Posted inChandigarh
ਕਾਂਗਰਸ ਨੇ ਲਾਰੈਂਸ ਬਿਸ਼ਨੋਈ ਬਾਰੇ ਸੀਰੀਜ਼ ਉੱਤੇ ਪਾਬੰਦੀ ਮੰਗੀ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ’ਤੇ ਆਧਾਰਿਤ ਦੱਸੀ ਜਾ ਰਹੀ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਦੇ ਪ੍ਰਸਾਰਨ ਉੱਤੇ ਇਤਰਾਜ਼ ਪ੍ਰਗਟ ਕਰਦਿਆਂ ਦੋਸ਼ ਲਾਇਆ ਕਿ ਉਹ ਗੰਭੀਰ ਅਪਰਾਧਾਂ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ…

























