Posted inIndia
ਆਮ ਆਦਮੀ ਪਾਰਟੀ ਵਲੋਂ 11 ਉਮੀਦਵਾਰਾਂ ਦਾ ਐਲਾਨ
ਨਵੀਂ ਦਿੱਲੀ- ਰਾਜਧਾਨੀ ਦਿੱਲੀ ਵਿਧਾਨ ਸਭਾ ਚੋਣਾਂ 2025 ਲਈ ਆਮ ਆਦਮੀ ਪਾਰਟੀ (ਆਪ) ਨੇ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਨੇ ਵੀਰਵਾਰ ਨੂੰ ਆਪਣੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੀਟਿੰਗ ਬੁਲਾਈ ਸੀ ਜੋ ਕਿ ਖਤਮ ਹੋ…

























