Bomb Threat in Punjab DC offices: ਮੁਕਤਸਰ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ’ਚ ਬੰਬ ਦੀ ਧਮਕੀ

Bomb Threat in Punjab DC offices: ਮੁਕਤਸਰ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ’ਚ ਬੰਬ ਦੀ ਧਮਕੀ

ਚੰਡੀਗੜ੍ਹ/ਮੁਕਤਸਰ: ਪੰਜਾਬ ਦੇ ਮੁਕਤਸਰ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਇਹ ਦਫ਼ਤਰ ਖਾਲੀ ਕਰਵਾ ਲਏ ਗਏ ਹਨ। ਇਹ ਧਮਕੀ ਭਰੀ ਈਮੇਲ ਪਾਕਿਸਤਾਨੀ ਆਈਐਸਕੇਪੀ ਨੇ ਭੇਜੀ ਹੈ। ਇਸ ਤੋਂ ਬਾਅਦ ਵੱਡੀ ਗਿਣਤੀ ਪੁਲੀਸ ਤੇ ਹੋਰ ਏਜੰਸੀਆਂ ਦੇ ਮੁਲਾਜ਼ਮ ਤੇ ਅਧਿਕਾਰੀ ਮੌਕੇ ’ਤੇ ਪੁੱਜ ਗਏ ਹਨ।

Share: