ਫਗਵਾੜਾ-ਹੁਸ਼ਿਆਰਪੁਰ: ਸੜਕ ਹਾਦਸੇ ’ਚ ਪਰਿਵਾਰ ਦੇ ਤਿੰਨ ਜੀਅ ਹਲਾਕ

ਫਗਵਾੜਾ-ਹੁਸ਼ਿਆਰਪੁਰ: ਸੜਕ ਹਾਦਸੇ ’ਚ ਪਰਿਵਾਰ ਦੇ ਤਿੰਨ ਜੀਅ ਹਲਾਕ

ਫਗਵਾੜਾ : ਫਗਵਾੜਾ-ਹੁਸ਼ਿਆਰਪੁਰ ਸੜਕ ’ਤੇ ਅੱਜ ਵਾਪਰੇ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਤਿੰਨ ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਇਕ ਬੱਚੀ ਤੇ ਔਰਤ ਵੀ ਸ਼ਾਮਲ ਹਨ। ਇਹ ਹਾਦਸਾ ਟਰੱਕ ਤੇ ਕਾਰ ਦਰਮਿਆਨ ਅੱਜ ਸਵੇਰ ਸਾਢੇ ਨੌਂ ਵਜੇ ਹੋਇਆ ਜਿਸ ਵਿਚ ਕਾਰ ਵਿਚ ਸਵਾਰ ਇਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ।

Share: