Posted inNews ਸੂਡਾਨ ਹਮਲੇ ਵਿੱਚ 28 ਮੌਤਾਂ ਕਾਹਿਰਾ: ਸੂਡਾਨੀ ਨੀਮ ਸੈਨਿਕ ਬਲਾਂ ਵੱਲੋਂ ਇਕ ਕਬਾਇਲੀ ਆਗੂ ਦੇ ਗੜ੍ਹ ’ਤੇ ਕੀਤੇ ਗਏ ਹਮਲੇ ’ਚ ਘੱਟੋ-ਘੱਟ 28 ਲੋਕਾਂ ਦੀ ਮੌਤ ਹੋ ਗਈ। ਮੁਲਕ ਦੇ ਦਾਫੁਰ ਸੂਬੇ ਵਿਚ ਸੁਰੱਖਿਆ ਬਲਾਂ ਨੇ ਨੀਮ ਕਬਾਇਲੀ ਆਗੂ ਮੂਸਾ ਹਿਲਾਲ ਦੇ ਗੜ੍ਹ ਨੂੰ ਨਿਸ਼ਾਨਾ… Posted by By Editor 25th February 2026
Posted inChandigarh ਸਿਆਸੀ ਚੋਗ਼ਾ: ਪੰਜਾਬ ‘ਸਸਤੀ ਰੋਟੀ’ ਤੋਂ ‘ਮੇਰੀ ਰਸੋਈ’ ਤੱਕ ਚੰਡੀਗੜ੍ਹ: ਪੰਜਾਬ ਹੁਣ ‘ਸਸਤੀ ਰੋਟੀ’ ਤੋਂ ‘ਮੇਰੀ ਰਸੋਈ’ ਤੱਕ ਪੁੱਜ ਗਿਆ ਹੈ, ਜਦੋਂ ਕਾਂਗਰਸੀ ਹਕੂਮਤ ਸੀ ਤਾਂ ਪਹਿਲੀ ਕੈਬਨਿਟ ਮੀਟਿੰਗ ’ਚ ਹੀ ‘ਸਸਤੀ ਰੋਟੀ’ ਸਕੀਮ ਨੂੰ 18 ਮਾਰਚ 2017 ਨੂੰ ਹਰੀ ਝੰਡੀ ਦਿੱਤੀ ਗਈ ਸੀ। ਅਮਰਿੰਦਰ ਸਰਕਾਰ ਨੇ ਉਸ ਵਕਤ ਲਹਿੰਦੇ… Posted by By Editor 24th February 2026
Posted inChandigarh ਪੰਜਾਬ ’ਚ ‘ਮੇਰੀ ਰਸੋਈ ਸਕੀਮ’ ਅਪਰੈਲ ਤੋਂ ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ‘ਮੇਰੀ ਰਸੋਈ’ ਸਕੀਮ ਤਹਿਤ ਮੁਫ਼ਤ ਕਣਕ, ਦਾਲ, ਖੰਡ, ਸਰ੍ਹੋਂ ਦਾ ਤੇਲ, ਹਲਦੀ ਅਤੇ ਲੂਣ ਦੇਣ ਦਾ ਫ਼ੈਸਲਾ ਕੀਤਾ ਹੈ। ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ… Posted by By Editor 24th February 2026
Posted inMaharashtra ਮੋਟਰਸਾਈਕਲ ਦੇ ਨੁਕਸਾਨ ਦੇ ਸ਼ੱਕ ’ਚ ਅਧਿਆਪਕ ਨੇ 32 ਵਿਦਿਆਰਥੀਆਂ ਦੀ ਬੇਰਿਹਮੀ ਨਾਲ ਕੁੱਟਮਾਰ ਲਾਤੂਰ: ਮਹਾਰਾਸ਼ਟਰ ਦੇ ਲਾਤੂਰ ਜ਼ਿਲ੍ਹੇ ਵਿੱਚ ਇੱਕ ਅਧਿਆਪਕ ਵੱਲੋਂ 32 ਨਾਬਾਲਗ ਵਿਦਿਆਰਥੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਸਦਮੇ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ 21 ਫਰਵਰੀ ਦੀ ਰਾਤ ਨੂੰ ਅਹਿਮਦਪੁਰ ਨੇੜੇ ਇੱਕ ਨਿੱਜੀ ਸਕੂਲ ਦੇ ਹੋਸਟਲ ਵਿੱਚ ਵਾਪਰੀ। ਮੁਲਜ਼ਮ… Posted by By Editor 24th February 2026
Posted inCanada New Delhi ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ 26 ਨੂੰ ਭਾਰਤ ਆਉਣਗੇ; ਮੋਦੀ ਨਾਲ ਹੋਵੇਗੀ ਮੁਲਾਕਾਤ ਓਟਵਾ/ਨਵੀਂ ਦਿੱਲੀ: ਕੈਨੇਡਾ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਮਾਰਕ ਕਾਰਨੀ (Canadian Prime Minister Mark Carney) 26 ਫਰਵਰੀ ਤੋਂ 7 ਮਾਰਚ ਤੱਕ ਭਾਰਤ, ਆਸਟਰੇਲੀਆ ਅਤੇ ਜਪਾਨ ਦਾ ਦੌਰਾ ਕਰਨਗੇ। ਕਾਰਨੀ ਦੇ ਦਫ਼ਤਰ ਵੱਲੋਂ ਜਾਰੀ ਅਧਿਕਾਰਤ ਬਿਆਨ ਅਨੁਸਾਰ, ਇਸ ਦੌਰੇ ਦਾ ਮੁੱਖ… Posted by By Editor 24th February 2026
Posted inNew Delhi JNU ਵਿੱਚ ਵੀਸੀ ਖ਼ਿਲਾਫ਼ ਮੁਜ਼ਾਹਰੇ ਦੌਰਾਨ ਹਿੰਸਾ ਕਾਰਨ ਤਣਾਅ ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਵਿੱਚ ਦੇਰ ਰਾਤ ਦੋ ਵਿਦਿਆਰਥੀ ਗੁੱਟਾਂ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ। ਖੱਬੇ ਪੱਖੀ ਜਥੇਬੰਦੀਆਂ ਅਤੇ ਏਬੀਵੀਪੀ (ABVP) ਨੇ ਇੱਕ-ਦੂਜੇ ’ਤੇ ਹਿੰਸਾ ਭੜਕਾਉਣ ਦੇ ਦੋਸ਼ ਲਾਏ ਹਨ, ਜਦਕਿ ਯੂਨੀਵਰਸਿਟੀ ਪ੍ਰਸ਼ਾਸਨ… Posted by By Editor 24th February 2026
Posted inNew Delhi AI ਸਮਿਟ ’ਚ ਕਮੀਜ਼ਾਂ ਉਤਾਰ ਕੇ ਪ੍ਰਦਰਸ਼ਨ: ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿੱਬ ਗ੍ਰਿਫ਼ਤਾਰ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਭਾਰਤ ਮੰਡਪਮ ਵਿਖੇ ਹੋਏ ‘AI ਇਮਪੈਕਟ ਸਮਿਟ’ ਦੌਰਾਨ ਬਿਨਾਂ ਕਮੀਜ਼ਾਂ ਤੋਂ ਪ੍ਰਦਰਸ਼ਨ ਕਰਨ ਦੇ ਮਾਮਲੇ ਵਿੱਚ ਭਾਰਤੀ ਯੂਥ ਕਾਂਗਰਸ (IYC) ਦੇ ਪ੍ਰਧਾਨ ਉਦੈ ਭਾਨੂ ਚਿੱਬ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਿਛਲੇ ਸ਼ੁੱਕਰਵਾਰ ਹੋਏ ਇਸ ਪ੍ਰਦਰਸ਼ਨ… Posted by By Editor 24th February 2026
Posted inKarnataka ਜੰਮੂ-ਕਸ਼ਮੀਰ ਨੇ ਜਿੱਤਿਆ ਟਾਸ; ਕਰਨਾਟਕ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਦਾ ਲਿਆ ਫੈਸਲਾ ਹੁਬਲੀ (ਕਰਨਾਟਕ): ਰਣਜੀ ਟਰਾਫੀ 2025-26 ਦਾ ਖਿਤਾਬੀ ਮੁਕਾਬਲਾ ਅੱਜ ਹੁਬਲੀ ਦੇ ਕੇ.ਐਸ.ਸੀ.ਏ. (KSCA) ਸਟੇਡੀਅਮ ਵਿੱਚ ਸ਼ੁਰੂ ਹੋ ਗਿਆ ਹੈ। ਜੰਮੂ-ਕਸ਼ਮੀਰ ਦੇ ਕਪਤਾਨ ਪਾਰਸ ਡੋਗਰਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਆਪਣਾ ਪਹਿਲਾ ਰਣਜੀ ਫਾਈਨਲ ਖੇਡ ਰਹੀ… Posted by By Editor 24th February 2026
Posted inUnited States ਵਪਾਰਕ ਸਮਝੌਤਿਆਂ ਨਾਲ ‘ਖੇਡਣ’ ਵਾਲੇ ਦੇਸ਼ਾਂ ’ਤੇ ਲੱਗੇਗਾ ਭਾਰੀ ਟੈਕਸ: ਟਰੰਪ ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਉਨ੍ਹਾਂ ਦੇਸ਼ਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਜੋ ਅਮਰੀਕਾ ਨਾਲ ਹੋਏ ਤਾਜ਼ਾ ਵਪਾਰਕ ਸਮਝੌਤਿਆਂ ਤੋਂ ਪਿੱਛੇ ਹਟਣ ਦੀ ਕੋਸ਼ਿਸ਼ ਕਰ ਰਹੇ ਹਨ। ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੇ ਐਮਰਜੈਂਸੀ ਟੈਰਿਫਾਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ,… Posted by By Editor 24th February 2026
Posted inJharkhand ਰਾਂਚੀ ਤੋਂ ਦਿੱਲੀ ਜਾ ਰਹੀ ਹਵਾਈ ਐਂਬੂਲੈਂਸ ਹਾਦਸਾਗ੍ਰਸਤ; ਮਰੀਜ਼ ਤੇ ਚਾਲਕ ਦਲ ਸਮੇਤ 7 ਹਲਾਕ ਚਤਰਾ: ਝਾਰਖੰਡ ਦੇ ਚਤਰਾ ਜ਼ਿਲ੍ਹੇ ਵਿੱਚ ਵਾਪਰੇ ਇੱਕ ਭਿਆਨਕ ਹਵਾਈ ਹਾਦਸੇ ਦੌਰਾਨ ਰੈੱਡਬਰਡ ਏਅਰਵੇਜ਼ ਦੀ ਹਵਾਈ ਐਂਬੂਲੈਂਸ (ਬੀਚਕ੍ਰਾਫਟ C90) ਕਰੈਸ਼ ਹੋ ਗਈ, ਜਿਸ ਵਿੱਚ ਸਵਾਰ ਸਾਰੇ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਚਾਲਕ ਦਲ ਦੇ ਮੈਂਬਰ, ਇੱਕ… Posted by By Editor 24th February 2026
Posted inSouth Korea ਬਰਖਾਸਤ ਦੱਖਣੀ ਕੋਰੀਆ ਦੇ ਰਾਸ਼ਟਰਪਤੀ YOON ਨੇ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਕੀਤੀ ਅਪੀਲ ਸਿਓਲ: ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਯੂਨ ਸੁਕ ਯੋਲ ਨੇ ਦਸੰਬਰ 2024 ਵਿੱਚ ਦੇਸ਼ ਵਿੱਚ ਥੋੜ੍ਹੇ ਸਮੇਂ ਲਈ ‘ਮਾਰਸ਼ਲ ਲਾਅ’ (ਫੌਜੀ ਸ਼ਾਸਨ) ਲਗਾਉਣ ਅਤੇ ਬਗਾਵਤ ਕਰਨ ਦੇ ਦੋਸ਼ ਵਿੱਚ ਮਿਲੀ ਉਮਰ ਕੈਦ ਦੀ ਸਜ਼ਾ ਵਿਰੁੱਧ ਮੰਗਲਵਾਰ ਨੂੰ ਅਪੀਲ ਦਾਇਰ ਕੀਤੀ ਹੈ।… Posted by By Editor 24th February 2026
Posted inNew Delhi IDFC First Bank ਧੋਖਾਧੜੀ ਮਾਮਲੇ ’ਤੇ ਨਜ਼ਰ ਰੱਖ ਰਹੇ ਹਾਂ: RBI Governor ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ (RBI) ਦੇ ਗਵਰਨਰ ਸੰਜੈ ਮਲਹੋਤਰਾ ਨੇ ਅੱਜ ਦੱਸਿਆ ਕਿ ਕੇਂਦਰੀ ਬੈਂਕ ਆਈਡੀਐਫਸੀ ਫਸਟ ਬੈਂਕ (IDFC First Bank) ਵਿੱਚ ਹੋਈ 590 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਨਿਰਮਲਾ… Posted by By Editor 24th February 2026
Posted inUttar Pradesh ਮੁੜ ਸੁਰਖੀਆਂ ਵਿੱਚ ‘ਨੀਲਾ ਡਰੰਮ’; ਕਰੀਅਰ ਦੇ ਦਬਾਅ ਹੇਠ ਪੁੱਤ ਨੇ ਪਿਤਾ ਦਾ ਕਤਲ ਕਰ ਲਾਸ਼ ਦੇ ਕੀਤੇ ਟੁਕੜੇ ਲਖਨਊ: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਇੱਕ 21 ਸਾਲਾ ਨੌਜਵਾਨ ਵੱਲੋਂ ਕਰੀਅਰ ਦੇ ਦਬਾਅ ਕਾਰਨ ਆਪਣੇ ਹੀ ਪਿਤਾ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਅਨੁਸਾਰ ਮੁਲਜ਼ਮ ਅਕਸ਼ਤ ਸਿੰਘ (21) ਨੇ ਵਾਰਦਾਤ ਨੂੰ ਅੰਜਾਮ… Posted by By Editor 24th February 2026
Posted inNew Delhi ਦਿੱਲੀ ’ਚ ਤਾਪਮਾਨ 12.4 ਡਿਗਰੀ ਦਰਜ, ਹਵਾ ਦੀ ਗੁਣਵੱਤਾ ‘ਖ਼ਰਾਬ’ ਸ਼੍ਰੇਣੀ ਵਿੱਚ ਨਵੀਂ ਦਿੱਲੀ: ਨਵੀਂ ਦਿੱਲੀ ਵਿੱਚ ਮੰਗਲਵਾਰ ਸਵੇਰੇ ਘੱਟੋ-ਘੱਟ ਤਾਪਮਾਨ 12.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਮੌਸਮ ਦੇ ਆਮ ਤਾਪਮਾਨ ਨਾਲੋਂ 0.6 ਡਿਗਰੀ ਜ਼ਿਆਦਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਅਨੁਸਾਰ, ਦਿਨ ਵੇਲੇ ਹਲਕੀ ਧੁੰਦ ਛਾਈ ਰਹਿਣ ਦੀ ਸੰਭਾਵਨਾ… Posted by By Editor 24th February 2026
Posted inMaharashtra ਸ਼ੁਰੂਆਤੀ ਕਾਰੋਬਾਰ ’ਚ 7 ਪੈਸੇ ਟੁੱਟ ਕੇ 90.96 ’ਤੇ ਪਹੁੰਚਿਆ ਮੁੰਬਈ: ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਭਾਰਤੀ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 7 ਪੈਸੇ ਕਮਜ਼ੋਰ ਹੋ ਕੇ 90.96 ਦੇ ਪੱਧਰ ’ਤੇ ਪਹੁੰਚ ਗਿਆ। ਵਿਦੇਸ਼ੀ ਮੁਦਰਾ ਮਾਹਿਰਾਂ ਅਨੁਸਾਰ, ਗਲੋਬਲ ਪੱਧਰ ’ਤੇ ਕੱਚੇ ਤੇਲ (Crude Oil) ਦੀਆਂ ਕੀਮਤਾਂ ਵਿੱਚ ਉਛਾਲ ਅਤੇ ਅਮਰੀਕੀ ਡਾਲਰ… Posted by By Editor 24th February 2026
Posted inUttar Pradesh ਮੇਰਠ ’ਚ ਘਰ ਨੂੰ ਲੱਗੀ ਅੱਗ ਵਿੱਚ 6 ਜੀਆਂ ਦੀ ਮੌਤ ਮੇਰਠ: ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਲਿਸਾੜੀ ਗੇਟ ਇਲਾਕੇ ਵਿੱਚ ਇੱਕ ਘਰ ਨੂੰ ਲੱਗੀ ਭਿਆਨਕ ਅੱਗ ਕਾਰਨ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਇਹ ਹਾਦਸਾ ਸੋਮਵਾਰ ਰਾਤ ਇਕਬਾਲ… Posted by By Editor 24th February 2026
Posted inNorth Korea ਕਿਮ ਜੌਂਗ ਉਨ ਸੱਤਾਧਾਰੀ ਪਾਰਟੀ ਦੇ ਮੁੜ ਮੁਖੀ ਚੁਣੇ ਸਿਓਲ: ਉੱਤਰੀ ਕੋਰੀਆ ਦੇ ਨੇਤਾ ਕਿਮ ਜੌਂਗ ਉਨ ਨੂੰ ਸੱਤਾਧਾਰੀ ਵਰਕਰਜ਼ ਪਾਰਟੀ ਦੇ ਸਿਖਰਲੇ ਅਹੁਦੇ ਜਨਰਲ ਸਕੱਤਰ ਲਈ ਮੁੜ ਚੁਣਿਆ ਗਿਆ ਹੈ। ਸਰਕਾਰੀ ਮੀਡੀਆ ਨੇ ਦੱਸਿਆ ਕਿ ਡੈਲੀਗੇਟਾਂ ਨੇ ਦੇਸ਼ ਦੇ ਪਰਮਾਣੂ ਹਥਿਆਰਾਂ ਦੇ ਭੰਡਾਰ ਨੂੰ ਮਜ਼ਬੂਤ ਕਰਨ ਅਤੇ ਖੇਤਰੀ… Posted by By Editor 24th February 2026
Posted inChandigarh ਸਰਕਾਰੀ ਜ਼ਮੀਨਾਂ ’ਤੇ ਕਾਸ਼ਤ ਦਾ ਮਾਮਲਾ: ਹੜ੍ਹ ਪ੍ਰਭਾਵਿਤ ਕਾਸ਼ਤਕਾਰਾਂ ਨੂੰ ਮਿਲੇਗਾ ਮੁਆਵਜ਼ਾ ਚੰਡੀਗਡ਼੍ਹ: ਪੰਜਾਬ ਵਜ਼ਾਰਤ ਨੇ ਸਰਕਾਰੀ ਜ਼ਮੀਨਾਂ ’ਤੇ ਕਾਸ਼ਤ ਕਰਨ ਵਾਲੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਵਜ਼ਾਰਤ ਨੇ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਪੁਲੀਸ ਅਧਿਕਾਰੀਆਂ ਵੱਲੋਂ ਦਿੱਤੀ ਜਾਣ ਵਾਲੀ ਇਨਾਮੀ ਰਾਸ਼ੀ ਵੀ ਵਧਾ… Posted by By Editor 24th February 2026
Posted inHoshiarpur ਨਸ਼ਾ ਵਿਰੋਧੀ ਮੁਹਿੰਮ ਲੋਕਾਂ ਦੀ ਮੁਹਿੰਮ ਬਣੀ: ਕਟਾਰੀਆ ਮੁਕੇਰੀਆਂ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਰਾਜ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਮੁਕੇਰੀਆਂ ਵਿੱਚ ‘ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ’ ਅਧੀਨ ਜਾਗਰੂਕਤਾ ਰੈਲੀ ਕੀਤੀ ਗਈ। ਤਹਿਸੀਲ ਕੰਪਲੈਕਸ, ਮੁਕੇਰੀਆਂ ਤੋਂ ਸ਼ੁਰੂ ਹੋਈ ਯਾਤਰਾ ਦਾ ਆਰੰਭ ਐੱਨ ਸੀ ਸੀ ਕੈਡੇਟਸ ਦੇ… Posted by By Editor 24th February 2026
Posted inAmritsar ਟਿਮ ਉੱਪਲ ਹਰਿਮੰਦਰ ਸਾਹਿਬ ’ਚ ਨਤਮਸਤਕ ਅੰਮ੍ਰਿਤਸਰ: ਕੈਨੇਡਾ ਦੇ ਐੱਮ ਪੀ ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ ਟਿਮ ਸਿੰਘ ਉੱਪਲ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਅੱਜ ਇਥੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਕੇ ਐੱਨ ਆਰ ਗਰੁੱਪ ਕੈਨੇਡਾ ਦੇ… Posted by By Editor 24th February 2026
Posted inChandigarh Sukhpal Khaira ਦਾ ਘਰ ਢਾਹੁਣ ਪੁੱਜੀ ਪੁਲੀਸ ਚੰਡੀਗੜ੍ਹ: ਭੁਲੱਥ ਦੇ ਰਾਮਗੜ੍ਹ ਵਿਚ ਪੰਜਾਬ ਪੁਲੀਸ ਦੀ ਟੀਮ ਤੇ ਹੋਰ ਅਮਲਾ ਅੱਜ ਵਿਧਾਇਕ ਸੁਖਪਾਲ ਖਹਿਰਾ ਦਾ ਘਰ ਢਾਹੁਣ ਪੁੱਜਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਖਹਿਰਾ ਸਮਰਥਕ ਇਕੱਠੇ ਹੋ ਗਏ। ਇਸ ਮੌਕੇ ਸੁਖਪਾਲ ਖਹਿਰਾ ਜੇਸੀਬੀ ਮਸ਼ੀਨ ਅੱਗੇ ਬੈਠ ਗਏ ਤੇ ਪੰਜਾਬ… Posted by By Editor 23rd February 2026
Posted inAmerica Chandigarh ਕੈਲੀਫੋਰਨੀਆ ਦੇ ਗੁਰਦੁਆਰਾ ਸਾਹਿਬ ਤੋਂ ਅਗਵਾ ਕੀਤੇ ਸਿੱਖ ਸੇਵਾਦਾਰ ਦੀ ਮਿਲੀ ਲਾਸ਼ ਚੰਡੀਗੜ੍ਹ: ਅਮਰੀਕਾ ਦੇ ਕੈਲੀਫੋਰਨੀਆ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਟ੍ਰੇਸੀ ਸ਼ਹਿਰ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਤੋਂ ਅਗਵਾ ਕੀਤੇ ਗਏ 57 ਸਾਲਾ ਸਿੱਖ ਸੇਵਾਦਾਰ ਅਵਤਾਰ ਸਿੰਘ ਦੀ ਲਾਸ਼ ਬਰਾਮਦ ਹੋਈ ਹੈ। ਪਿਛਲੇ ਹਫ਼ਤੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ… Posted by By Editor 23rd February 2026
Posted inChandigarh Bhagwant Mann ਮੁੜ ਹੋ ਸਕਦੇ ਹਨ ਮੁੱਖ ਮੰਤਰੀ ਉਮੀਦਵਾਰ! ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ‘ਆਪ’ ਵੱਲੋਂ ਮੁੱਖ ਮੰਤਰੀ ਉਮੀਦਵਾਰ ਹੋ ਸਕਦੇ ਹਨ ਜਿਸ ਸਬੰਧੀ ਆਮ ਆਦਮੀ ਪਾਰਟੀ ਨੇ ਇਕ ਵੀਡੀਓ ਜਾਰੀ ਕਰ ਕੇ ਸੰਕੇਤ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਸਾਲ ਹੋਣੀਆਂ… Posted by By Editor 23rd February 2026
Posted inNew Delhi ਸ਼ੇਅਰ ਬਾਜ਼ਾਰ ਵਿੱਚ ਤੇਜ਼ੀ: Sensex ਅਤੇ Nifty ਦੇ ਸ਼ੇਅਰ ਚੜ੍ਹੇ ਨਵੀਂ ਦਿੱਲੀ: ਹਫ਼ਤੇ ਦੇ ਸ਼ੁਰੂਆਤੀ ਕਾਰੋਬਾਰ ਦੌਰਾਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਤੇਜ਼ੀ ਦੇਖਣ ਨੂੰ ਮਿਲੀ ਹੈ। ਬੰਬਈ ਸਟਾਕ ਐਕਸਚੇਂਜ ਦਾ ਸੂਚਕ ਅੰਕ ਸੈਂਸੈਕਸ 621.78 ਅੰਕਾਂ ਦੀ ਵੱਡੀ ਛਾਲ ਮਾਰ ਕੇ 83,436.49 ਅੰਕਾਂ ਦੇ ਪੱਧਰ ’ਤੇ ਪਹੁੰਚ ਗਿਆ ਹੈ। ਬਾਜ਼ਾਰ… Posted by By Editor 23rd February 2026
Posted inNew Delhi ਦਿੱਲੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਜਾਂਚ ਜਾਰੀ ਨਵੀਂ ਦਿੱਲੀ: ਸੋਮਵਾਰ ਸਵੇਰੇ ਦਿੱਲੀ ਦੇ ਦੋ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਧੌਲਾ ਕੂਆਂ ਸਥਿਤ ਆਰਮੀ ਪਬਲਿਕ ਸਕੂਲ ਅਤੇ ਲੋਧੀ ਰੋਡ ਸਥਿਤ ਏਅਰ ਫੋਰਸ ਬਾਲ ਭਾਰਤੀ ਸਕੂਲ ਨੂੰ ਈਮੇਲ ਰਾਹੀਂ ਇਹ ਧਮਕੀਆਂ… Posted by By Editor 23rd February 2026
Posted inMexico Mexico ਦਾ ਵੱਡਾ ਨਸ਼ਾ ਤਸਕਰ ‘El Mencho’ ਫੌਜੀ ਕਾਰਵਾਈ ਵਿਚ ਹਲਾਕ; ਹਿੰਸਾ ਭੜਕੀ ਮੈਕਸਿਕੋ ਸਿਟੀ: ਮੈਕਸਿਕੋ ਦੇ ਸਭ ਤੋਂ ਖ਼ਤਰਨਾਕ ਨਸ਼ਾ ਤਸਕਰਾਂ ਵਿੱਚੋਂ ਇੱਕ ਨੇਮੇਸੀਓ ਓਸੇਗੁਏਰਾ ਉਰਫ਼ ਅਲ ਮੈਂਚੋ ਇੱਕ ਫੌਜੀ ਕਾਰਵਾਈ ਦੌਰਾਨ ਮਾਰਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਹਿੰਸਾ ਫੈਲ ਗਈ ਹੈ। ਮੈਕਸਿਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ’ਤੇ ਅਮਰੀਕਾ… Posted by By Editor 23rd February 2026
Posted inChandigarh Mexico El Mancho ਸਾਬਕਾ ਪੁਲੀਸ ਮੁਲਾਜ਼ਮ ਤੋਂ ਨਸ਼ਾ ਤਸਕਰ ਤੱਕ ਦਾ ਸਫ਼ਰ ਚੰਡੀਗੜ੍ਹ: ਮੈਕਸਿਕੋ ਵਿਚ ਫੌਜੀ ਕਾਰਵਾਈ ਦੌਰਾਨ ਮਾਰਿਆ ਗਿਆ ਨਸ਼ਾ ਤਸਕਰ El Mancho ਉਰਫ ਓਸੇਗੁਏਰਾ ਪਹਿਲਾਂ ਇੱਕ ਪੁਲੀਸ ਮੁਲਾਜ਼ਮ ਸੀ। ਉਸ ਨੇ ਬਾਅਦ ਵਿੱਚ ਉਸ ਨੇ ਆਪਣਾ ਗਰੋਹ ਬਣਾ ਲਿਆ ਸੀ। ਉਸ ਦਾ ਕਾਰਟੇਲ ਸਿਰਫ਼ ਨਸ਼ਾ ਤਸਕਰ ਹੀ ਨਹੀਂ ਸੀ, ਸਗੋਂ… Posted by By Editor 23rd February 2026
Posted inNew Delhi ਸਾਬਕਾ ਕੇਂਦਰੀ ਮੰਤਰੀ Mukul Roy ਦਾ ਦੇਹਾਂਤ ਨਵੀਂ ਦਿੱਲੀ: ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਮੁਕੁਲ ਰਾਏ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਰਾਜਨੀਤਕ ਜਗਤ ਵਿੱਚ… Posted by By Editor 23rd February 2026
Posted inUnited States Air India ਦੀਆਂ New York ਅਤੇ Newark ਜਾਣ ਵਾਲੀਆਂ ਉਡਾਣਾਂ ਬਰਫ਼ੀਲੇ ਤੂਫ਼ਾਨ ਕਾਰਨ ਰੱਦ ਨਿਊਯਾਰਕ: ਏਅਰ ਇੰਡੀਆ ਨੇ ਭਾਰੀ ਬਰਫ਼ਬਾਰੀ ਅਤੇ ਬਰਫ਼ੀਲੇ ਤੂਫ਼ਾਨ ਦੀ ਚਿਤਾਵਨੀ ਨੂੰ ਦੇਖਦੇ ਹੋਏ 24 ਫਰਵਰੀ ਨੂੰ ਨਿਊਯਾਰਕ ਅਤੇ ਨੇਵਾਰਕ ਜਾਣ ਅਤੇ ਉੱਥੋਂ ਆਉਣ ਵਾਲੀਆਂ ਆਪਣੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਖ਼ਰਾਬ ਮੌਸਮ ਕਾਰਨ ਹਵਾਈ ਅੱਡਿਆਂ… Posted by By Editor 23rd February 2026
Posted inNew Delhi Mexico ਵਿੱਚ ਰਹਿ ਰਹੇ ਭਾਰਤੀਆਂ ਲਈ ਐਡਵਾਈਜ਼ਰੀ ਨਵੀਂ ਦਿੱਲੀ: ਮੈਕਸਿਕੋ ਵਿੱਚ ਨਸ਼ਾ ਤਸਕਰ ਅਲ ਮੈਂਚੋ ਦੇ ਮਾਰੇ ਜਾਣ ਤੋਂ ਬਾਅਦ ਵਧ ਰਹੀ ਹਿੰਸਾ ਨੂੰ ਦੇਖਦੇ ਹੋਏ ਉੱਥੇ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਾਵਾਸ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਫਿਲਹਾਲ ਘਰਾਂ… Posted by By Editor 23rd February 2026