ਚੰਡੀਗੜ੍ਹ: ਕਿਸਾਨ ਮਜ਼ਦੂਰ ਮੋਰਚਾ ਅਤੇ ਪੰਜਾਬ ਸਰਕਾਰ ਵਿਚਕਾਰ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਹੋ ਗਈ ਹੈ। ਹੁਣ ਇਹ ਮੀਟਿੰਗ 7 ਜਨਵਰੀ ਨੂੰ ਦੁਪਹਿਰ ਇੱਕ ਵਜੇ ਹੋਵੇਗੀ। ਜ਼ਿਕਰਯੋਗ ਹੈ ਕਿ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ਼ ਸੰਘਰਸ਼ ਸ਼ੁਰੂ ਕੀਤਾ ਸੀ। ਇਸੇ ਕਰਕੇ ਪੰਜਾਬ ਸਰਕਾਰ ਵੱਲੋਂ ਕਿਸਾਨ ਮਜ਼ਦੂਰ ਮੋਰਚਾ ਨੂੰ ਮੀਟਿੰਗ ਲਈ ਸੱਦਿਆ ਗਿਆ ਸੀ।
Posted inNews
ਕਿਸਾਨ ਮਜ਼ਦੂਰ ਮੋਰਚਾ ਅਤੇ ਪੰਜਾਬ ਸਰਕਾਰ ਦੀ ਮੀਟਿੰਗ ਮੁਲਤਵੀ

