ਜਲੰਧਰ (ਮਨੀਸ਼ ਰਿਹਾਨ) ਜਲੰਧਰ ਦੇ 85 ਵਾਰਡਾਂ ਵਿੱਚ ਨਗਰ ਨਿਗਮ ਚੋਣਾਂ 21 ਦਸੰਬਰ 2024 ਨੂੰ ਹੋਣਗੀਆਂ, ਜਿਸ ਲਈ ਅੱਜ 12 ਦਸੰਬਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਪ੍ਹਫ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਅਤੇ ਆਜ਼ਾਦ ਉਮੀਦਵਾਰਾਂ ਵਿਚ ਮੁਕਾਬਲਾ ਹੈ। ਇਸ ਲਈ ਅੱਜ ਜਲੰਧਰ ਦੇ ਵਾਰਡ ਨੰਬਰ 67 ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਗੁਰਪ੍ਰੀਤ ਕੌਰ ਦੇ ਨਾਲ ਗੁਰਪ੍ਰੀਤ ਸਿੰਘ, ਸ੍ਰੀਮਤੀ ਮੀਨਾਕਸ਼ੀ, ਅਨਿਲ ਵਰਮਾ, ਮਨਪ੍ਰੀਤ ਸਿੰਘ, ਹਰਸ਼ਿਤ, ਅਦਬ ਕੌਰ ਸਗੂ ਆਦਿ ਹਾਜ਼ਰ ਸਨ।
Posted inJalandhar