Posted inChandigarh Gurdaspur
10 Students Hospitalized: ਮੈਰੀਟੋਰੀਅਸ ਸਕੂਲ ’ਚ ਖਾਣਾ ਖਾਣ ਤੋਂ ਬਾਅਦ ਬਿਮਾਰ ਹੋਏ ਬੱਚੇ; ਹਸਪਤਾਲ ’ਚ ਜ਼ੇਰੇ ਇਲਾਜ
ਚੰਡੀਗੜ੍ਹ: ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਤਬੀਅਤ ਵਿਗੜ ਗਈ ਜਿਸ ਕਾਰਨ ਦਸ ਦੇ ਕਰੀਬ ਵਿਦਿਆਰਥੀਆਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸ ਮਾਪਿਆਂ ਨੇ…
























