ਚੰਡੀਗੜ੍ਹ: ਪੰਜਾਬ ਵਿਚ ਸਕੂਲਾਂ ਦਾ ਸਮਾਂ ਪਹਿਲੀ ਮਾਰਚ ਤੋਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਹੁਕਮ ਜਾਰੀ ਕੀਤਾ ਗਿਆ। ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ।
Posted inChandigarh
School timings: Punjab ਵਿਚ ਸਕੂਲਾਂ ਦਾ ਸਮਾਂ ਬਦਲਿਆ

