Posted inNew Delhi
ਜ਼ਮੀਨਦੋਜ਼ ਪਾਣੀ ਦੀ ਪੁਨਰ ਸੁਰਜੀਤੀ ਲਈ ਸਰਕਾਰ ਪੈਕੇਜ ਦੇਵੇ: ਸਾਹਨੀ
ਨਵੀਂ ਦਿੱਲੀ: ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰ ਸਰਕਾਰ ਨੂੰ ਤੁਰੰਤ ਪੰਜਾਬ ਲਈ ਵਿਸ਼ੇਸ਼ ਭੂਮੀਗਤ ਪੁਨਰ ਸੁਰਜੀਤੀ ਅਤੇ ਫਸਲ-ਵਿਭਿੰਨਤਾ ਪੈਕੇਜ ਦਾ ਐਲਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਵਿੱਚ ਪਾਣੀ ਦਾ ਪੱਧਰ ਡਿੱਗ ਜਾਣ ’ਤੇ ਚਿੰਤਾ ਪ੍ਰਗਟ ਕੀਤੀ ਹੈ। ਰਾਜ…





















