Posted inIndia
ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਦੀ ਹਾਲਤ ਗੰਭੀਰ
ਮੁੰਬਈ- ਸੁਰਾਂ ਦੀ ਮੱਲਿਕਾ ਬਾਲੀਵੁਡ ਗਾਇਕਾ ਲਤਾ ਮੰਗੇਸ਼ਕਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਪੌਜ਼ੀਟਿਵ ਆਈ ਹੈ। ਇਸ…