3 ਰੋਜ਼ਾ ਪਲੱਸ ਪੋਲੀਓ ਕੈਂਪ ਦੌਰਾਨ 794 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ
ਕੋਟਕਪੂਰਾ (ਰੋਹਿਤ ਆਜ਼ਾਦ/ ਬਿਉਰੋ ਰਿਪੋਰਟ) ਐਸਐਮਓ ਕੋਟਕਪੂਰਾ ਡਾ. ਹਰਿੰਦਰ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਕੋਟਕਪੂਰਾ ਦੇ ਸਟਾਫ ਦੇ ਸਹਿਯੋਗ ਨਾਲ ਪਲੱਸ ਪੋਲੀਓ ਮੁਹਿੰਮ ਤਹਿਤ ਬੱਸ ਸਟੈਂਡ ਕੋਟਕਪੂਰਾ ਵਿਖੇ ਲਗਾਏ ਗਏ 3 ਰੋਜ਼ਾ ਪਲੱਸ ਪੋਲਿਓ ਕੈਂਪ ਨੰਬਰ-3…





























