Posted inAustralia
Australia ਵੱਲੋਂ ਊਰਜਾ ਸੰਕਟ ਨਾਲ ਨਜਿੱਠਣ ਲਈ Singapore ਨਾਲ ਤਾਲਮੇਲ
ਸਿਡਨੀ: ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਸਿੰਗਾਪੁਰ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚੇ ਹਨ, ਜਿੱਥੇ ਉਹ ਮੱਧ ਪੂਰਬ ਵਿੱਚ ਜੰਗ ਕਾਰਨ ਪੈਦਾ ਹੋਈਆਂ ਊਰਜਾ ਚੁਣੌਤੀਆਂ ਦੇ ਮੱਦੇਨਜ਼ਰ ਦੇਸ਼ ਦੀ ਇੰਧਨ ਸੁਰੱਖਿਆ ਮਜ਼ਬੂਤ ਕਰਨ ‘ਤੇ ਧਿਆਨ ਦੇ ਰਹੇ ਹਨ। ਸਿੰਗਾਪੁਰ ਏਸ਼ੀਆ ਦਾ…



























