Punjab ‘ਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ Alert

Punjab ‘ਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ Alert

ਪਿਛਲੇ 24 ਘੰਟਿਆਂ ਦੌਰਾਨ, ਜ਼ਿਲ੍ਹੇ ਵਿੱਚ ਤੇਜ਼ ਹਵਾਵਾਂ ਅਤੇ ਦਿਨ ਭਰ ਬੱਦਲਵਾਈ ਰਹਿਣ ਕਾਰਨ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਘਟ ਕੇ 38 ਡਿਗਰੀ ਹੋ ਗਿਆ ਹੈ। ਇਸ ਦੇ ਨਾਲ ਹੀ…
ਪਹਿਲਗਾਮ ਅੱਤਵਾਦੀ ਹਮਲੇ ‘ਤੇ ਪਾਕਿਸਤਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ, ਕਿਹਾ- ਅਸੀ ਤਾਂ…

ਪਹਿਲਗਾਮ ਅੱਤਵਾਦੀ ਹਮਲੇ ‘ਤੇ ਪਾਕਿਸਤਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ, ਕਿਹਾ- ਅਸੀ ਤਾਂ…

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ‘ਚ ਸ਼ੱਕ ਦੀ ਉਂਗਲ ਸਿੱਧੀ ਪਾਕਿਸਤਾਨ ਵੱਲ ਉਠ ਰਹੀ ਹੈ। ਇਸ ਦੌਰਾਨ ਪਾਕਿਸਤਾਨ ਸਰਕਾਰ ਵੱਲੋਂ ਪਹਿਲਾ ਬਿਆਨ ਆਇਆ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਦਾ…
ਬਾਰਾਮੂਲਾ ਵਿਚ ਐੱਲਓਸੀ ’ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, 2 ਅਤਿਵਾਦੀ ਢੇਰ

ਬਾਰਾਮੂਲਾ ਵਿਚ ਐੱਲਓਸੀ ’ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, 2 ਅਤਿਵਾਦੀ ਢੇਰ

ਸ੍ਰੀਨਗਰ : ਬੁੱਧਵਾਰ ਤੜਕੇ ਨੂੰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ’ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਜਵਾਨਾਂ ਨੇ ਦੋ ਅੱਤਵਾਦੀ ਢੇਰ ਕਰ ਦਿੱਤੇ। ਫੌਜ ਨੇ ਕਿਹਾ ਕਿ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਉੜੀ ਨਾਲਾ ਵਿਚ ਘੁਸਪੈਠ ਦੀ ਕੋਸ਼ਿਸ਼ ਨੂੰ…

’84 ਸਿੱਖ ਵਿਰੋਧੀ ਦੰਗੇ: ਧਮਕੀਆਂ ਮਗਰੋਂ ਮੁੱਖ ਗਵਾਹ ਨੇ ਬਿਆਨ ਬਦਲਿਆ

ਨਵੀਂ ਦਿੱਲੀ : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ’ਚ ਮੁੱਖ ਗਵਾਹ ਸੁਰਿੰਦਰ ਸਿੰਘ ਨੇ ਕਥਿਤ ਤੌਰ ’ਤੇ ਵਾਰ-ਵਾਰ ਧਮਕੀਆਂ ਮਿਲਣ ਤੋਂ ਬਾਅਦ ਆਪਣਾ ਬਿਆਨ ਬਦਲ ਲਿਆ ਹੈ। ਇਹ ਖੁਲਾਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਸਾਬਕਾ ਚੇਅਰਮੈਨ ਮਨਜੀਤ…
ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ ਪਹੁੰਚੇ, ਹਵਾਈ ਅੱਡੇ ’ਤੇ ਕਸ਼ਮੀਰ ਦੇ ਹਾਲਾਤ ਬਾਰੇ ਜਾਣਕਾਰੀ ਲਈ

ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ ਪਹੁੰਚੇ, ਹਵਾਈ ਅੱਡੇ ’ਤੇ ਕਸ਼ਮੀਰ ਦੇ ਹਾਲਾਤ ਬਾਰੇ ਜਾਣਕਾਰੀ ਲਈ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਊਦੀ ਅਰਬ ਦਾ ਦੋ ਰੋਜ਼ਾ ਦੌਰਾ ਵਿਚਾਲੇ ਛੱਡ ਕੇ ਬੁੱਧਵਾਰ ਤੜਕੇ ਦਿੱਲੀ ਪਰਤ ਆਏੇ ਹਨ। ਸ੍ਰੀ ਮੋਦੀ ਨੇ ਲੰਘੇ ਦਿਨ ਪਹਿਲਗਾਮ ਵਿਚ ਹੋਏ ਦਹਿਸ਼ਤੀ ਹਮਲੇ, ਜਿਸ ਵਿਚ 27 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ,…
ਜੰਮੂ ਕਸ਼ਮੀਰ ਅਤਿਵਾਦੀ ਹਮਲਾ: ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਹਾਈ ਲੈਵਲ ਮੀਟਿੰਗ ਕਰਨਗੇ ਮੁੱਖ ਮੰਤਰੀ

ਜੰਮੂ ਕਸ਼ਮੀਰ ਅਤਿਵਾਦੀ ਹਮਲਾ: ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਹਾਈ ਲੈਵਲ ਮੀਟਿੰਗ ਕਰਨਗੇ ਮੁੱਖ ਮੰਤਰੀ

ਚੰਡੀਗੜ੍ਹ : ਜੰਮੂ ਕਸ਼ਮੀਰ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਈ ਲੈਵਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ (ਬੁੱਧਵਾਰ ਨੂੰ) ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਸਥਿਤ ਮੁੱਖ…
ਸੰਜੇ ਕਲੋਨੀ ਵਿਚ ਕਰੀਬ 1000 ਝੁੱਗੀਆਂ ’ਤੇ ਚੱਲਿਆ ਬੁਲਡੋਜ਼ਰ

ਸੰਜੇ ਕਲੋਨੀ ਵਿਚ ਕਰੀਬ 1000 ਝੁੱਗੀਆਂ ’ਤੇ ਚੱਲਿਆ ਬੁਲਡੋਜ਼ਰ

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸਵੇਰੇ ਇੰਡਸਟਰੀਅਲ ਏਰੀਆ ਫੇਜ਼-1 ਦੇ ਨਾਲ ਲੱਗਦੀ ਸੰਜੇ ਕਲੋਨੀ ਵਿਚ ਬੁਲਡੋਜ਼ਰ ਚਲਾ ਦਿੱਤਾ ਹੈ। ਇਸ ਦੌਰਾਨ ਕਲੋਨੀ ਵਾਸੀਆਂ ਵੱਲੋਂ ਪ੍ਰਸ਼ਾਸਨ ਦੀ ਟੀਮ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਥੇ ਮੌਜੂਦ ਭਾਰੀ ਗਿਣਤੀ ਪੁਲਿਸ ਬਲ…
ਪ੍ਰਧਾਨ ਮੰਤਰੀ ਦੇ ਸਲਾਹਕਾਰ ਉਨ੍ਹਾਂ ਨੂੰ ਗਲਤ ਸਲਾਹਾਂ ਦੇ ਰਹੇ ਨੇ: ਪ੍ਰਿਅੰਕਾ ਗਾਂਧੀ

ਪ੍ਰਧਾਨ ਮੰਤਰੀ ਦੇ ਸਲਾਹਕਾਰ ਉਨ੍ਹਾਂ ਨੂੰ ਗਲਤ ਸਲਾਹਾਂ ਦੇ ਰਹੇ ਨੇ: ਪ੍ਰਿਅੰਕਾ ਗਾਂਧੀ

ਨਵੀਂ ਦਿੱਲੀ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਪਣੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਈਡੀ ਦੀ ਜਾਂਚ ਨੂੰ ਲੈ ਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਉਨ੍ਹਾਂ ਨੂੰ ਆਪਣੇ ਸਲਾਹਕਾਰਾਂ ਤੋਂ ਗਲਤ…
ਕ੍ਰਿਕਟ ਮੈਚ ਫਿਕਸਿੰਗ ਦਾ ਅਰਚਥਾਰੇ ’ਤੇ ਗੰਭੀਰ ਪ੍ਰਭਾਵ ਪੈ ਸਕਦੈ: ਸੁਪਰੀਮ ਕੋਰਟ

ਕ੍ਰਿਕਟ ਮੈਚ ਫਿਕਸਿੰਗ ਦਾ ਅਰਚਥਾਰੇ ’ਤੇ ਗੰਭੀਰ ਪ੍ਰਭਾਵ ਪੈ ਸਕਦੈ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ 2019 ਦੇ ਟੀ-20 ਕਰਨਾਟਕ ਪ੍ਰੀਮੀਅਰ ਲੀਗ ਘੁਟਾਲੇ ਦੀ ਵਿਸਥਾਰ ਨਾਲ ਜਾਂਚ ਕੀਤੇ ਜਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਅੱਜ ਕਿਹਾ ਕਿ ਕ੍ਰਿਕਟ ਮੈਚ ਫਿਕਸਿੰਗ ਦਾ ਦੇਸ਼ ਦੇ ਅਰਥਚਾਰੇ ’ਤੇ ਗੰਭੀਰ ਵਿੱਤੀ ਪ੍ਰਭਾਵ ਪੈ ਸਕਦਾ ਹੈ। ਜਸਟਿਸ…
ਨਿਸ਼ਾਨੇਬਾਜ਼ੀ: ਪੇਰੂ ਵਿਸ਼ਵ ਕੱਪ ’ਚ ਭਾਰਤ ਤੀਜੇ ਸਥਾਨ ’ਤੇ ਰਿਹਾ

ਨਿਸ਼ਾਨੇਬਾਜ਼ੀ: ਪੇਰੂ ਵਿਸ਼ਵ ਕੱਪ ’ਚ ਭਾਰਤ ਤੀਜੇ ਸਥਾਨ ’ਤੇ ਰਿਹਾ

ਲੀਮਾ : ਭਾਰਤ ਇੱਥੇ ਆਈਐੱਸਐੱਸਐੱਫ ਵਿਸ਼ਵ ਕੱਪ ਵਿੱਚ ਤੀਜੇ ਸਥਾਨ ’ਤੇ ਰਿਹਾ। ਟੂਰਨਾਮੈਂਟ ਦੇ ਆਖਰੀ ਦਿਨ ਪ੍ਰਿਥਵੀਰਾਜ ਤੋਂਦੇਈਮਨ ਤੇ ਪ੍ਰਗਤੀ ਦੂਬੇ ਦੀ ਭਾਰਤੀ ਜੋੜੀ ਟਰੈਪ ਮਿਕਸਡ ਟੀਮ ਮੁਕਾਬਲੇ ਦੌਰਾਨ ਤਗ਼ਮੇ ਦੇ ਗੇੜ ’ਚ ਜਗ੍ਹਾ ਬਣਾਉਣ ’ਚ ਅਸਫਲ ਰਹੀ। ਸਿਮਰਨਪ੍ਰੀਤ ਕੌਰ ਬਰਾੜ…
ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਦਾ ਹਰ ਸ਼ਬਦ ਕੌਮੀ ਹਿੱਤ ਤੋਂ ਪ੍ਰੇਰਿਤ ਹੁੰਦੈ: ਧਨਖੜ

ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਦਾ ਹਰ ਸ਼ਬਦ ਕੌਮੀ ਹਿੱਤ ਤੋਂ ਪ੍ਰੇਰਿਤ ਹੁੰਦੈ: ਧਨਖੜ

ਨਵੀਂ ਦਿੱਲੀ : ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਹੈ ਕਿ ਸੰਵਿਧਾਨਕ ਅਹੁਦੇ ’ਤੇ ਬੈਠੇ ਹਰ ਵਿਅਕਤੀ ਵੱਲੋਂ ਆਖਿਆ ਗਿਆ ਹਰੇਕ ਸ਼ਬਦ ਸਰਵਉੱਚ ਕੌਮੀ ਹਿੱਤ ਤੋਂ ਪ੍ਰੇਰਿਤ ਹੁੰਦਾ ਹੈ। ਉਨ੍ਹਾਂ ਹਾਲ ਹੀ ’ਚ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮ ਬਾਰੇ ਕੀਤੀ ਗਈ…

ਚੋਣ ਕਮਿਸ਼ਨ ਵੱਲੋਂ ਰਾਹੁਲ ਦੇ ਚੋਣਾਂ ’ਚ ਗੜਬੜੀ ਸਬੰਧੀ ਦਾਅਵੇ ਖਾਰਜ

ਨਵੀਂ ਦਿੱਲੀ : ਚੋਣ ਕਮਿਸ਼ਨ ਦੇ ਸੂਤਰਾਂ ਨੇ ਮਹਾਰਾਸ਼ਟਰ ਚੋਣਾਂ ’ਚ ਅਸਧਾਰਨ ਵੋਟਿੰਗ ਫ਼ੀਸਦ ਸਬੰਧੀ ਰਾਹੁਲ ਗਾਂਧੀ ਦੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਕੋਈ ਵੀ ‘ਗੁੰਮਰਾਹਕੁਨ ਪ੍ਰਚਾਰ’’ ਕਰਨਾ ਕਾਨੂੰਨ ਪ੍ਰਤੀ ਅਪਮਾਨ ਦਾ ਸੰਕੇਤ ਹੈ ਅਤੇ ਰਾਜਨੀਤਕ ਕਾਰਕੁਨਾਂ ਤੇ ਵੋਟਿੰਗ ਕਰਮੀਆਂ…
ਹਾਈ ਕੋਰਟਾਂ ਨੂੰ ਧਾਰਾ 142 ਅਧੀਨ ਸ਼ਕਤੀ ਦੀ ਵਰਤੋਂ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ: ਸੁਪਰੀਮ ਕੋਰਟ

ਹਾਈ ਕੋਰਟਾਂ ਨੂੰ ਧਾਰਾ 142 ਅਧੀਨ ਸ਼ਕਤੀ ਦੀ ਵਰਤੋਂ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਉਸ ਅਪੀਲ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਹਾਈ ਕੋਰਟਾਂ ਨੂੰ ਸੰਵਿਧਾਨ ਦੀ ਧਾਰਾ 142 ਤਹਿਤ ਸਰਵਉੱਚ ਅਦਾਲਤ ਨੂੰ ਮਿਲੀ ਸ਼ਕਤੀ ਹਾਈ ਕੋਰਟਾਂ ਨੂੰ ਦੇਣ ਲਈ ਕਿਹਾ ਗਿਆ ਸੀ। ਧਾਰਾ 142 ਸੁਪਰੀਮ ਕੋਰਟ ਨੂੰ…
ਨਿਆਂਪਾਲਿਕਾ ਬਾਰੇ ਟਿੱਪਣੀ: ਸੁਪਰੀਮ ਕੋਰਟ ਸੁਣਵਾਈ ਲਈ ਸਹਿਮਤ

ਨਿਆਂਪਾਲਿਕਾ ਬਾਰੇ ਟਿੱਪਣੀ: ਸੁਪਰੀਮ ਕੋਰਟ ਸੁਣਵਾਈ ਲਈ ਸਹਿਮਤ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਵੱਲੋਂ ਸਿਖਰਲੀ ਅਦਾਲਤ ਅਤੇ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਸੰਜੀਵ ਖੰਨਾ ਬਾਰੇ ਕੀਤੀਆਂ ਆਲੋਚਨਾਤਮਕ ਟਿੱਪਣੀਆਂ ਦੇ ਹਵਾਲੇ ਨਾਲ ਦਾਇਰ ਪਟੀਸ਼ਨ ’ਤੇ ਅਗਲੇ ਹਫ਼ਤੇ ਸੁਣਵਾਈ ਲਈ ਸਹਿਮਤੀ ਜ਼ਾਹਿਰ ਕੀਤੀ ਹੈ।…
ਦਹਿਸ਼ਤਗਰਦਾਂ ਨੇ ਮੋਦੀ ਨੂੰ ਬੁਰਾ ਭਲਾ ਕਿਹਾ, ਮੇਰੇ ਪਿਤਾ ਨੂੰ ਗੋਲੀਆਂ ਮਾਰਨ ਤੋਂ ਪਹਿਲਾਂ ਇਸਲਾਮਿਕ ਆਇਤ ਦਾ ਪਾਠ ਕਰਨ ਲਈ ਕਿਹਾ

ਦਹਿਸ਼ਤਗਰਦਾਂ ਨੇ ਮੋਦੀ ਨੂੰ ਬੁਰਾ ਭਲਾ ਕਿਹਾ, ਮੇਰੇ ਪਿਤਾ ਨੂੰ ਗੋਲੀਆਂ ਮਾਰਨ ਤੋਂ ਪਹਿਲਾਂ ਇਸਲਾਮਿਕ ਆਇਤ ਦਾ ਪਾਠ ਕਰਨ ਲਈ ਕਿਹਾ

ਮੁੰਬਈ : ਜਦੋਂ ਅਤਿਵਾਦੀ ਆਏ ਤਾਂ ਪਰਿਵਾਰ ਡਰ ਨਾਲ ਤੰਬੂ ਅੰਦਰ ਬੈਠਾ ਸੀ। ਉਨ੍ਹਾਂ 54 ਸਾਲਾ ਸੰਤੋਸ਼ ਜਗਦਲੇ ਨੂੰ ਬਾਹਰ ਆ ਕੇ ਇਸਲਾਮੀ ਆਇਤ ਦਾ ਪਾਠ ਕਰਨ ਲਈ ਕਿਹਾ। ਜਦੋਂ ਉਹ ਨਹੀਂ ਕਰ ਸਕਿਆ, ਤਾਂ ਉਨ੍ਹਾਂ ਨੇ ਉਸ ਨੂੰ ਤਿੰਨ ਗੋਲੀਆਂ…
ਗਾਜ਼ਾ: ਇਜ਼ਰਾਇਲੀ ਹਮਲੇ ਵਿੱਚ 14 ਹਲਾਕ

ਗਾਜ਼ਾ: ਇਜ਼ਰਾਇਲੀ ਹਮਲੇ ਵਿੱਚ 14 ਹਲਾਕ

ਦੀਰ ਅਲ-ਬਲਾਹ : ਗਾਜ਼ਾ ਪੱਟੀ ’ਚ ਇਜ਼ਰਾਇਲੀ ਹਮਲਿਆਂ ਵਿੱਚ ਘੱਟੋ ਘੱਟ 14 ਫਲਸਤੀਨੀ ਮਾਰੇ ਗਏ ਹਨ, ਜਿਨ੍ਹਾਂ ’ਚ ਜ਼ਿਆਦਾ ਗਿਣਤੀ ਮਹਿਲਾਵਾਂ ਤੇ ਬੱਚਿਆਂ ਦੀ ਹੈ। ਇਸ ਹਮਲੇ ’ਚ ਸਾਲਸ ਮੁਲਕਾਂ ਵੱਲੋਂ ਮਲਬਾ ਹਟਾਉਣ ਲਈ ਮੁਹੱਈਆ ਕੀਤੇ ਗਏ ਬੁਲਡੋਜ਼ਰ ਤੇ ਹੋਰ ਭਾਰੀ…
ਪੋਪ ਫਰਾਂਸਿਸ ਨੂੰ ਆਮ ਲੋਕ ਤਿੰਨ ਦਿਨਾਂ ਦੌਰਾਨ ਦੇ ਸਕਣਗੇ ਸ਼ਰਧਾਂਜਲੀ: ਵੈਟੀਕਨ

ਪੋਪ ਫਰਾਂਸਿਸ ਨੂੰ ਆਮ ਲੋਕ ਤਿੰਨ ਦਿਨਾਂ ਦੌਰਾਨ ਦੇ ਸਕਣਗੇ ਸ਼ਰਧਾਂਜਲੀ: ਵੈਟੀਕਨ

ਰੋਮ : ਆਮ ਲੋਕ ਭਲਕੇ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਸੇਂਟ ਪੀਟਰਜ਼ ਬੇਸਿਲਿਕਾ (St. Peter’s Basilica) ਵਿੱਚ ਪੋਪ ਫਰਾਂਸਿਸ ਨੂੰ ਅੰਤਿਮ ਸ਼ਰਧਾਂਜਲੀ ਭੇਟ ਕਰ ਸਕਣਗੇ। ਇਹ ਗੱਲ ਵੈਟੀਕਨ ਨੇ ਇੱਕ ਬਿਆਨ ਵਿੱਚ ਕਹੀ ਹੈ। ਗ਼ੌਰਤਲਬ ਹੈ ਕਿ ਕੈਥੋਲਿਕ ਈਸਾਈ ਭਾਈਚਾਰੇ ਦੇ ਸਭ…
ਅਮਰੀਕਾ ਅਤੇ ਭਾਰਤ ਮਿਲ ਕੇ ਬਹੁਤ ਕੁਝ ਕਰ ਸਕਦੇ ਹਨ: ਵੈਂਸ

ਅਮਰੀਕਾ ਅਤੇ ਭਾਰਤ ਮਿਲ ਕੇ ਬਹੁਤ ਕੁਝ ਕਰ ਸਕਦੇ ਹਨ: ਵੈਂਸ

ਜੈਪੁਰ : ਅਮਰੀਕਾ ਦੇ ਉਪ-ਰਾਸ਼ਟਰਪਤੀ ਜੇਡੀ ਵੈਂਸ ਨੇ ਨੇ ਦੋਵਾਂ ਦੇਸ਼ਾਂ ਵਿਚਕਾਰ ਮਜ਼ਬੂਤ ​​ਸਬੰਧਾਂ ਦੇ ਦ੍ਰਿਸ਼ਟੀਕੋਣ ਨੂੰ ਦਰਸਾਇਆ ਅਤੇ ਨੂੰ ਭਾਰਤ ਨੂੰ ਆਪਣੇ ਬਾਜ਼ਾਰਾਂ ਤੱਕ ਵਧੇਰੇ ਪਹੁੰਚ ਦੇਣ, ਵਧੇਰੇ ਅਮਰੀਕੀ ਊਰਜਾ ਅਤੇ ਰੱਖਿਆ ਹਾਰਡਵੇਅਰ ਖਰੀਦਣ ਦਾ ਸੱਦਾ ਦਿੱਤਾ। ਇੱਥੇ ਇਕ ਸਮਾਗਮ…
ਕਿਸਾਨਾਂ ਦਾ ਨਰਮਾ ਬੀਜਣ ਤੋਂ ਮੋਹ ਭੰਗ

ਕਿਸਾਨਾਂ ਦਾ ਨਰਮਾ ਬੀਜਣ ਤੋਂ ਮੋਹ ਭੰਗ

ਮਾਨਸਾ : ਮਾਲਵਾ ਖੇਤਰ ਵਿੱਚ ਬੀਟੀ ਕਾਟਨ ਉਤੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹੋ ਰਹੇ ਵਾਰ-ਵਾਰ ਹਮਲਿਆਂ ਤੋਂ ਅੱਕੇ ਹੋਏ ਕਿਸਾਨਾਂ ਵੱਲੋਂ ਨਰਮੇ ਹੇਠਾਂ ਵੱਡੀ ਪੱਧਰ ’ਤੇ ਰਕਬਾ ਘਟਾਉਣ ਕਾਰਨ ਹੁਣ ਕਪਾਹ ਪੱਟੀ ਦੀ ਹੋਂਦ ਨੂੰ ਖ਼ਤਰਾ ਖੜ੍ਹਾ ਹੋਣ…
ਗੋਗੀ ਦੀ ਪਤਨੀ ਨੂੰ ਪੇਡਾ ਦੀ ਚੇਅਰਪਰਸਨ ਬਣਾਇਆ

ਗੋਗੀ ਦੀ ਪਤਨੀ ਨੂੰ ਪੇਡਾ ਦੀ ਚੇਅਰਪਰਸਨ ਬਣਾਇਆ

ਲੁਧਿਆਣਾ : ਆਮ ਆਦਮੀ ਪਾਰਟੀ ਨੇ ਅੱਜ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਡਾ. ਸੁਖਚੈਨ ਕੌਰ ਬੱਸੀ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਮਗਰੋਂ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ…

ਝੋਨੇ ਦੀ ਅਗੇਤੀ ਲਵਾਈ ਖ਼ਿਲਾਫ਼ ਕੌਮੀ ਟ੍ਰਿਬਿਊਨਲ ’ਚ ਗੂੰਜ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਐਤਕੀਂ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਕੀਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਗੂੰਜ ਨੈਸ਼ਨਲ ਗਰੀਨ ਟ੍ਰਿਬਿਊਨਲ ਤੱਕ ਪੁੱਜ ਗਈ ਹੈ। ਐਡਵੋਕੇਟ ਐੱਚਸੀ ਅਰੋੜਾ ਨੇ ਕੌਮੀ ਟ੍ਰਿਬਿਊਨਲ ’ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਖੇਤੀ ਮਾਹਿਰ,…

ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਮੰਗ

ਚੰਡੀਗੜ੍ਹ : ਸੂਬੇ ਦੇ ਐੱਨਪੀਐੱਸ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ਸ਼ੀਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਪਹਿਲੀ ਮਈ ਨੂੰ ਮਜ਼ਦੂਰ ਦਿਵਸ ’ਤੇ ਆਮ ਆਦਮੀ ਪਾਰਟੀ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਦਫਤਰਾਂ, ਘਰਾਂ ਅੱਗੇ ਉਲੀਕੇ ਜ਼ਿਲ੍ਹਾ ਪੱਧਰੀ ਧਰਨਿਆਂ…

ਪਾਵਰਕੌਮ ’ਚ ਖੇਡ ਕੋਟੇ ਤਹਿਤ ਭਰਤੀ ਕਰਨ ਦਾ ਐਲਾਨ

ਪਟਿਆਲਾ : ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਜਲਦੀ ਹੀ ਖੇਡ ਕੋਟੇ ਤਹਿਤ ਨਵੀਆਂ ਭਰਤੀਆਂ ਸ਼ੁਰੂ ਕਰੇਗਾ। ਪੀਐੱਸਪੀਸੀਐੱਲ ਸਪੋਰਟਸ ਕੰਪਲੈਕਸ ਵਿਚ ਏਆਈਈਐਸਸੀਬੀ ਰੱਸਾਕਸ਼ੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਮੌਕੇ ਈਟੀਓ ਨੇ ਪਾਵਰਕੌਮ…

ਪੰਜਾਬ ’ਚ ਨਸ਼ਾ ਮੁਕਤੀ ਲਈ ਹਰ ਜ਼ਿਲ੍ਹੇ ਨੂੰ 10 ਲੱਖ ਰੁਪਏ ਦੇਣ ਦਾ ਫ਼ੈਸਲਾ

ਚੰਡੀਗੜ੍ਹ : ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਸਾਰਥਕ ਬਣਾਉਣ ਲਈ ਅਤੇ ਨਸ਼ੀਲੇ ਪਦਾਰਥਾਂ ਦੀ ਮੰਗ ਘਟਾਉਣ ਲਈ ਲਗਪਗ 10 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸ ਦੌਰਾਨ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਲਈ ਹਰੇਕ ਜ਼ਿਲ੍ਹੇ ਨੂੰ 10 ਲੱਖ ਰੁਪਏ…

ਕਿਸਾਨਾਂ ਵੱਲੋਂ ਲਾਡੋਵਾਲ ਟੌਲ ਪਲਾਜ਼ਾ ਮੁਫ਼ਤ ਕਰਨ ਦਾ ਫ਼ੈਸਲਾ ਮੁਲਤਵੀ

ਲੁਧਿਆਣਾ : ਕਿਸਾਨ ਜਥੇਬੰਦੀਆਂ ਵੱਲੋਂ 27 ਅਪਰੈਲ ਤੋਂ ਲਾਡੋਵਾਲ ਟੌਲ ਪਲਾਜ਼ੇ ਨੂੰ ਅਣਮਿਥੇ ਸਮੇਂ ਲਈ ਪਰਚੀ ਮੁਕਤ ਕਰਨ ਦਾ ਫ਼ੈਸਲਾ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਨ ਤੋਂ ਬਾਅਦ ਮੁਲਤਵੀ ਕੀਤਾ ਗਿਆ ਹੈ। ਇੱਥੇ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਦੁਆਬਾ, ਭਾਰਤੀ…

ਬੀਐੱਸਐੱਫ ਵੱਲੋਂ ਹਥਿਆਰ ਤੇ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਦੇ ਤਾਇਨਾਤ ਬੀਐੱਸਐੱਫ ਜਵਾਨਾਂ ਨੇ ਅੱਜ ਸਰਹੱਦੀ ਖੇਤਰ ਵਿੱਚ ਕੀਤੀ ਕਾਰਵਾਈ ਦੌਰਾਨ ਹਥਿਆਰ, ਗੋਲਾ ਬਾਰੂਦ, ਵਿਸਫੋਟਕ ਸਮੱਗਰੀ, ਹੱਥ ਗੋਲੇ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਬੀਐੱਸਐੱਫ ਦੇ ਅਧਿਕਾਰੀ ਨੇ ਦੱਸਿਆ ਕਿ ਇੰਟੈਲੀਜੈਂਸ ਵਿੰਗ ਦੀ ਜਾਣਕਾਰੀ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ਲਈ ਸਾਊਦੀ ਅਰਬ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ਲਈ ਸਾਊਦੀ ਅਰਬ ਰਵਾਨਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ਲਈ ਸਾਊਦੀ ਅਰਬ ਰਵਾਨਾ ਹੋ ਗਏ ਹਨ। ਸ੍ਰੀ ਮੋਦੀ ਦੀ ਸਾਊਦੀ ਅਰਬ ਦੀ ਤੀਜੀ ਤੇ ਇਤਿਹਾਸਕ ਸ਼ਹਿਰ ਜੇਦਾਹ ਦੀ ਪਲੇਠੀ ਫੇਰੀ ਹੈ। ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਦੇ ਸੱਦੇ ’ਤੇ ਸਾਊਦੀ ਅਰਬ…
ਮੋਦੀ ਤੇ ਵੈਂਸ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਗੱਲਬਾਤ ਵਿੱਚ ਮਹੱਤਵਪੂਰਨ ਪ੍ਰਗਤੀ ਦਾ ਸਵਾਗਤ

ਮੋਦੀ ਤੇ ਵੈਂਸ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਗੱਲਬਾਤ ਵਿੱਚ ਮਹੱਤਵਪੂਰਨ ਪ੍ਰਗਤੀ ਦਾ ਸਵਾਗਤ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਸੋਮਵਾਰ ਨੂੰ ਆਪਣੀ ਵਿਆਪਕ ਗੱਲਬਾਤ ਦੌਰਾਨ ਦੁਵੱਲੇ ਵਪਾਰ ਸਮਝੌਤੇ (US-India trade pact) ਨੂੰ ਲੈ ਕੇ ਹੁਣ ਤੱਕ ਗੱਲਬਾਤ ਵਿਚ ਹੋਈ ਅਹਿਮ ਪ੍ਰਗਤੀ ਦਾ ਸਵਾਗਤ ਕੀਤਾ ਹੈ।…
ਸਰਕਾਰ ਵੱਲੋਂ ਪੋਪ ਫਰਾਂਸਿਸ ਦੇ ਦੇਹਾਂਤ ’ਤੇ ਤਿੰਨ ਦਿਨਾ ਰਾਜਕੀ ਸੋਗ ਦਾ ਐਲਾਨ

ਸਰਕਾਰ ਵੱਲੋਂ ਪੋਪ ਫਰਾਂਸਿਸ ਦੇ ਦੇਹਾਂਤ ’ਤੇ ਤਿੰਨ ਦਿਨਾ ਰਾਜਕੀ ਸੋਗ ਦਾ ਐਲਾਨ

ਨਵੀਂ ਦਿੱਲੀ : ਸਰਕਾਰ ਨੇ ਰੋਮਨ ਕੈਥੋਲਿਕ ਚਰਚ ਦੇ ਪਹਿਲੇ ਲਾਤੀਨੀ ਅਮਰੀਕੀ ਪੋਪ ਫਰਾਂਸਿਸ ਦੇ ਦੇਹਾਂਤ ’ਤੇ ਤਿੰਨ ਦਿਨ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ। ਅਧਿਕਾਰਤ ਬਿਆਨ ਮੁਤਾਬਕ ਦੋ ਰੋਜ਼ਾ ਸੋਗ 22 ਤੇ 23 ਅਪਰੈਲ ਨੂੰ ਮਨਾਇਆ ਜਾਵੇਗਾ ਜਦੋਂਕਿ ਇਕ…
ਦਸ ਸਾਲ ਦੇ ਬੱਚੇ ਖੁਦ ਚਲਾ ਸਕਣਗੇ ਆਪਣਾ ਬੈਂਕ ਖਾਤਾ, ਆਰਬੀਆਈ ਨੇ ਦਿੱਤੀ ਹਰੀ ਝੰਡੀ

ਦਸ ਸਾਲ ਦੇ ਬੱਚੇ ਖੁਦ ਚਲਾ ਸਕਣਗੇ ਆਪਣਾ ਬੈਂਕ ਖਾਤਾ, ਆਰਬੀਆਈ ਨੇ ਦਿੱਤੀ ਹਰੀ ਝੰਡੀ

ਮੁੰਬਈ : ਭਾਰਤੀ ਰਿਜ਼ਰਵ ਬੈਂਕ (RBI) ਨੇ ਬੈਂਕਾਂ ਨੂੰ ਦਸ ਸਾਲ ਤੋਂ ਵੱਧ ਉਮਰ ਦੇ ਨਾਬਾਲਗਾਂ ਨੂੰ ਸੁਤੰਤਰ ਤੌਰ ’ਤੇ ਬੱਚਤ/ਮਿਆਦੀ ਜਮ੍ਹਾਂ ਖਾਤਾ ਖੋਲ੍ਹਣ ਤੇ ਚਲਾਉਣ ਦੀ ਖੁੱਲ੍ਹ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਕੇੇਂਦਰੀ ਬੈਂਕ ਨੇ ਨਾਬਾਲਗਾਂ ਦੇ ਜਮ੍ਹਾਂ ਖਾਤੇ…