Posted inChandigarh
ਕਿੱਥੇ ਹੈ ਸਰਬਜੀਤ ਕੌਰ ਉਰਫ਼ ਨੂਰ ਹੁਸੈਨ? ਪਾਕਿਸਤਾਨ ਤੋਂ ਭਾਰਤ ਵਾਪਸੀ ਨੂੰ ਲੈ ਕੇ ਬਣਿਆ ਰਹੱਸ
ਚੰਡੀਗਡ਼੍ਹ: ਪਾਕਿਸਤਾਨ ਵਿੱਚ ਸਿੱਖ ਜੱਥੇ ਨਾਲ ਜਾ ਕੇ ਧਰਮ ਪਰਿਵਰਤਨ ਕਰਨ ਅਤੇ ਨਿਕਾਹ ਕਰਵਾਉਣ ਵਾਲੀ ਭਾਰਤੀ ਮਹਿਲਾ ਸਰਬਜੀਤ ਕੌਰ ਉਰਫ਼ ਨੂਰ ਹੁਸੈਨ ਦੀ ਵਾਪਸੀ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਰਹੱਸ ਬਣਿਆ ਹੋਇਆ ਹੈ। ਹਾਲਾਂਕਿ ਪਾਕਿਸਤਾਨੀ ਮੀਡੀਆ ਅਤੇ ਸੋਸ਼ਲ ਮੀਡੀਆ 'ਤੇ…

























