Posted inNew Delhi
ਵਿਵਾਦਾਂ ਦੇ ਘੇਰੇ ’ਚ ਘਿਰੇ ਟਰਾਂਸਜੈਂਡਰ ਬਿੱਲ ਨੂੰ ਰਾਸ਼ਟਰਪਤੀ ਵੱਲੋਂ ਹਰੀ ਝੰਡੀ
ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ‘ਟਰਾਂਸਜੈਂਡਰ ਅਧਿਕਾਰਾਂ ਦੀ ਸੁਰੱਖਿਆ ਸੋਧ ਬਿੱਲ' ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਕੇਂਦਰੀ ਕਾਨੂੰਨ ਮੰਤਰਾਲੇ ਵੱਲੋਂ ਜਾਰੀ ਗਜ਼ਟ ਨੋਟੀਫਿਕੇਸ਼ਨ ਅਨੁਸਾਰ, ਸੋਮਵਾਰ ਨੂੰ ਰਾਸ਼ਟਰਪਤੀ ਦੇ ਦਸਤਖ਼ਤ ਹੋਣ ਤੋਂ ਬਾਅਦ ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ।…




















