ਅੰਮ੍ਰਿਤਸਰ : ਉੱਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਭਲਕੇ 23 ਮਈ ਨੂੰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ ਅਤੇ ਗੁਰਦੁਆਰੇ ਦੇ ਕਿਵਾੜ ਸੰਗਤ ਵਾਸਤੇ ਸਾਲਾਨਾ ਯਾਤਰਾ ਲਈ ਖੋਲ੍ਹੇ ਜਾਣਗੇ। ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਅੱਜ ਲਗਪਗ 10 ਹਜ਼ਾਰ ਫੁੱਟ ਦੀ ਉਚਾਈ ’ਤੇ ਗੁਰਦੁਆਰਾ ਗੋਬਿੰਦ ਧਾਮ ਘਾਗਰੀਆ ਵਿਖੇ ਪੁੱਜ ਗਿਆ ਹੈ।
Posted inAmritsar
Hemkund Sahib ਦੇ ਕਿਵਾੜ ਅੱਜ ਖੁੱਲ੍ਹਣਗੇ

