ਨਿਊਜ਼ੀਲੈਂਡ ਦੇ ਨੌਰਥ ਆਈਲੈਂਡ (North Island) ਖੇਤਰ ਵਿੱਚ ਸ਼ਨਿਚਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 5.8 ਮਾਪੀ ਗਈ। ਯੂਰੋਪੀਅਨ-ਮੈਡੀਟੇਰੀਅਨ ਸਿਸਮੋਲੋਜੀਕਲ ਸੈਂਟਰ (EMSC) ਅਨੁਸਾਰ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ (6.21 ਮੀਲ) ਹੇਠਾਂ ਸੀ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਖ਼ਬਰ ਨਹੀਂ ਹੈ।
Posted inNew Zealand
ਨਿਊਜ਼ੀਲੈਂਡ ਦੇ ਨੌਰਥ ਆਈਲੈਂਡ ’ਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 5.8

