀਮਤ 80 ਰੁਪਏ ਪ੍ਰਤੀ ਲੀਟਰ ਘਟਾਈ
ਇਸਲਾਮਾਬਾਦ: ਈਂਧਨ ਦੀਆਂ ਕੀਮਤਾਂ ਵਿੱਚ ਬੇਮਿਸਾਲ ਵਾਧੇ ਕਾਰਨ ਪੈਦਾ ਹੋਏ ਭਾਰੀ ਜਨਤਕ ਰੋਸ ਦੇ ਇੱਕ ਦਿਨ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪੈਟਰੋਲ ਦੀ ਕੀਮਤ ਵਿੱਚ 80 ਪਾਕਿਸਤਾਨੀ ਰੁਪਏ ਦੀ ਕਟੌਤੀ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਦੇਰ ਰਾਤ ਆਪਣੇ…


























