ਜਲੰਧਰ (ਮਨੀਸ਼ ਰੇਹਾਨ) ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਬਾਰੇ ਕਿਹਾ ਹੈ ਕਿ ਰੈਲੀ ਰੱਦ ਹੋਣ ਦਾ ਕਾਰਨ ਸੁਰੱਖਿਆ ਵਿਚ ਕੁਤਾਹੀ ਨਹੀਂ, ਸਗੋਂ ਖਾਲੀਆਂ ਕੁਰਸੀਆਂ ਸਨ। ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਨੇ ਇਕ ਵੀ਼ਡੀਓ ਸਾਂਝੀ ਕਰਦੇ ਹੋਏ ਆਖਿਆ ਹੈ ਕਿ ਰੈਲੀ ਰੱਦ ਹੋਣ ਦਾ ਕਾਰਨ ਖਾਲੀ ਕੁਰਸੀਆਂ ਸਨ, ਜੇ ਤੁਸੀਂ ਮੇਰੇ ‘ਤੇ ਵਿਸ਼ਵਾਸ ਨਹੀਂ ਕਰਦੇ, ਤਾਂ ਇੱਕ ਨਜ਼ਰ ਮਾਰੋ।
ਕੋਈ ਬੇਤੁਕੀ ਬਿਆਨਬਾਜ਼ੀ ਨਹੀਂ, ਕਿਸਾਨ ਵਿਰੋਧੀ ਮਾਨਸਿਕਤਾ ਦੇ ਸੱਚ ਨੂੰ ਸਵੀਕਾਰ ਕਰੋ ਅਤੇ ਆਤਮ ਮੰਥਨ ਕਰੋ। ਪੰਜਾਬ ਦੇ ਲੋਕਾਂ ਨੇ ਰੈਲੀ ਤੋਂ ਦੂਰੀ ਬਣਾ ਕੇ ਹੰਕਾਰੀ ਸੱਤਾ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ।
प्रिय नड्डा जी,
रैली रद्द होने का कारण ख़ाली कुर्सियाँ रहीं।
यक़ीन न हो तो, देख लीजिए 👇और हाँ, बेतुकी बयानबाज़ी नहीं,
किसान विरोधी मानसिकता का सच स्वीकार कीजिए और आत्म मंथन कीजिए ।पंजाब के लोगों ने रैली से दूरी बनाकर अहंकारी सत्ता को आईना दिखा दिया है। pic.twitter.com/jhgrsqOv1t
— Randeep Singh Surjewala (@rssurjewala) January 5, 2022