Posted inNews
ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਮੁਕਾਬਲੇ ਦੌਰਾਨ 12 ਤੋਂ ਵੱਧ ਨਕਸਲੀ ਹਲਾਕ
ਸੁਕਮਾ/ਬੀਜਾਪੁਰ: ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਸ਼ਨਿਚਰਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਵੱਖ-ਵੱਖ ਮੁਕਾਬਲਿਆਂ ਵਿੱਚ 12 ਤੋਂ ਵੱਧ ਨਕਸਲੀ ਮਾਰੇ ਗਏ ਹਨ। ਪੁਲੀਸ ਅਨੁਸਾਰ ਦਿਨ ਚੜ੍ਹਨ ਤੋਂ ਪਹਿਲਾਂ ਹੀ ਸੁਕਮਾ ਜ਼ਿਲ੍ਹੇ ਵਿੱਚ 10 ਤੋਂ ਵੱਧ ਅਤੇ ਗੁਆਂਢੀ ਬੀਜਾਪੁਰ ਜ਼ਿਲ੍ਹੇ ਵਿੱਚ ਦੋ ਨਕਸਲੀ…


















