Posted inNew Delhi
Election Commission ਵੱਲੋਂ West Bengal ਦੇ 7 ਅਧਿਕਾਰੀ ਮੁਅੱਤਲ
ਨਵੀਂ ਦਿੱਲੀ: ਨਵੀਂ ਦਿੱਲੀ ਵਿੱਚ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ’ਤੇ ਡਿਊਟੀ ਵਿੱਚ ਲਾਪ੍ਰਵਾਹੀ, ਦੁਰਵਿਹਾਰ ਅਤੇ ਆਪਣੀਆਂ ਸੰਵਿਧਾਨਕ ਸ਼ਕਤੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲੱਗੇ ਹਨ। ਇਹ ਸਾਰੇ ਮੁਅੱਤਲ ਅਧਿਕਾਰੀ ਚੋਣ…
























