ਪੇੲੀਚਿੰਗ: ਤਿੱਬਤ ਵਿਚ ਅੱਜ ਭੂਚਾਲੇ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5 ਮਾਪੀ ਗਈ। ਚੀਨ ਅਰਥਕੁਏਕ ਨੈਟਵਰਕ ਸੈਂਟਰ ਨੇ ਦੱਸਿਆ ਕਿ ਇਸ ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਸੀ ਤੇ ਇਸ ਦਾ ਕੇਂਦਰ ਬਿੰਦੂ ਨਾਗਕੂ ਵਿਚ ਸੀ।
Posted inNews
ਤਿੱਬਤ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.0

