Posted inChandigarh
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 700 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸ਼ਨ ਰੁਜ਼ਗਾਰ ਅਤੇ ਸਿੱਖਿਆ ਕ੍ਰਾਂਤੀ ਵਿਚ ਵੱਡਾ ਕਦਮ ਚੁੱਕਦਿਆਂ ਅੱਜ 700 ਦੇ ਕਰੀਬ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਹ ਨਿਯੁਕਤੀ ਪੱਤਰ ਚੰਡੀਗੜ੍ਹ ਵਿਖੇ ਟੈਗੋਰ ਥੀਏਟਰ ਵਿੱਚ ਸਮਾਗਮ ਦੌਰਾਨ ਦਿੱਤੇ ਗਏ।…