ਕੇਜਰੀਵਾਲ 31 ਨੂੰ ਪਟਿਆਲਾ ‘ਚ ‘ਸ਼ਾਂਤੀ ਮਾਰਚ’ ਦੀ ਅਗਵਾਈ ਕਰਨਗੇ: ਮਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ 31 ਦਸੰਬਰ ਨੂੰ ਪਟਿਆਲਾ ਵਿੱਚ ‘ਸ਼ਾਂਤੀ ਮਾਰਚ’ ਕੱਢਿਆ ਜਾਵੇਗਾ। ਜਾਣਕਾਰੀ ਦਿੰਦਿਆਂ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ…





























