Posted inKapurthala
ਨਸ਼ੇ ਦੀ ਭੇਟ ਚੜ੍ਹੇ ਚਾਰ ਪੁੱਤ, ਪੰਜਵਾਂ ਮੰਜੇ ਉੱਤੇ
ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲੇ ਦੀ ਬੇਵੱਸ ਮਾਂ ਦੀਆਂ ਹੰਝੂਆਂ ਭਰੀਆਂ ਅਪੀਲਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਪੰਜ ਪੁੱਤਰਾਂ ਦੀ ਮਾਂ ਮਨਜੀਤ ਕੌਰ ਨੇ ਆਪਣੇ ਚਾਰ ਪੁੱਤ ਨਸ਼ਿਆਂ ਕਾਰਨ ਗੁਆ ਦਿੱਤੇ ਹਨ, ਪੰਜਵਾਂ ਇਸ ਵੇਲੇ ਮੰਜੇ…























