ਇਟਲੀ ਪੁਲਿਸ ਨੇ 308 ਸਿਹਤ ਮੁਲਾਜ਼ਮਾਂ ਕੀਤੇ ਮੁਅੱਤਲ
ਕੋਵਿਡ-19 ਇਕ ਤਾਂ ਉਂਝ ਹੀ ਕੁਦਰਤੀ ਤੌਰ 'ਤੇ ਇਨਸਾਨੀ ਜਨ-ਜੀਵਨ ਨੂੰ ਤਹਿਸ-ਨਹਿਸ ਕਰ ਰਿਹਾ ਦੂਜਾ ਇਸ ਭਿਆਨਕ ਮਹਾਮਾਰੀ ਨੂੰ ਕੁਝ ਲੋਕ ਜਾਣ-ਬੁਝ ਕੇ ਮੌਤ ਨੂੰ ਮਾਸੀ ਕਹਿਣ ਵਾਲੇ ਕੰਮ ਕਰ ਰਹੇ। ਵੱਡੀ ਹੈਰਾਨੀ ਉਂਦੋਂ ਹੁੰਦੀ ਹੈ ਜਦੋ ਅਜਿਹਾ ਕੰਮ ਉਹ ਲੋਕ…