Posted inFazilka
ਨੀਅਤ ਹੋਵੇ ਤਾਂ ਖਜ਼ਾਨੇ ਦੀ ਕਮੀ ਨਹੀਂ ਹੁੰਦੀ: ਮਾਨ
ਜਲਾਲਾਬਾਦ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੋਂ ਦੀ ਅਨਾਜ ਮੰਡੀ ਵਿੱਚ ਰੈਲੀ ਦੌਰਾਨ ਇਲਾਕਾ ਵਾਸੀਆਂ ਨੂੰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ। ਇਸ ਮੌਕੇ ਉਨ੍ਹਾਂ 300 ਕਿਲੋਮੀਟਰ ਨਵੀਆਂ ਸੜਕਾਂ ਬਣਾਉਣ ਅਤੇ 350 ਕਿਲੋਮੀਟਰ ਪੁਰਾਣੀਆਂ ਸੜਕਾਂ ਦੀ ਮੁਰੰਮਤ ਕਰਨ…























