Posted inCanada
ਬੀਸੀ ਸਰਕਾਰ ਵੱਲੋਂ ਧਾਰਮਿਕ ਅਦਾਰਿਆਂ ਨੇੜੇ ਪ੍ਰਦਰਸ਼ਨਾਂ ’ਤੇ ਰੋਕ ਲਾਉਣ ਦੀ ਤਿਆਰੀ
ਵਿਨੀਪੈੱਗ: ਬੀਸੀ ਦੀ ਐੱਨ ਡੀ ਪੀ ਸਰਕਾਰ ਵੱਲੋਂ ਸੂਬੇ ਵਿੱਚ ਧਾਰਮਿਕ ਸਥਾਨਾਂ ਦੇ ਨੇੜੇ ਵਿਰੋਧ ਪ੍ਰਦਰਸ਼ਨਾਂ 'ਤੇ ਪਾਬੰਦੀ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਲੈਜਿਸਲੇਟਰ ਵਿਚ ਪੇਸ਼ ਬਿੱਲ 13 ਤਹਿਤ ਸੂਬੇ ਵਿਚ ਧਾਰਮਿਕ ਸਥਾਨਾਂ ਜਿਵੇਂ ਮੰਦਰ, ਮਸਜਿਦ, ਗੁਰਦੁਆਰਾ…

























