ਨਿਉੁੂਯਾਰਕ: ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੂਰੋ ਨੂੰ ਨਾਰਕੋ ਅਤਿਵਾਦ ਦੇ ਦੋਸ਼ਾਂ ਤਹਿਤ ਅੱਜ ਇੱਥੋਂ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਬਾਅਦ ਦੁਪਹਿਰ ਸੰਖੇਪ ਪਰ ਲੋੜੀਂਦੀ ਕਾਨੂੰਨੀ ਕਾਰਵਾਈ ਲਈ ਜੱਜ ਸਾਹਮਣੇ ਪੇਸ਼ ਕੀਤਾ ਗਿਆ ਜਿਸ ਨਾਲ ਇਸ ਨੁਕਤੇ ਨੂੰ ਲੈ ਕੇ ਲੰਮੀ ਕਾਨੂੰਨੀ ਲੜਾਈ ਚੱਲ ਸਕਦੀ ਹੈ ਕਿ ਕੀ ਉਨ੍ਹਾਂ ਖਿਲਾਫ਼ ਅਮਰੀਕੀ ਅਦਾਲਤ ਵਿਚ ਮੁਕੱਦਮਾ ਚਲਾਇਆ ਜਾ ਸਕਦਾ ਹੈ ਜਾਂ ਨਹੀਂ। ਮਾਦੂਰੋ ਜੋੜੇ ਨੂੰ ਅੱਜ ਸਵੇਰ ਹਥਿਆਰਬੰਦ ਗਾਰਡਾਂ ਦੇ ਪਹਿਰੇ ਹੇਠ ਬਰੁੱਕਲਿਨ ਜੇਲ੍ਹ ਤੋਂ ਇੱਥੇ ਲਿਆਂਦਾ ਗਿਆ ਸੀ।
Posted inNews United States
ਮਾਦੂਰੋ ਨਿਉੁੂਯਾਰਕ ਅਦਾਲਤ ਵਿਚ ਪੇਸ਼; ਡਰੱਗ ਤਸਕਰੀ ਦੇ ਦੋਸ਼

