ਚੰਡੀਗੜ੍ਹ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਕੁਝ ਦੇਰ ਵਿੱਚ ਮਰਹੂਮ ਆਈਪੀਐੱਸ ਅਧਿਕਾਰੀ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚ ਰਹੇ ਹਨ। ਕੁਮਾਰ ਨੇ ਪਿਛਲੇ ਹਫ਼ਤੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਖ਼ੁਦਕੁਸ਼ੀ ਕਰ ਲਈ ਸੀ। ਗਾਂਧੀ ਆਈਪੀਐੱਸ ਅਧਿਕਾਰੀ ਵਾਈ.ਪੂਰਨ ਸਿੰਘ ਦੀ ਆਈਏਐੱਸ ਪਤਨੀ ਅਮਨੀਤ ਪੀ.ਕੁਮਾਰ ਤੇ ਹੋਰਨਾਂ ਨੂੰ ਮਿਲਣਗੇ। ਰਾਹੁਲ ਗਾਂਧੀ ਦੀ ਚੰਡੀਗੜ੍ਹ ਆਮਦ ਨੂੰ ਲੈ ਕੇ ਸਥਾਨਕ ਪੁਲੀਸ ਵੱਲੋਂ ਸ਼ਹਿਰ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
Posted inNews
ਰਾਹੁਲ ਗਾਂਧੀ ਦੀ ਚੰਡੀਗੜ੍ਹ ਫੇਰੀ ਲਈ ਸਖ਼ਤ ਸੁਰੱਖਿਆ ਪ੍ਰਬੰਧ

