Posted inBreaking News India Punjab Trending
ਪੰਜਾਬ ਵਿੱਚ ਛੇਤੀ ਬਣਨਗੇ ਮੁਹੱਲਾ ਕਲੀਨਿਕ: ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ- ਚੋਣਾਂ ਦੌਰਾਨ ਆਪ ਨੇ ਪੰਜਾਬ ਵਿੱਚ ਵੀ ਦਿੱਲੀ ਦੀ ਤਰਜ਼ ਉਤੇ ਮੁਹੱਲਾ ਕਲੀਨਿਕ ਦਾ ਵਾਅਦਾ ਕੀਤਾ ਸੀ। ਇਸ ਬਾਬਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ…