Posted inChandigarh
Punjab ਨੂੰ ਕਣਕ ਦੇ ਖ਼ਰੀਦ ਮਾਪਦੰਡਾਂ ’ਚ ਢਿੱਲ ਮਿਲੀ
ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੰਜਾਬ ਨੂੰ ਸਾਲ 2026-27 ਲਈ ਕਣਕ ਦੀ ਫ਼ਸਲ ਦੀ ਖ਼ਰੀਦ ’ਚ ਤੈਅ ਖ਼ਰੀਦ ਮਾਪਦੰਡਾਂ ਵਿੱਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਫ਼ੈਸਲੇ ਨਾਲ ਹੁਣ ਪੰਜਾਬ ’ਚ ਕਣਕ ਦੀ ਨਿਰਵਿਘਨ ਖ਼ਰੀਦ ਦਾ ਰਾਹ ਪੱਧਰਾ ਹੋ ਗਿਆ…




























