ਲਤਾ ਮੰਗੇਸ਼ਕਰ ਨੇ ਦੁਨਿਆ ਨੂੰ ਕਿਹਾ ਅਲਵਿਦਾ, 92 ਸਾਲ ਦੀ ਉਮਰ ‘ਚ ਤੋੜਿਆ ਦਮ

ਲਤਾ ਮੰਗੇਸ਼ਕਰ ਨੇ ਦੁਨਿਆ ਨੂੰ ਕਿਹਾ ਅਲਵਿਦਾ, 92 ਸਾਲ ਦੀ ਉਮਰ ‘ਚ ਤੋੜਿਆ ਦਮ

ਮੁੰਬਈ (ਬਿਊਰੋ) ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੇ ਅੱਜ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਿਰੀ ਸਾਹ ਲਏ। ਦੱਸ ਦੇਈਏ ਕਿ ਉਹ ਪਿਛਲੇ 29 ਦਿਨਾਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਸਨ। ਇਸ ਦੌਰਾਨ ਫੈਨਜ਼ ਵੀ ਲਤਾ ਮੰਗੇਸ਼ਕਰ ਦੇ ਠੀਕ ਹੋਣ…
ਸਾਥ ਸਮਾਜਿਕ ਗੂੰਜ਼’ ਦੇ ਵਫ਼ਦ ਨੂੰ ਆਈਸੀਏਆਰ ਜਲੰਧਰ ਦੀ ਟੀਮ ਨੇ ਦਿੱਤੀ ਵਿਲੱਖਣ ਜਾਣਕਾਰੀ

ਸਾਥ ਸਮਾਜਿਕ ਗੂੰਜ਼’ ਦੇ ਵਫ਼ਦ ਨੂੰ ਆਈਸੀਏਆਰ ਜਲੰਧਰ ਦੀ ਟੀਮ ਨੇ ਦਿੱਤੀ ਵਿਲੱਖਣ ਜਾਣਕਾਰੀ

ਕੋਟਕਪੂਰਾ (ਗੁਰਿੰਦਰ ਸਿੰਘ ਮਹਿੰਦੀਰੱਤਾ/ਮਨੀਸ਼ ਰਿਹਾਨ) ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ, ਕਸਬਿਆਂ ਦੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਪਿੰਡ ਦੀਆਂ ਸੱਥਾਂ, ਧਰਮਸ਼ਾਲਾਵਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਲੋਕਾਂ ਨੂੰ ਆਰਗੈਨਿਕ ਖੇਤੀ, ਡਿਜੀਟਲ ਲੈਣ-ਦੇਣ, ਆਰਟੀਆਈ ਅਤੇ ਵੱਖ ਵੱਖ ਕਿਸਮ ਦੀਆਂ ਖੇਤੀ ਸਕੀਮਾਂ ਸਬੰਧੀ ਜਾਗਰੂਕ…
ਕਾਂਗਰਸ ਸਰਕਾਰ ਉਮੀਦਵਾਰ ਦਾ ਚਿਹਰਾ ਬਦਲ ਕੇ ਲੋਕਾਂ ਤੋਂ ਸੱਚ ਨੂੰ ਨਹੀਂ ਛੁਪਾ ਸਕਦੀ: ਮੱਖਣ ਬਰਾੜ

ਕਾਂਗਰਸ ਸਰਕਾਰ ਉਮੀਦਵਾਰ ਦਾ ਚਿਹਰਾ ਬਦਲ ਕੇ ਲੋਕਾਂ ਤੋਂ ਸੱਚ ਨੂੰ ਨਹੀਂ ਛੁਪਾ ਸਕਦੀ: ਮੱਖਣ ਬਰਾੜ

ਜਲੰਧਰ (ਬਿਊਰੋ) ਕਾਂਗਰਸ ਪਾਰਟੀ ਹਮੇਸ਼ਾ ਹੀ ਆਪਣੀਆਂ ਜੁੰਮੇਵਾਰੀਆਂ ਤੋਂ ਕੰਨੀ ਕਤਰਾਉਂਦੀ ਰਹੀ ਹੈ ਅਤੇ ਹਰ ਪੰਜ ਸਾਲ ਸਾਲ ਬਾਅਦ ਚੋਣਾਂ ਦੇ ਸਮੇਂ ਦੌਰਾਨ ਲੋਕਾਂ ਨਾਲ ਕੀਤੇ ਝੂਠੇ ਵਾਅਦਿਆ ਨੂੰ ਛੁਪਾਉਣ ਲਈ ਉਮੀਦਵਾਰ ਬਦਲ-ਬਦਲ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ ਕਰਦੀ…
ਪੰਜਾਬ ‘ਚ ਅਫ਼ੀਮ ਦੀ ਖੇਤੀ ਹੋਣੀ ਚਾਹੀਦੀ ਹੈ : ਗੁਰਨਾਮ ਸਿੰਘ ਚੜੂਨੀ

ਪੰਜਾਬ ‘ਚ ਅਫ਼ੀਮ ਦੀ ਖੇਤੀ ਹੋਣੀ ਚਾਹੀਦੀ ਹੈ : ਗੁਰਨਾਮ ਸਿੰਘ ਚੜੂਨੀ

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਪੰਜਾਬ ਵਿੱਚ ਅਫੀਮ ਦੀ ਖੇਤੀ ਦੀ ਜੋਰਦਾਰ ਮੰਗ ਕੀਤੀ ਹੈ। ਉਨ੍ਹਾਂ ਨੇ ਨਿਊਜ਼18 ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਰਾਜਸਥਾਨ ਵਿੱਚ ਵੀ ਅਫੀਮ ਦੀ ਖੇਤੀ…
ਚੰਨੀ ਦੇ ਭਤੀਜੇ ਦੇ ਟਿਕਾਣਿਆਂ ‘ਤੇ ਛਾਪੇ, ਮਨੀ ਲਾਂਡਰਿੰਗ ਦਾ ਮਾਮਲਾ ਦਰਜ

ਚੰਨੀ ਦੇ ਭਤੀਜੇ ਦੇ ਟਿਕਾਣਿਆਂ ‘ਤੇ ਛਾਪੇ, ਮਨੀ ਲਾਂਡਰਿੰਗ ਦਾ ਮਾਮਲਾ ਦਰਜ

ਜਲੰਧਰ (ਬਿਊਰੋ) ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਨਾਜਾਇਜ਼ ਮਾਈਨਿੰਗ ਮਾਮਲੇ 'ਚ ਜਾਂਚ ਏਜੰਸੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਸਮੇਤ ਕਈ ਲੋਕਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਮੀਡੀਆ…
ਫਰਜ਼ੀ ਜਵਾਬੀ ਕਾਲਾਂ ‘ਤੇ ‘ਆਪ’ ਨੇ ਭਗਵੰਤ ਮਾਨ ਨੂੰ ਪੰਜਾਬ ਦਾ CM ਚਿਹਰਾ ਐਲਾਨਿਆ: ਰਾਜ ਕੁਮਾਰ ਵੇਰਕਾ

ਫਰਜ਼ੀ ਜਵਾਬੀ ਕਾਲਾਂ ‘ਤੇ ‘ਆਪ’ ਨੇ ਭਗਵੰਤ ਮਾਨ ਨੂੰ ਪੰਜਾਬ ਦਾ CM ਚਿਹਰਾ ਐਲਾਨਿਆ: ਰਾਜ ਕੁਮਾਰ ਵੇਰਕਾ

ਅੰਮ੍ਰਿਤਸਰ : ਆਮ ਆਦਮੀ ਪਾਰਟੀ ਵੱਲੋਂ ਐਮਪੀ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਾਅਦ ਹੁਣ ਵੱਖ-ਵੱਖ ਪਾਰਟੀਆਂ ਦੇ ਲੀਡਰਾਂ ਦੀ ਟਿੱਪਣੀਆਂ ਆਉਣ ਲੱਗੀਆਂ ਹਨ। ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ…
ਮੋਦੀ ਸਰਕਾਰ ਦਾ ਵੱਡਾ ਐਲਾਨ, ਹੁਣ ਨੇਤਾਜੀ ਦੇ ਜਨਮ ਦਿਨ ਤੋਂ ਸ਼ੁਰੂ ਹੋਵੇਗਾ ਗਣਤੰਤਰ ਦਿਵਸ ਸਮਾਗਮ

ਮੋਦੀ ਸਰਕਾਰ ਦਾ ਵੱਡਾ ਐਲਾਨ, ਹੁਣ ਨੇਤਾਜੀ ਦੇ ਜਨਮ ਦਿਨ ਤੋਂ ਸ਼ੁਰੂ ਹੋਵੇਗਾ ਗਣਤੰਤਰ ਦਿਵਸ ਸਮਾਗਮ

ਨਵੀਂ ਦਿੱਲੀ- ਦੇਸ਼ ਵਿੱਚ ਹਰ ਸਾਲ 24 ਜਨਵਰੀ ਤੋਂ ਗਣਤੰਤਰ ਦਿਵਸ (Republic Day Celebrations) ਦਾ ਜਸ਼ਨ ਸ਼ੁਰੂ ਹੁੰਦਾ ਹੈ, ਪਰ ਹੁਣ ਤੋਂ ਇਹ ਹਮੇਸ਼ਾ 23 ਜਨਵਰੀ ਤੋਂ ਸ਼ੁਰੂ ਹੋਵੇਗਾ। ਇਸ ਸਮਾਗਮ ਵਿੱਚ ਮਹਾਨ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ…
ਭਾਰਤ ‘ਚ 24 ਘੰਟਿਆਂ ‘ਚ ਕੋਰੋਨਾ ਦੇ 2.68 ਲੱਖ ਨਵੇਂ ਮਾਮਲੇ, 402 ਮੌਤਾਂ, ਇਨਫੈਕਸ਼ਨ ਦਰ ‘ਚ ਲਗਭਗ 2 ਫੀਸਦੀ ਦਾ ਵਾਧਾ

ਭਾਰਤ ‘ਚ 24 ਘੰਟਿਆਂ ‘ਚ ਕੋਰੋਨਾ ਦੇ 2.68 ਲੱਖ ਨਵੇਂ ਮਾਮਲੇ, 402 ਮੌਤਾਂ, ਇਨਫੈਕਸ਼ਨ ਦਰ ‘ਚ ਲਗਭਗ 2 ਫੀਸਦੀ ਦਾ ਵਾਧਾ

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਦੋ ਲੱਖ 68 ਹਜ਼ਾਰ 833 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ 402 ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ। ਇਸ ਦੌਰਾਨ 1 ਲੱਖ 22 ਹਜ਼ਾਰ 684 ਲੋਕ ਠੀਕ ਵੀ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਐਲਾਨ – 16 ਜਨਵਰੀ ਨੂੰ ਰਾਸ਼ਟਰੀ ਸਟਾਰਟਅੱਪ ਦਿਵਸ ਮਨਾਇਆ ਜਾਵੇਗਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਐਲਾਨ – 16 ਜਨਵਰੀ ਨੂੰ ਰਾਸ਼ਟਰੀ ਸਟਾਰਟਅੱਪ ਦਿਵਸ ਮਨਾਇਆ ਜਾਵੇਗਾ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਹੁਣ ਹਰ ਸਾਲ 16 ਜਨਵਰੀ ਨੂੰ ਰਾਸ਼ਟਰੀ ਸਟਾਰਟਅੱਪ ਦਿਵਸ ਮਨਾਇਆ ਜਾਵੇਗਾ। ਸਟਾਰਟ-ਅੱਪ ਦੀ ਦੁਨੀਆ ਦੇ ਕਈ ਦਿੱਗਜਾਂ ਨਾਲ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਪੀਐਮ ਮੋਦੀ…
ਫਿਰੋਜ਼ਪੁਰ ਦਾ ਕਾਇਆ ਕਲਪ, ਭਾਜਪਾ ਦਾ ਮੁੱਖ ਸੰਕਲਪ’: ਗੁਰਪਰਵੇਜ਼ ਸਿੰਘ ਸ਼ੈਲੇ

ਫਿਰੋਜ਼ਪੁਰ ਦਾ ਕਾਇਆ ਕਲਪ, ਭਾਜਪਾ ਦਾ ਮੁੱਖ ਸੰਕਲਪ’: ਗੁਰਪਰਵੇਜ਼ ਸਿੰਘ ਸ਼ੈਲੇ

ਫ਼ਿਰੋਜ਼ਪੁਰ: ਪੰਜਾਬ ਵਾਲੇ ਭਾਜਪਾ ਦੇ ਪ੍ਰਭਾਵਸ਼ਾਲੀ ਆਗੂ ਅਤੇ ਫਿਰੋਜ਼ਪੁਰ ਸੀਟ ਤੋਂ ਪਾਰਟੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਗੁਰਪਰਵੇਜ਼ ਸਿੰਘ ਸੰਧੂ ਸ਼ੈਲੇ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਫਿਰੋਜ਼ਪੁਰ ਵਿਧਾਨ ਸਭਾ ਹਲਕਾ ਲੰਮੇ ਸਮੇਂ ਤੋਂ ਕਈ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਿਹਾ…
ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਤੋਂ ਪਾਰਟੀ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਤੋਂ ਪਾਰਟੀ ਉਮੀਦਵਾਰ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਪਰਮਿੰਦਰ ਸਿੰਘ ਸੋਹਾਣਾ ਨੂੰ ਮੋਹਾਲੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।ਉਹ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਐਮਡੀ ਰਹਿ ਚੁੱਕੇ ਹਨ। ਇਹ ਜਾਣਕਾਰੀ  ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ…
ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਏ.ਡੀ.ਜੀ.ਪੀ. ਗੁਰਪ੍ਰੀਤ ਦਿਓ ਦਾ ਤਬਾਦਲਾ

ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਏ.ਡੀ.ਜੀ.ਪੀ. ਗੁਰਪ੍ਰੀਤ ਦਿਓ ਦਾ ਤਬਾਦਲਾ

ਚੰਡੀਗੜ੍ਹ- ਭਾਰਤ ਚੋਣ ਕਮਿਸ਼ਨ ਦੇ ਹੁਕਮਾਂ 'ਤੇ ਏ.ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਦਾ ਤਬਾਦਲਾ ਕੀਤਾ ਗਿਆ ਹੈ। ਅੱਜ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਕਮਿਸ਼ਨ ਨੇ ਪੈਦਲ ਯਾਤਰਾਵਾਂ, ਸਾਈਕਲ…
ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੀਆਂ ਵਸਤਾਂ ਜ਼ਬਤ

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੀਆਂ ਵਸਤਾਂ ਜ਼ਬਤ

ਚੰਡੀਗੜ: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ…
ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ

ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ

ਕਪੂਰਥਲਾ- ਅਮਰੀਕਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਹਲਕਾ ਭੁਲੱਥ ਦੇ ਪਿੰਡ ਲਿੱਟਾਂ ਅਤੇ ਪਿੰਡ ਲੱਖਣ-ਕੇ-ਪੱਡਾ ਦੇ ਰਹਿਣ ਵਾਲੇ ਹਨ। ਹਾਦਸਾ ਬੀਤੀ ਸ਼ਾਮ ਭਾਰਤੀ ਸਮੇਂ ਅਨੁਸਾਰ ਸ਼ਾਮ…
24 ਘੰਟਿਆਂ ‘ਚ 8.51 ਲੱਖ ਕੋਰੋਨਾ ਕੇਸ ਮਿਲੇ, 1,42 ਲੱਖ ਹਸਪਤਾਲ ਦਾਖਲ, ਮਦਦ ਲਈ ਬੁਲਾਈ ਫੌਜ

24 ਘੰਟਿਆਂ ‘ਚ 8.51 ਲੱਖ ਕੋਰੋਨਾ ਕੇਸ ਮਿਲੇ, 1,42 ਲੱਖ ਹਸਪਤਾਲ ਦਾਖਲ, ਮਦਦ ਲਈ ਬੁਲਾਈ ਫੌਜ

ਵਾਸ਼ਿੰਗਟਨ : ਕੋਰੋਨਾਵਾਇਰਸ ਦੇ ਮਾਮਲੇ ਵਿੱਚ ਸ਼ੁਰੂ ਤੋਂ ਹੀ ਅਮਰੀਕਾ ਸੁਰਖੀਆਂ ਵਿੱਚ ਰਿਹਾ ਹੈ। ਹੁਣ ਕੇਸਾਂ ਦੀ ਵਧਦੀ ਰਫ਼ਤਾਰ ਨੇ ਅਮਰੀਕਾ ਵਿੱਚ ਮੁੜ ਤੋਂ ਹੰਗਾਮਾ ਮਚ ਗਿਆ ਹੈ। ਵੀਰਵਾਰ ਨੂੰ 8,51,910 ਨਵੇਂ ਕੋਰੋਨਾ ਸੰਕਰਮਿਤ ਮਾਮਲੇ ਸਾਹਣੇ ਆਏ। ਇੰਨਾ ਹੀ ਨਹੀਂ ਪਿਛਲੇ…
ਪੈਰਿਸ ‘ਚ ਵਿਅਕਤੀ ਨੇ ‘ਬੋਰਿੰਗ ਨੌਕਰੀ’ ਲਈ ਮਾਲਕ ‘ਤੇ ਕੀਤਾ ਮੁਕੱਦਮਾ, ਮਿਲਿਆ 33 ਲੱਖ ਦਾ ਮੁਆਵਜਾ

ਪੈਰਿਸ ‘ਚ ਵਿਅਕਤੀ ਨੇ ‘ਬੋਰਿੰਗ ਨੌਕਰੀ’ ਲਈ ਮਾਲਕ ‘ਤੇ ਕੀਤਾ ਮੁਕੱਦਮਾ, ਮਿਲਿਆ 33 ਲੱਖ ਦਾ ਮੁਆਵਜਾ

ਇਹ ਗੱਲ ਇੱਕ ਹੱਦ ਤੱਕ ਸਹੀ ਮੰਨੀ ਜਾ ਸਕਦੀ ਹੈ ਕਿ ਸਾਡੇ ਵਿੱਚੋਂ ਬਹੁਤੇ ਲੋਕ ਆਪਣੀਆਂ ਨੌਕਰੀਆਂ ਤੋਂ ਸੰਤੁਸ਼ਟ ਨਹੀਂ ਹਨ। ਸਾਡੇ ਵਿੱਚੋਂ ਬਹੁਤ ਸਾਰੇ ਲੋਕ ਅਜਿਹੇ ਕੰਮ ਨਾਲ ਜੁੜੇ ਨਹੀਂ ਰਹਿਣਾ ਚਾਹੁੰਦੇ ਜੋ ਬੋਰਿੰਗ ਲੱਗਦਾ ਹੈ। ਪਰ ਕੀ ਤੁਸੀਂ…
ਯੂਪੀ ਭਾਜਪਾ ‘ਚ ਤੂਫਾਨ, 2 ਮੰਤਰੀਆਂ ਤੇ 6 ਵਿਧਾਇਕਾਂ ਸਣੇ ਦਰਜਨ ਆਗੂ ਸਪਾ ‘ਚ ਸ਼ਾਮਲ

ਯੂਪੀ ਭਾਜਪਾ ‘ਚ ਤੂਫਾਨ, 2 ਮੰਤਰੀਆਂ ਤੇ 6 ਵਿਧਾਇਕਾਂ ਸਣੇ ਦਰਜਨ ਆਗੂ ਸਪਾ ‘ਚ ਸ਼ਾਮਲ

ਲਖਨਊ: UP Election 2022: ਉੱਤਰ ਪ੍ਰਦੇਸ਼ (Uttar Pardesh) ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly Election 2022) ਤੋਂ ਠੀਕ ਪਹਿਲਾਂ ਸਮਾਜਵਾਦੀ ਪਾਰਟੀ (Smajwadi Party) ਨੇ ਵੱਡਾ ਧਮਾਕਾ ਕੀਤਾ ਹੈ ਅਤੇ ਭਾਜਪਾ (BJP) ਨੂੰ ਕਈ ਝਟਕੇ ਦੇ ਕੇ ਆਪਣੇ ਧੜੇ ਨੂੰ ਮਜ਼ਬੂਤ ​​ਕਰਨ…
ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਹੋਵੇਗਾ ਸ਼ੁਰੂ, 1 ਫਰਵਰੀ ਨੂੰ ਪੇਸ਼ ਹੋਵੇਗਾ ਕੇਂਦਰੀ ਬਜਟ

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਹੋਵੇਗਾ ਸ਼ੁਰੂ, 1 ਫਰਵਰੀ ਨੂੰ ਪੇਸ਼ ਹੋਵੇਗਾ ਕੇਂਦਰੀ ਬਜਟ

ਨਵੀਂ ਦਿੱਲੀ: ਕੇਂਦਰੀ ਬਜਟ 2022 (Budget 2022) ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) 1 ਫਰਵਰੀ ਨੂੰ 11 ਵਜੇ ਪੇਸ਼ ਕਰਨਗੇ। ਬਜਟ ਸੈਸ਼ਨ (Budget session) 31 ਜਨਵਰੀ ਨੂੰ ਰਾਸ਼ਟਰਪਤੀ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ। ਕੇਂਦਰੀ ਬਜਟ ਸੈਸ਼ਨ ਦਾ ਪਹਿਲਾ ਹਿੱਸਾ 31 ਜਨਵਰੀ…
ਜਲੰਧਰ ਦੇ ਬਹੁਚਰਚਿਤ ਨਨ ਰੇਪ ਕੇਸ ‘ਚ ਬਿਸ਼ਪ ਫਰੈਂਕੋ ਮੁਲੱਕਲ ਬਰੀ

ਜਲੰਧਰ ਦੇ ਬਹੁਚਰਚਿਤ ਨਨ ਰੇਪ ਕੇਸ ‘ਚ ਬਿਸ਼ਪ ਫਰੈਂਕੋ ਮੁਲੱਕਲ ਬਰੀ

ਕੇਰਲ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਰੋਮਨ ਕੈਥੋਲਿਕ ਬਿਸ਼ਪ ਫ੍ਰੈਂਕੋ ਮੁਲੱਕਲ(Roman Catholic Bishop Franco Mulakkal) ਨੂੰ ਦੱਖਣੀ ਰਾਜ ਦੇ ਇਕ ਕਾਨਵੈਂਟ ਵਿਚ ਨਨ ਨਾਲ ਬਲਾਤਕਾਰ (raping a nun )ਕਰਨ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ। ਇਸਤਗਾਸਾ ਪੱਖ ਮੁਲਜ਼ਮਾਂ ਵਿਰੁੱਧ…
CM ਚੰਨੀ ਨੇ ਜਤਾਇਆ ਖੇਦ, PM ਮੋਦੀ ਨੂੰ ਕਿਹਾ-‘ਤੁਮ ਸਲਾਮਤ ਰਹੋ ਕਿਆਮਤ ਤੱਕ

CM ਚੰਨੀ ਨੇ ਜਤਾਇਆ ਖੇਦ, PM ਮੋਦੀ ਨੂੰ ਕਿਹਾ-‘ਤੁਮ ਸਲਾਮਤ ਰਹੋ ਕਿਆਮਤ ਤੱਕ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ(Prime Minister Narendra Modi) ਨੂੰ ਲੈ ਕੇ ਸੁਰੱਖਿਆ ਵਿੱਚ ਕੁਤਾਹੀ(PM's Security Lapse) ਦੇ ਮਾਮਲੇ ਵਿੱਚ ਆਖਿਰਕਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Punjab CM Charanjit Singh Channi) ਨੇ ਖੇਦ ਜਤਾਇਆ ਹੈ। ਬੀਤੀ ਸ਼ਾਮ ਪੀਐੱਮ ਦੀ ਦੇਸ਼…
ਇੱਕ ਕਿਲੋ ਹੈਰੋਇਨ ਸਮੇਤ ਨਾਇਜ਼ੀਰੀਅਨ ਔਰਤ ਗ੍ਰਿਫਤਾਰ

ਇੱਕ ਕਿਲੋ ਹੈਰੋਇਨ ਸਮੇਤ ਨਾਇਜ਼ੀਰੀਅਨ ਔਰਤ ਗ੍ਰਿਫਤਾਰ

ਮੋਹਾਲੀ- ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਮੋਹਾਲੀ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਨਾਈਜੀਰੀਅਨ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੱਕ…
ਭਗਵੰਤ ਮਾਨ ਨੇ ਪੰਜਾਬ ਦਾ ਖਾਲੀ ਖਜ਼ਾਨਾ ਭਰਨ ਲਈ ਪੇਸ਼ ਕੀਤੀ ਯੋਜਨਾ

ਭਗਵੰਤ ਮਾਨ ਨੇ ਪੰਜਾਬ ਦਾ ਖਾਲੀ ਖਜ਼ਾਨਾ ਭਰਨ ਲਈ ਪੇਸ਼ ਕੀਤੀ ਯੋਜਨਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ, ‘‘ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਖਾਲੀ ਖਜ਼ਾਨਾ ਭਰਿਆ ਜਾਵੇਗਾ ਅਤੇ ਪਾਰਟੀ ਸਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਰੰਟੀਆਂ ਨੂੰ…
ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗ ਲਈ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗ ਲਈ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ: Punjab Election 2022: ਪੰਜਾਬ ਚੋਣਾਂ ਵਿੱਚ ਪ੍ਰਚਾਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Akali Dal) ਨੇ ਚੋਣ ਕਮਿਸ਼ਨ (Election Commission) ਨੂੰ ਇੱਕ ਪੱਤਰ ਲਿਖਿਆ ਹੈ। ਅਕਾਲੀ ਦਲ ਨੇ ਭਾਰਤ ਦੇ ਚੋਣ ਕਮਿਸ਼ਨ (ECI) ਨੂੰ ਪੱਤਰ ਵਿੱਚ ਚੋਣ ਰੈਲੀਆਂ (Election Rally) ਅਤੇ…
ਅਮਲੀਆਂ ਦੀ ਸਰਕਾਰ ਤੋਂ ਮੰਗ- ਜੇ ਗੋਲੀਆਂ ਨਹੀਂ ਤਾਂ ਅਫ਼ੀਮ ਦੀ ਖੇਤੀ ਕਰਨ ਦੇਵੋ…

ਅਮਲੀਆਂ ਦੀ ਸਰਕਾਰ ਤੋਂ ਮੰਗ- ਜੇ ਗੋਲੀਆਂ ਨਹੀਂ ਤਾਂ ਅਫ਼ੀਮ ਦੀ ਖੇਤੀ ਕਰਨ ਦੇਵੋ…

ਰਾਜਪੁਰਾ : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਪਾਰਟੀ ਵਾਅਦਾ ਕਰਦੀ ਹੈ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਜਾਂਦੀ ਹੈ। ਅਜਿਹਾ ਹੀ ਹਾਲ ਪੰਜਾਬ ਵਿੱਚ ਨਸ਼ਾ ਦਾ ਸੰਤਾਪ ਹੰਢਾ ਰਹੇ ਲੋਕਾਂ ਨਾਲ ਹੋਇਆ ਹੈ। ਰਾਜਪੁਰਾ…
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਟੈਲੀਫੋਨ ਚੋਣ ਨਿਸ਼ਾਨ ਅਲਾਟ ਹੋਇਆ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਟੈਲੀਫੋਨ ਚੋਣ ਨਿਸ਼ਾਨ ਅਲਾਟ ਹੋਇਆ

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਾਰਟੀ ਨੂੰ ਟੈਲੀਫੋਨ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ…
ਜਿਹੜਾ ਸਿਸਟਮ ਗੁਰੂਆਂ ਦਾ ਇਨਸਾਫ ਨਹੀਂ ਦੇ ਸਕਦਾ, ਢਾਹ ਦੇਣਾ ਚਾਹੀਦੈ: ਸਿੱਧੂ

ਜਿਹੜਾ ਸਿਸਟਮ ਗੁਰੂਆਂ ਦਾ ਇਨਸਾਫ ਨਹੀਂ ਦੇ ਸਕਦਾ, ਢਾਹ ਦੇਣਾ ਚਾਹੀਦੈ: ਸਿੱਧੂ

ਚੰਡੀਗੜ੍ਹ: Punjab Election 2022: ਪੰਜਾਬ ਕਾਂਗਰਸ (Punjab Congress) ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਵੀਰਵਾਰ ਆਪਣੇ ਟਵੀਟਾਂ (Sidhu tweet) ਪਾਰਟੀ ਦੇ ਸੂਬਾਈ ਲੀਡਰਾਂ ਨੂੰ ਕਟਹਿਰੇ ਵਿੱਚ ਖੜਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਸਿਸਟਮ ਨੂੰ ਢਾਹ ਦੇਣਾ ਚਾਹੀਦਾ ਹੈ,…
ਆਈ.ਐਸ.ਵਾਈ.ਐਫ. ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੇ ਤਿੰਨ ਦਿਨਾਂ ਅੰਦਰ ਹੀ ਪੰਜਾਬ ਪੁਲਿਸ ਵੱਲੋਂ 2.5 ਕਿਲੋ ਆਰਡੀਐਕਸ ਬਰਾਮਦ

ਆਈ.ਐਸ.ਵਾਈ.ਐਫ. ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੇ ਤਿੰਨ ਦਿਨਾਂ ਅੰਦਰ ਹੀ ਪੰਜਾਬ ਪੁਲਿਸ ਵੱਲੋਂ 2.5 ਕਿਲੋ ਆਰਡੀਐਕਸ ਬਰਾਮਦ

ਚੰਡੀਗੜ੍ਹ-  ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ.ਐਸ.ਵਾਈ.ਐਫ.) ਸਮੂਹ ਦੀ ਹਮਾਇਤ ਵਾਲੇ ਅੱਤਵਾਦੀ ਸੰਗਠਨ ਦਾ ਪਰਦਾਫਾਸ਼ ਕਰਨ ਦੀ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ 2.5 ਕਿਲੋ ਆਰਡੀਐਕਸ, ਇੱਕ ਡੈਟੋਨੇਟਰ, ਕੋਡੈਕਸ ਤਾਰ, ਤਾਰਾਂ ਸਮੇਤ ਪੰਜ ਵਿਸਫੋਟਕ ਫਿਊਜ਼, ਏਕੇ 47 ਅਸਾਲਟ ਰਾਈਫਲ ਦੇ…
ਖ਼ਜ਼ਾਨਾ ਮੰਤਰੀ ਉਡਾ ਰਹੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਧੱਜੀਆਂ, ਵੰਡੇ ਜਾ ਰਹੇ ਸੋਲਰ ਪੁਆਇੰਟ

ਖ਼ਜ਼ਾਨਾ ਮੰਤਰੀ ਉਡਾ ਰਹੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਧੱਜੀਆਂ, ਵੰਡੇ ਜਾ ਰਹੇ ਸੋਲਰ ਪੁਆਇੰਟ

ਬਠਿੰਡਾ  : ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਏ ਹਨ। ਪ੍ਰੈਸ ਬਿਆਨ ਜਾਰੀ ਕਰਦੇ ਹੋਏ ਦਲਜੀਤ ਸਿੰਘ ਬਰਾੜ ਤੇ ਨਿਰਮਲ ਸਿੰਘ ਸੰਧੂ ਮੈਂਬਰ ਪੀਏਸੀ, ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ, ਕਿਸਾਨ ਵਿੰਗ ਦੇ…
ਭੋਗਪੁਰ ‘ਚ ਸਰਵੇਖਣ ਅਨੁਸਾਰ ਪਵਨ ਕੁਮਾਰ ਟੀਨੂੰ ਵਸਦੇ ਨੇ ਲੋਕਾਂ ਦੇ ਦਿਲਾਂ ਵਿੱਚ

ਭੋਗਪੁਰ ‘ਚ ਸਰਵੇਖਣ ਅਨੁਸਾਰ ਪਵਨ ਕੁਮਾਰ ਟੀਨੂੰ ਵਸਦੇ ਨੇ ਲੋਕਾਂ ਦੇ ਦਿਲਾਂ ਵਿੱਚ

ਭੋਗਪੁਰ (ਮਨਜਿੰਦਰ ਸਿੰਘ) ਇੱਕ ਸਰਵੇਖਣ ਮੁਤਾਬਕ ਆਦਮਪੁਰ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਉਲੀਕੇ ਗਏ ਉਮੀਦਵਾਰ ਸ੍ਰੀ ਪਵਨ ਕੁਮਾਰ ਟੀਨੂੰ ਆਪਣੇ ਵਿਰੋਧੀਆਂ ਨੂੰ ਪਿਛਾੜ ਦੇ ਨਜਰ ਆ ਰਹੇ ਹਲਕੇ ਦੇ ਵੋਟਰਾਂ ਦੀ ਅਵਾਜ਼ ਮੁਤਾਬਕ ਇਹ ਨਿਧੜਕ ਉਮੀਦਵਾਰ ਨੇ…
ਪਰਚੇ ਵਿੱਚ ‘ਆਪ’ ਦਾ ਕੋਈ ਰੋਲ ਨਹੀਂ, ਪੰਜਾਬ ਦੇ ਲੋਕ ਵੰਡ ਰਹੇ ਹਨ ਪਰਚੇ, ਇਹ ਲੋਕਾਂ ਦੀ ਆਤਮਾ ਦੀ ਆਵਾਜ਼-ਰਾਘਵ ਚੱਢਾ

ਪਰਚੇ ਵਿੱਚ ‘ਆਪ’ ਦਾ ਕੋਈ ਰੋਲ ਨਹੀਂ, ਪੰਜਾਬ ਦੇ ਲੋਕ ਵੰਡ ਰਹੇ ਹਨ ਪਰਚੇ, ਇਹ ਲੋਕਾਂ ਦੀ ਆਤਮਾ ਦੀ ਆਵਾਜ਼-ਰਾਘਵ ਚੱਢਾ

ਚੰਡੀਗੜ੍ਹ-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪਿਛਲੇ 50 ਸਾਲਾਂ ਵਿੱਚ ਪੰਜਾਬ ਨੂੰ ਮਿਲ ਕੇ ਲੁੱਟਿਆ ਅਤੇ ਆਪਣੇ ਫਾਇਦੇ ਲਈ ਵੇਚ ਦਿੱਤਾ ਹੈ। ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਜਨਤਾ…