ਮੱਧ ਚਿਲੀ ਨੇੜੇ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.5

ਚਿੱਲੀ: ਮੱਧ ਚਿੱਲੀ ਦੇ ਤੱਟ ਨੇੜੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.5 ਮਾਪੀ ਗਈ। ਇਹ ਜਾਣਕਾਰੀ ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ ਨੇ ਸਾਂਝੀ ਕਰਦਿਆਂ ਕਿਹਾ ਕਿ ਅੱਜ ਮੱਧ ਚਿਲੀ ਦੇ ਤੱਟ ਨੇੜੇ 5.5 ਸ਼ਿੱਦਤ ਵਾਲਾ ਭੂਚਾਲ ਆਇਆ।

Share: