Posted inHaryana
ਸੂਰਜਕੁੰਡ ਮੇਲਾ ਹਾਦਸਾ: ਮੁੱਖ ਮੁਲਜ਼ਮ ਸਣੇ ਦੋ ਗ੍ਰਿਫ਼ਤਾਰ
ਫਰੀਦਾਬਾਦ: ਸੂਰਜਕੁੰਡ ਕੌਮਾਂਤਰੀ ਸ਼ਿਲਪ ਮੇਲੇ ਵਿੱਚ ਹੋਏ ਦਰਦਨਾਕ ਝੂਲਾ ਹਾਦਸੇ ਵਿੱਚ ਫਰੀਦਾਬਾਦ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਹਿਮਾਚਲ ਫਨ ਕੇਅਰ ਦੇ ਮਾਲਕ ਮੁਹੰਮਦ ਸ਼ਾਕਿਰ (ਹਿਮਾਚਲ ਪ੍ਰਦੇਸ਼) ਅਤੇ ਨਿਤੇਸ਼ (ਮੇਰਠ,…



















