Posted inJapan
ਜਾਪਾਨ ’ਚ ਭਾਰੀ ਬਰਫ਼ਬਾਰੀ; ਦਰਜਨਾਂ ਮੌਤਾਂ
ਟੋਕੀਓ: ਜਾਪਾਨ ਵਿੱਚ ਪਿਛਲੇ ਦੋ ਹਫ਼ਤਿਆਂ ਤੋਂ ਲਗਾਤਾਰ ਹੋ ਰਹੀ ਭਾਰੀ ਬਰਫ਼ਬਾਰੀ ਕਾਰਨ ਸੜਕੀ ਆਵਾਜਾਈ ਠੱਪ ਹੋ ਗਈ। ਦੇਸ਼ ਭਰ ਵਿੱਚ 35 ਮੌਤਾਂ ਹੋਈਆਂ ਹਨ, ਸੈਂਕੜੇ ਲੋਕ ਜ਼ਖ਼ਮੀ ਹੋਏ ਹਨ। ਬਰਫ਼ਬਾਰੀ ਕਾਰਨ ਦੇਸ਼ ਦੇ 15 ਸੂਬੇ ਪ੍ਰਭਾਵਿਤ ਹੋਏ ਹਨ ਜਿੱਥੇ ਦੋ…

















