Posted inChandigarh
Breaking News: Punjab ਦੇ ਕੈਬਨਿਟ ਮੰਤਰੀ Laljit Bhullar ਵੱਲੋਂ ਅਸਤੀਫ਼ਾ
ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਦੀ ਖ਼ੁਦਕੁਸ਼ੀ ਤੋਂ ਬਾਅਦ ਪੈਦਾ ਹੋਏ ਵਿਵਾਦ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਤੋਂ…

























