Posted inIndia
ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਮੁੰਬਈ- ਮਹਾਰਾਸ਼ਟਰ 'ਚ ਨਵੀਂ ਸਰਕਾਰ ਦੇ ਗਠਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਸਿਲਸਿਲੇ 'ਚ ਮੰਗਲਵਾਰ ਨੂੰ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅਸਤੀਫਾ ਦੇ ਦਿੱਤਾ। ਨਵੀਂ ਸਰਕਾਰ ਦੇ ਸਹੁੰ ਚੁੱਕਣ ਤੱਕ ਏਕਨਾਥ ਸ਼ਿੰਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣਗੇ। ਮੁੱਖ ਮੰਤਰੀ ਏਕਨਾਥ…


















