ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੰਜਾਬੀ ਸ਼ਬਦ-ਜੋੜ ’ਚ ਗਲਤੀਆਂ
ਗੁਰਦਾਸਪੁਰ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਜੋ ਸਰਕਾਰੀ ਕੰਮਕਾਜ ਅਤੇ ਜਨਤਾ ਨਾਲ ਸਿੱਧੇ ਸੰਪਰਕ ਦਾ ਕੇਂਦਰ ਮੰਨਿਆ ਜਾਂਦਾ ਹੈ, ਪੰਜਾਬੀ ਭਾਸ਼ਾ ਨਾਲ ਮਜ਼ਾਕ ਕਰ ਰਿਹਾ ਹੈ। ਕੰਪਲੈਕਸ ਦੇ ਬੀ-ਬਲਾਕ ਵਿੱਚ ਦਾਖ਼ਲ ਹੋਣ ਨਾਲ ਹੀ “ਬੇਟੀ ਬਚਾਓ, ਬੇਟੀ ਪੜਾਓ” ਸਲੋਗਨ ਨਜ਼ਰ ਆਉਂਦਾ ਹੈ,…


























