Posted inPunjab
ਚੰਨੀ ਵੱਲੋਂ ਗੁਰੂ ਰਵਿਦਾਸ ਮੰਦਰ ਦੀ ਉਸਾਰੀ ਲਈ ਦਿੱਤੀ ਜਾਣ ਵਾਲੀ ਜ਼ਮੀਨ ਦਾ ਖਰਚਾ ਚੁੱਕਣ ਦੀ ਪੇਸ਼ਕਸ਼
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨਵੀਂ ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਦੀ ਉਸਾਰੀ ਲਈ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਵੱਲੋਂ ਅਲਾਟ ਕੀਤੀ ਵਾਲੀ ਜ਼ਮੀਨ 'ਤੇ ਆਉਣ ਵਾਲਾ ਸਾਰਾ…