ਕੇਂਦਰ ਵੱਲੋਂ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਵਿਰੋਧ

ਕੇਂਦਰ ਵੱਲੋਂ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਵਿਰੋਧ

ਨਵੀਂ ਦਿੱਲੀ : ਕੇਂਦਰ ਨੇ ਮੌਤ ਦੀ ਸਜ਼ਾ ਕੱਟ ਰਹੇ ਕੈਦੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਵੱਲੋਂ 1995 ਦੇ ਬੇਅੰਤ ਸਿੰਘ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਦਾਖ਼ਲ ਕੀਤੀ ਗਈ ਅਰਜ਼ੀ ਦਾ ਵਿਰੋਧ…
ਰਾਹੁਲ ਅਤੇ ਪ੍ਰਿਅੰਕਾ ਗਾਂਧੀ ਸਮੇਤ ਆਗੂਆਂ ਖ਼ਿਲਾਫ਼ ਤਿੰਨ ਹੋਰ ਐੱਫ ਆਈ ਆਰ ਦਰਜ; ਪੁਲੀਸ ਨਾਲ ਹੱਥੋਪਾਈ ਦਾ ਦੋਸ਼

ਰਾਹੁਲ ਅਤੇ ਪ੍ਰਿਅੰਕਾ ਗਾਂਧੀ ਸਮੇਤ ਆਗੂਆਂ ਖ਼ਿਲਾਫ਼ ਤਿੰਨ ਹੋਰ ਐੱਫ ਆਈ ਆਰ ਦਰਜ; ਪੁਲੀਸ ਨਾਲ ਹੱਥੋਪਾਈ ਦਾ ਦੋਸ਼

ਨਵੀਂ ਦਿੱਲੀ : ਦਿੱਲੀ ਪੁਲੀਸ ਨੇ ਬੁੱਧਵਾਰ ਦੇ ਵਿਰੋਧ ਪ੍ਰਦਰਸ਼ਨ ਦੇ ਸਬੰਧ ਵਿੱਚ ਤਿੰਨ ਹੋਰ ਐੱਫ.ਆਈ.ਆਰ. ਦਰਜ ਕੀਤੀਆਂ ਹਨ ਅਤੇ ਇਸ ਮਾਮਲੇ ਵਿੱਚ ਹੋਰ ਕੇਸ ਵੀ ਦਰਜ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੇਸ ਪੁਲੀਸ…
Starlink Issue: ‘ਸੈਟੇਲਾਈਟ ਨੀਤੀ ਸਭ ਲਈ ਇੱਕ ਸਮਾਨ’: ਐਲਨ ਮਸਕ ਦੇ ਦੋਸ਼ਾਂ ’ਤੇ ਕੇਂਦਰੀ ਮੰਤਰਾਲੇ ਦਾ ਪਲਟਵਾਰ

Starlink Issue: ‘ਸੈਟੇਲਾਈਟ ਨੀਤੀ ਸਭ ਲਈ ਇੱਕ ਸਮਾਨ’: ਐਲਨ ਮਸਕ ਦੇ ਦੋਸ਼ਾਂ ’ਤੇ ਕੇਂਦਰੀ ਮੰਤਰਾਲੇ ਦਾ ਪਲਟਵਾਰ

ਨਵੀਂ ਦਿੱਲੀ : ਕੇਂਦਰੀ ਸੰਚਾਰ ਮੰਤਰਾਲੇ ਨੇ ਸੈਟੇਲਾਈਟ ਸੰਚਾਰ ਸੇਵਾਵਾਂ ਲਈ ਭਾਰਤ ਦੇ ਨਿਯਮਾਂ ਅਤੇ ਨੀਤੀਆਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਗੈਰ-ਵਿਪੱਖੀ (ਬਿਨਾਂ ਕਿਸੇ ਵਿਤਕਰੇ ਦੇ) ਕਰਾਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਹੈ ਕਿ ਦੇਸ਼ ਦਾ ਮੌਜੂਦਾ ਨਿਯਮਿਤ ਢਾਂਚਾ ਸਾਰੀਆਂ ਕੰਪਨੀਆਂ…
Nana Patekar Death: ਨਾਨਾ ਪਾਟੇਕਰ ਦਾ ਸਰਕਾਰੀ ਸਨਮਾਨ ਨਾਲ ਹੋਵੇਗਾ ਅੰਤਿਮ ਸਸਕਾਰ

Nana Patekar Death: ਨਾਨਾ ਪਾਟੇਕਰ ਦਾ ਸਰਕਾਰੀ ਸਨਮਾਨ ਨਾਲ ਹੋਵੇਗਾ ਅੰਤਿਮ ਸਸਕਾਰ

ਚੰਡੀਗੜ੍ਹ : ਹਿੰਦੀ ਅਤੇ ਮਰਾਠੀ ਸਿਨੇਮਾ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਰਿਪੋਰਟਾਂ ਦੇ ਮੁਤਾਬਕ ਗੋਆ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਸਵੇਰੇ ਕਰੀਬ 5:20 ਵਜੇ ਉਨ੍ਹਾਂ ਦੀ ਤਬੀਅਤ ਵਿਗੜੀ ਅਤੇ ਉਨ੍ਹਾਂ…
Punjab Congress ਦੇ ਨਵਨਿਯੁਕਤ ਪ੍ਰਧਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਦਾ ਅੰਮ੍ਰਿਤਸਰ ਪੁੱਜਣ ’ਤੇ ਵਰਕਰਾਂ ਵੱਲੋਂ ਸਵਾਗਤ

Punjab Congress ਦੇ ਨਵਨਿਯੁਕਤ ਪ੍ਰਧਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਦਾ ਅੰਮ੍ਰਿਤਸਰ ਪੁੱਜਣ ’ਤੇ ਵਰਕਰਾਂ ਵੱਲੋਂ ਸਵਾਗਤ

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਵੀਰਵਾਰ ਸਵੇਰੇ ਇੱਥੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਇਸ ਮੌਕੇ ਪਾਰਟੀ ਅੰਦਰ ਤਾਕਤ ਅਤੇ ਏਕਤਾ ਦੇ ਪ੍ਰਦਰਸ਼ਨ ਵਜੋਂ ਉਨ੍ਹਾਂ ਦਾ ਸਵਾਗਤ ਕਰਨ…
ECINET APP: ਚੋਣ ਕਮਿਸ਼ਨ ਦੀ ਐਪ ‘ਚ ਕਮੀਆਂ ਦੇ ਦਾਅਵੇ ਨੂੰ ਲੈ ਕੇ ਕਾਂਗਰਸ ਨੇ ਭਾਜਪਾ ਸਰਕਾਰ ਨੂੰ ਘੇਰਿਆ

ECINET APP: ਚੋਣ ਕਮਿਸ਼ਨ ਦੀ ਐਪ ‘ਚ ਕਮੀਆਂ ਦੇ ਦਾਅਵੇ ਨੂੰ ਲੈ ਕੇ ਕਾਂਗਰਸ ਨੇ ਭਾਜਪਾ ਸਰਕਾਰ ਨੂੰ ਘੇਰਿਆ

ਨਵੀਂ ਦਿੱਲੀ : ਕਾਂਗਰਸ ਨੇ ਵੀਰਵਾਰ ਨੂੰ ਈਸੀਆਈਨੈੱਟ (ECINET) ਐਪਲੀਕੇਸ਼ਨ ਵਿੱਚ ਕਥਿਤ "ਕਮੀਆਂ" ਨੂੰ ਲੈ ਕੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਇਹ ਬਹੁਤ ਸਪੱਸ਼ਟ ਹੁੰਦਾ ਜਾ ਰਿਹਾ ਹੈ ਕਿ ਇਸ ਨੂੰ ਨਵੀਂ ਦਿੱਲੀ ਵਿੱਚ ਸੱਤਾਧਾਰੀ ਪਾਰਟੀ ਦੇ ਮੁੱਖ ਦਫ਼ਤਰ ਤੋਂ…
ਬਰੈਂਪਟਨ ਦੇ ਸ਼੍ਰੀ ਭੁਵਨੇਸ਼ਵਰੀ ਹਿੰਦੂ ਮੰਦਰ ਨੂੰ ਨਿਯਮਾਂ ਦੀ ਉਲੰਘਣਾ ਲਈ 10000 ਡਾਲਰ ਦਾ ਜੁਰਮਾਨਾ

ਬਰੈਂਪਟਨ ਦੇ ਸ਼੍ਰੀ ਭੁਵਨੇਸ਼ਵਰੀ ਹਿੰਦੂ ਮੰਦਰ ਨੂੰ ਨਿਯਮਾਂ ਦੀ ਉਲੰਘਣਾ ਲਈ 10000 ਡਾਲਰ ਦਾ ਜੁਰਮਾਨਾ

ਸੰਘੀ ਰਿਕਾਰਡਾਂ ਦੇ ਅਨੁਸਾਰ ਬ੍ਰੈਂਪਟਨ ਵਿੱਚ 230 ਵਿਲਕਿਨਸਨ ਰੋਡ 'ਤੇ ਸਥਿਤ ਸ਼੍ਰੀ ਭੁਵਨੇਸ਼ਵਰੀ ਹਿੰਦੂ ਮੰਦਰ ਕੈਨੇਡਾ ਇੰਕ ਨੂੰ ਕੈਨੇਡਾ ਦੇ ਅਸਥਾਈ ਵਿਦੇਸ਼ੀ ਵਰਕਰ ਪ੍ਰੋਗਰਾਮ (TFWP) ਤਹਿਤ ਨਿਯਮਾਂ ਦੀ ਪਾਲਣਾ ਨਾ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ 10,000 ਡਾਲਰ ਦਾ…
ਰਾਜਬੀਰ ਘੁੰਮਣ ਤੇ ਹੋਰਾਂ ਖ਼ਿਲਾਫ਼ ਐੱਫ ਆਈ ਆਰ ’ਚ ਨੀਤੀਗਤ ਬਦਲਾਵਾਂ ਅਤੇ ਤਬਾਦਲਿਆਂ ਲਈ ਕਥਿਤ ਭ੍ਰਿਸ਼ਟਾਚਾਰ ਦੇ ਵੇਰਵੇ

ਰਾਜਬੀਰ ਘੁੰਮਣ ਤੇ ਹੋਰਾਂ ਖ਼ਿਲਾਫ਼ ਐੱਫ ਆਈ ਆਰ ’ਚ ਨੀਤੀਗਤ ਬਦਲਾਵਾਂ ਅਤੇ ਤਬਾਦਲਿਆਂ ਲਈ ਕਥਿਤ ਭ੍ਰਿਸ਼ਟਾਚਾਰ ਦੇ ਵੇਰਵੇ

ਚੰਡੀਗਡ਼੍ਹ : ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਅਤੇ ਉਨ੍ਹਾਂ ਦੇ ਪੰਜ ਕਰੀਬੀਆਂ ’ਤੇ ਹੱਥੋ ਹੱਥ ਨਵੀਂ ਦਿੱਲੀ ਦੇ ਥਾਣਾ ਈ ਓ-2 ’ਚ ਐੱਫ ਆਈ ਆਰ ਦਰਜ ਕੀਤੀ ਜੋ…
IndiGo lightning strike: 17 ਹਜ਼ਾਰ ਫੁੱਟ ਦੀ ਉਚਾਈ ’ਤੇ ਬਿਜਲੀ ਦੀ ਲਪੇਟ ਵਿੱਚ ਆਇਆ ਇੰਡੀਗੋ ਦਾ ਜਹਾਜ਼

IndiGo lightning strike: 17 ਹਜ਼ਾਰ ਫੁੱਟ ਦੀ ਉਚਾਈ ’ਤੇ ਬਿਜਲੀ ਦੀ ਲਪੇਟ ਵਿੱਚ ਆਇਆ ਇੰਡੀਗੋ ਦਾ ਜਹਾਜ਼

ਚੰਡੀਗੜ੍ਹ : ਪਟਨਾ ਤੋਂ ਲਖਨਊ ਆ ਰਹੀ ਇੰਡੀਗੋ ਦੀ ਉਡਾਣ ਬੁੱਧਵਾਰ ਦੇਰ ਰਾਤ ਕਰੀਬ 17 ਹਜ਼ਾਰ ਫੁੱਟ ਦੀ ਉਚਾਈ 'ਤੇ ਖ਼ਰਾਬ ਮੌਸਮ ਦੌਰਾਨ ਬਿਜਲੀ ਦੀ ਲਪੇਟ ਵਿੱਚ ਆ ਗਈ। ਬਿਜਲੀ ਟਕਰਾਉਣ ਕਾਰਨ ਨਾਲ ਜਹਾਜ਼ ਦੇ ਅਗਲੇ ਹਿੱਸੇ ਵਿੱਚ ਲੱਗਿਆ ਨੋਜ਼ ਰੈਡੋਮ…
Pope AI warning: ਏ ਆਈ ਨੂੰ ਰੱਬ ਮੰਨਣ ਦਾ ਰੁਝਾਨ ਖ਼ਤਰਨਾਕ, ਪੋਪ ਵੱਲੋ ਚਿਤਾਵਨੀ

Pope AI warning: ਏ ਆਈ ਨੂੰ ਰੱਬ ਮੰਨਣ ਦਾ ਰੁਝਾਨ ਖ਼ਤਰਨਾਕ, ਪੋਪ ਵੱਲੋ ਚਿਤਾਵਨੀ

ਸਿਡਨੀ : ਮਸਨੂਈ ਬੁੱਧੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਹੁਣ ਸਿਰਫ਼ ਮਨੁੱਖ ਦਾ ਰੋਜ਼ਾਨਾ ਕੰਮ ਸੌਖਾ ਕਰਨ ਵਾਲੀ ਕੋਈ ਆਮ ਤਕਨਾਲੋਜੀ ਨਹੀਂ ਰਹੀ, ਬਲਕਿ ਦੁਨੀਆ ਭਰ ਵਿੱਚ ਇਸ ਦਾ ਦਾਇਰਾ ਲਗਾਤਾਰ ਵਿਸ਼ਾਲ ਹੁੰਦਾ ਜਾ ਰਿਹਾ ਹੈ। ਸਥਿਤੀ ਇਹ ਬਣ ਗਈ ਹੈ ਕਿ ਦੁਨੀਆ ਦੇ…
GMADA ’ਤੇ ਰੇਡ: ਹਾਈ ਕੋਰਟ ਵੱਲੋਂ ਕੇਂਦਰ ਸਰਕਾਰ ਤੋਂ ਜਵਾਬ ਤਲਬ

GMADA ’ਤੇ ਰੇਡ: ਹਾਈ ਕੋਰਟ ਵੱਲੋਂ ਕੇਂਦਰ ਸਰਕਾਰ ਤੋਂ ਜਵਾਬ ਤਲਬ

ਚੰਡੀਗਡ਼੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ ’ਤੇ ਬੁੱਧਵਾਰ ਨੂੰ ਸੁਣਵਾਈ ਮਗਰੋਂ ਕੇਂਦਰ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਕੇਂਦਰ…
‘ਕੀ ਗੁਰੂ ਜੀ ਖ਼ਿਲਾਫ਼ ਸਾਜ਼ਿਸ਼ ਸੀ?’: ਡੇਰਾ ਸੱਚਾ ਸੌਦਾ ਦੇ ਇਸ਼ਤਿਹਾਰ ਮਾਮਲੇ ’ਚ ਹਾਈ ਕੋਰਟ ਸਖ਼ਤ; ਅਪਰਾਧਿਕ ਮਾਣਹਾਨੀ ਤਹਿਤ ਖ਼ੁਦ ਨੋਟਿਸ ਲਿਆ

‘ਕੀ ਗੁਰੂ ਜੀ ਖ਼ਿਲਾਫ਼ ਸਾਜ਼ਿਸ਼ ਸੀ?’: ਡੇਰਾ ਸੱਚਾ ਸੌਦਾ ਦੇ ਇਸ਼ਤਿਹਾਰ ਮਾਮਲੇ ’ਚ ਹਾਈ ਕੋਰਟ ਸਖ਼ਤ; ਅਪਰਾਧਿਕ ਮਾਣਹਾਨੀ ਤਹਿਤ ਖ਼ੁਦ ਨੋਟਿਸ ਲਿਆ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੋ ਅਖ਼ਬਾਰਾਂ ਵਿੱਚ ਛਪੇ ਡੇਰਾ ਸੱਚਾ ਸੌਦਾ(Dera Sacha Sauda ads) ਦੇ ਇੱਕ ਇਸ਼ਤਿਹਾਰ ਦਾ ਸੂ-ਮੋਟੂ (ਖ਼ੁਦ) ਨੋਟਿਸ ਲੈਂਦਿਆਂ ਆਖਿਆ ਹੈ ਕਿ ਇਸ ਦੀ ਸਮੱਗਰੀ ਅਦਾਲਤ ਦੇ ਵੱਕਾਰ ਨੂੰ ਠੇਸ ਪਹੁੰਚਾਉਣ, ਇਸ ਦੇ ਅਧਿਕਾਰ…
CBI Raids: ‘ਆਪ’ ਅਤੇ ਭਾਜਪਾ ਆਹਮੋ-ਸਾਹਮਣੇ

CBI Raids: ‘ਆਪ’ ਅਤੇ ਭਾਜਪਾ ਆਹਮੋ-ਸਾਹਮਣੇ

ਚੰਡੀਗਡ਼੍ਹ : ਪੰਜਾਬ ਵਿੱਚ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਅਤੇ ਹੁਣ ਸੀ ਬੀ ਆਈ ਦੀ ਛਾਪੇਮਾਰੀ ਕਾਰਨ ਸਿਆਸਤ ਭਖ ਗਈ ਹੈ। ਇਸ ਦੌਰਾਨ ਪੰਜਾਬ ਦੀ ਹਾਕਮ ਧਿਰ ਆਮ ਆਦਮੀ ਪਾਰਟੀ ਅਤੇ ਕੇਂਦਰ ’ਚ ਕਾਬਜ਼ ਭਾਜਪਾ ਆਹਮੋ-ਸਾਹਮਣੇ ਦਿਖਾਈ ਦੇ ਰਹੇ ਹਨ। ‘ਆਪ’…
Israeli Army ਨੇ Gaza ਮਿੱਟੀ ’ਚ ਮਿਲਾਇਆ

Israeli Army ਨੇ Gaza ਮਿੱਟੀ ’ਚ ਮਿਲਾਇਆ

ਦੀਰ ਅਲ-ਬਲਾਹ (ਗਾਜ਼ਾ) : ਰਾਫ਼ਾ ਸ਼ਹਿਰ, ਜਿੱਥੇ ਕਦੇ ਢਾਈ ਲੱਖ ਲੋਕ ਵੱਸਦੇ ਸਨ, ਨੂੰ ਮਿੱਟੀ ਵਿੱਚ ਮਿਲਾ ਦਿੱਤਾ ਗਿਆ ਹੈ। ਇਹ ਸ਼ਾਇਦ ਪਿਛਲੇ ਤਿੰਨ ਸਾਲਾਂ ਦੌਰਾਨ ਇਜ਼ਰਾਈਲ ਦੀ ਫ਼ੌਜੀ ਮੁਹਿੰਮ ਕਾਰਨ ਗਾਜ਼ਾ ਪੱਟੀ ਨੂੰ ਲੱਗਾ ਸਭ ਤੋਂ ਭਿਆਨਕ ਜ਼ਖ਼ਮ ਹੈ। ਗਾਜ਼ਾ…
Nobel Prize 2026: ਕੈਗਨ ਤੇ ਸੋਆਈ ਨੂੰ ਰਸਾਇਣ ਵਿਗਿਆਨ ਦਾ ਨੋਬੇਲ ਪੁਰਸਕਾਰ

Nobel Prize 2026: ਕੈਗਨ ਤੇ ਸੋਆਈ ਨੂੰ ਰਸਾਇਣ ਵਿਗਿਆਨ ਦਾ ਨੋਬੇਲ ਪੁਰਸਕਾਰ

ਸਟਾਕਹੋਮ : ਹੈਨਰੀ ਬੀ ਕੈਗਨ ਅਤੇ ਕੈਂਸੋ ਸੋਆਈ ਨੂੰ ਰਸਾਇਣਕ ਅਣੂਆਂ ’ਚ ਰਹੱਸਮਈ ਦਰਪਣੀ ਅਕਸ (ਮਿਰਸ ਇਮੇਜ) ਨੂੰ ਸੁਲਝਾਉਣ ਸਬੰਧੀ ਉਨ੍ਹਾਂ ਦੀਆਂ ਕੋਸ਼ਿਸ਼ਾਂ ਲਈ ਇਸ ਸਾਲ ਦਾ ਰਸਾਇਣ ਵਿਗਿਆਨ ਦਾ ਨੋਬੇਲ ਪੁਰਸਕਾਰ ਦੇਣ ਦਾ ਅੱਜ ਐਲਾਨ ਕੀਤਾ ਗਿਆ ਹੈ। ਰਸਾਇਣ ਵਿਗਿਆਨ ਲਈ…
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਗੜੇ ਪਏ

ਪੰਜਾਬ ਦੇ ਕਈ ਸ਼ਹਿਰਾਂ ਵਿੱਚ ਗੜੇ ਪਏ

ਚੰਡੀਗਡ਼੍ਹ : ਪੰਜਾਬ ਦੇ ਕਈ ਸ਼ਹਿਰਾਂ ਵਿੱਚ ਬੁੱਧਵਾਰ ਨੂੰ ਤੇਜ਼ ਹਵਾ ਨਾਲ ਮੀਂਹ ਅਤੇ ਗੜੇ ਪਏ। ਮੀਂਹ ਮਗਰੋਂ ਤਾਪਮਾਨ ਡਿੱਗਣ ਕਾਰਨ ਜਿੱਥੇ ਲੋਕਾਂ ਨੇ ਗਰਮੀ ਤੋਂ ਮਹਿਸੂਸ ਕੀਤੀ, ਉਥੇ ਹੀ ਕਿਸਾਨਾਂ ਨੂੰ ਫਿਕਰ ’ਚ ਪਾ ਦਿੱਤਾ ਹੈ। ਮੌਸਮ ਵਿਭਾਗ ਨੇ 10 ਅਕਤੂਬਰ…
Punjab Corruption Case: ਸੀਬੀਆਈ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਤਲਬ

Punjab Corruption Case: ਸੀਬੀਆਈ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਤਲਬ

ਚੰਡੀਗੜ੍ਹ : ਕੇਂਦਰੀ ਜਾਂਚ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਅੱਜ ਦੁਪਹਿਰ 2:30 ਵਜੇ ਸੈਕਟਰ 30 ਸਥਿਤ ਸੀ.ਬੀ.ਆਈ ਦਫ਼ਤਰ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੀ.ਬੀ.ਆਈ. ਵੱਲੋਂ…
Delhi Akashwani Protest: ਆਕਾਸ਼ਵਾਣੀ ਭਵਨ ’ਚ ਦਾਖ਼ਲ ਹੋਣ ’ਤੇ ਰਾਹੁਲ ਤੇ ਪ੍ਰਿਅੰਕਾ ਖ਼ਿਲਾਫ਼ ਐੱਫ.ਆਈ.ਆਰ.

Delhi Akashwani Protest: ਆਕਾਸ਼ਵਾਣੀ ਭਵਨ ’ਚ ਦਾਖ਼ਲ ਹੋਣ ’ਤੇ ਰਾਹੁਲ ਤੇ ਪ੍ਰਿਅੰਕਾ ਖ਼ਿਲਾਫ਼ ਐੱਫ.ਆਈ.ਆਰ.

ਨਵੀਂ ਦਿੱਲੀ : ਦਿੱਲੀ ਪੁਲੀਸ ਨੇ ਬੁੱਧਵਾਰ ਨੂੰ ਚੋਣ ਕਮਿਸ਼ਨ ਵਿਰੁੱਧ ਰੋਸ ਮਾਰਚ ਦੌਰਾਨ ਬਿਨਾਂ ਇਜਾਜ਼ਤ ਆਕਾਸ਼ਵਾਣੀ ਭਵਨ ਦੇ ਅੰਦਰ ਦਾਖ਼ਲ ਹੋਣ ਦੇ ਦੋਸ਼ ਹੇਠ ਕਾਂਗਰਸ ਅਗੂਆਂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਹੋਰ ਵਿਰੋਧੀ ਧਿਰ ਦੇ ਆਗੂਆਂ ਅਤੇ ਸਮਰਥਕਾਂ ਖ਼ਿਲਾਫ਼ ਐੱਫ.ਆਈ.ਆਰ.…
GMADA Case : ਈਡੀ ਖ਼ਿਲਾਫ਼ ਪਟੀਸ਼ਨ ਦੀ ਹਾਈ ਕੋਰਟ ’ਚ ਸੁਣਵਾਈ ਅੱਜ

GMADA Case : ਈਡੀ ਖ਼ਿਲਾਫ਼ ਪਟੀਸ਼ਨ ਦੀ ਹਾਈ ਕੋਰਟ ’ਚ ਸੁਣਵਾਈ ਅੱਜ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਹੋਵੇਗੀ, ਜਿਸ ’ਚ ਪੰਜਾਬ ਸਰਕਾਰ ਨੇ ਗਮਾਡਾ ਦਫ਼ਤਰ ਦੀ ਈਡੀ ਵੱਲੋਂ 22 ਤੋਂ 24 ਸਤੰਬਰ ਤੱਕ ਕੀਤੀ ਤਲਾਸ਼ੀ ਤੇ ਸਰਵੇਖਣ ਨੂੰ ਚੁਣੌਤੀ ਦਿੱਤੀ…
Canada Punjabi Murder: ਲੈਂਗਲੀ ’ਚ ਪੰਜਾਬੀ ਦੀ ਹੱਤਿਆ; ਦੋ ਪੰਜਾਬੀ ਹਥਿਆਰਾਂ ਦੀ ਖੇਪ ਸਮੇਤ ਕਾਬੂ

Canada Punjabi Murder: ਲੈਂਗਲੀ ’ਚ ਪੰਜਾਬੀ ਦੀ ਹੱਤਿਆ; ਦੋ ਪੰਜਾਬੀ ਹਥਿਆਰਾਂ ਦੀ ਖੇਪ ਸਮੇਤ ਕਾਬੂ

ਵੈਨਕੂਵਰ : ਇੱਥੋਂ ਨੇੜਲੇ ਸ਼ਹਿਰ ਲੈਂਗਲੀ ਵਿੱਚ ਅਣਪਛਾਤਿਆਂ ਵੱਲੋਂ ਇੱਕ ਪੰਜਾਬੀ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਦੂਜੇ ਪਾਸੇ, ਵਿੰਨੀਪੈਗ ਨੇੜੇ ਪੁਲੀਸ ਨੇ ਦੋ ਪੰਜਾਬੀਆਂ ਨੂੰ ਨਜਾਇਜ਼ ਹਥਿਆਰਾਂ, ਕਾਰਤੂਸਾਂ ਦੀ ਵੱਡੀ ਖੇਪ ਅਤੇ ਨਕਦੀ ਸਮੇਤ ਬਰਾਮਦ ਕੀਤਾ ਹੈ। ਲੈਂਗਲੀ ਵਿੱਚ ਮਾਰੇ…
PM Narendra Modi: ਮੋਦੀ ਨੇ ਸਰਕਾਰ ਦੇ ਮੁਖੀ ਵਜੋਂ 25 ਸਾਲ ਕੀਤੇ ਪੂਰੇ

PM Narendra Modi: ਮੋਦੀ ਨੇ ਸਰਕਾਰ ਦੇ ਮੁਖੀ ਵਜੋਂ 25 ਸਾਲ ਕੀਤੇ ਪੂਰੇ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ ਪੂਰੇ ਹੋਣ ’ਤੇ ਪੂਰੀ ਲਗਨ ਅਤੇ ਸਮਰਪਣ ਭਾਵਨਾ ਨਾਲ ਦੇਸ਼ ਦੀ ਸੇਵਾ ਜਾਰੀ ਰੱਖਣ ਦੇ ਆਪਣੇ ਸੰਕਲਪ ਨੂੰ ਦੋਹਰਾਇਆ ਹੈ। ਪ੍ਰਧਾਨ ਮੰਤਰੀ ਨੇ ਆਪਣੇ ਦਿਨ ਦੀ…
ਪੰਜਾਬ ’ਚ ਬਿਜਲੀ ਦੀ ਵਧਦੀ ਮੰਗ ਨਾਲ ਨਜਿੱਠਣ ਲਈ ਟਰਾਂਸਮਿਸ਼ਨ ਸਮਰੱਥਾ ਵਧਾਈ ਜਾਵੇਗੀ: ਸੀਐੱਮਡੀ

ਪੰਜਾਬ ’ਚ ਬਿਜਲੀ ਦੀ ਵਧਦੀ ਮੰਗ ਨਾਲ ਨਜਿੱਠਣ ਲਈ ਟਰਾਂਸਮਿਸ਼ਨ ਸਮਰੱਥਾ ਵਧਾਈ ਜਾਵੇਗੀ: ਸੀਐੱਮਡੀ

ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀਐੱਮਡੀ) ਦਾ ਅਹੁਦਾ ਸੰਭਾਲਣ ਤੋਂ ਬਾਅਦ ਗੁਰਕਿਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਵਿਭਾਗਾਂ ਵੱਲੋਂ ਬਕਾਇਆ ਚੱਲ ਰਹੇ 2500 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲਾਂ ਦੀ ਵਸੂਲੀ ਲਈ ਯਤਨ…
Diaspora News: ਬੰਦੀ ਬਣਾਈਆਂ ਔਰਤਾਂ ਦੀ ਜਾਨ ਬਚਾਉਣ ਵਾਲੇ ਪੰਜਾਬੀ ਮੂਲ ਦੇ ਪੁਲੀਸ ਅਫ਼ਸਰ ਸਮੇਤ ਚਾਰ ਅਧਿਕਾਰੀ ਸਨਮਾਨਿਤ

Diaspora News: ਬੰਦੀ ਬਣਾਈਆਂ ਔਰਤਾਂ ਦੀ ਜਾਨ ਬਚਾਉਣ ਵਾਲੇ ਪੰਜਾਬੀ ਮੂਲ ਦੇ ਪੁਲੀਸ ਅਫ਼ਸਰ ਸਮੇਤ ਚਾਰ ਅਧਿਕਾਰੀ ਸਨਮਾਨਿਤ

ਕੈਨੇਡਾ ਵਿੱਚ ਪੰਜਾਬੀ ਮੂਲ ਦੇ ਇੱਕ ਪੁਲੀਸ ਅਫ਼ਸਰ ਅਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ ਇੱਕ ਸਟੋਰ ਵਿੱਚ ਦੋ ਔਰਤਾਂ ਨੂੰ ਬੰਦੀ ਬਣਾ ਕੇ ਚਾਕੂ ਨਾਲ ਹਮਲਾ ਕਰਨ ਵਾਲੇ ਹਮਲਾਵਰ ਵਿਰੁੱਧ ਦਿਖਾਈ ਬਹਾਦਰੀ ਤੇ ਤੁਰੰਤ ਕਾਰਵਾਈ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ…
Stock Market Today: ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਬਾਜ਼ਾਰ ਖੁੱਲ੍ਹਦਿਆਂ ਹੀ ਸੈਂਸੈਕਸ 460 ਅੰਕ ਡਿੱਗਿਆ

Stock Market Today: ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਬਾਜ਼ਾਰ ਖੁੱਲ੍ਹਦਿਆਂ ਹੀ ਸੈਂਸੈਕਸ 460 ਅੰਕ ਡਿੱਗਿਆ

ਮੁੰਬਈ : ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਰਿਜ਼ਰਵ ਬੈਂਕ ਆਫ਼ ਇੰਡੀਆ (RBI) ਦੀ ਨੀਤੀ ਦੇ ਆਉਣ ਵਾਲੇ ਫ਼ੈਸਲੇ ਤੋਂ ਪਹਿਲਾਂ ਨਿਵੇਸ਼ਕਾਂ ਵੱਲੋਂ ਵਰਤੀ ਜਾ ਰਹੀ ਸਾਵਧਾਨੀ ਕਾਰਨ ਬੁਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਮੁੱਖ ਸ਼ੇਅਰ…
Punjab CBI Raid: ਮੁੱਖ ਮੰਤਰੀ ਦੇ ਕੈਂਪ ਦਫਤਰ ’ਤੇ ਸੀ ਬੀ ਆਈ ਛਾਪਾ

Punjab CBI Raid: ਮੁੱਖ ਮੰਤਰੀ ਦੇ ਕੈਂਪ ਦਫਤਰ ’ਤੇ ਸੀ ਬੀ ਆਈ ਛਾਪਾ

ਚੰਡੀਗੜ੍ਹ : ਸੀ ਬੀ ਆਈ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਸਮੇਤ ਅੱਧੀ ਦਰਜਨ ਕਰਮਚਾਰੀਆਂ ਅਤੇ ਵਿਚੋਲਿਆਂ ’ਤੇ ਕੇਸ ਦਰਜ ਕਰ ਲਿਆ ਹੈ। ਹਾਈ ਕੋਰਟ ਦੇ ਹੁਕਮਾਂ ਮਗਰੋਂ ਸੀ ਬੀ ਆਈ…
Rahul Gandhi Protest: ਦਿੱਲੀ ਪੁਲੀਸ ਵੱਲੋਂ ਦੋ ਘੰਟਿਆਂ ਬਾਅਦ ਰਾਹੁਲ ਗਾਂਧੀ ਰਿਹਾਅ

Rahul Gandhi Protest: ਦਿੱਲੀ ਪੁਲੀਸ ਵੱਲੋਂ ਦੋ ਘੰਟਿਆਂ ਬਾਅਦ ਰਾਹੁਲ ਗਾਂਧੀ ਰਿਹਾਅ

ਨਵੀਂ ਦਿੱਲੀ : ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲਏ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਹੋਰਨਾਂ ਨੂੰ ਮੰਗਲਵਾਰ ਰਾਤ 10 ਵਜੇ ਤੋਂ ਥੋੜ੍ਹੀ ਦੇਰ ਬਾਅਦ ਰਿਹਾਅ ਕਰ ਦਿੱਤਾ। ਕਾਂਗਰਸ ਨੇ ਇਹ ਜਾਣਕਾਰੀ ਦਿੱਤੀ। ਰਿਹਾਈ ਮਗਰੋਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ…
ਪੰਜ ਕਰੋੜ ਰਿਸ਼ਵਤ ਮਾਮਲਾ: ਈ ਡੀ ਵੱਲੋਂ ਪੰਜਾਬੀ ਫ਼ਿਲਮ ਜਗਤ ਨਾਲ ਸਬੰਧਤ ਅਮਰਦੀਪ ਗਰੇਵਾਲ ਤਲਬ

ਪੰਜ ਕਰੋੜ ਰਿਸ਼ਵਤ ਮਾਮਲਾ: ਈ ਡੀ ਵੱਲੋਂ ਪੰਜਾਬੀ ਫ਼ਿਲਮ ਜਗਤ ਨਾਲ ਸਬੰਧਤ ਅਮਰਦੀਪ ਗਰੇਵਾਲ ਤਲਬ

ਚੰਡੀਗੜ੍ਹ : ਐਨਫੋੋਰਸਮੈਂਟ ਡਾਇਰੈਕਟੋਰੇਟ ਨੇ ਪੰਜ ਕਰੋੜ ਦੇ ਰਿਸ਼ਵਤਖ਼ੋਰੀ ਮਾਮਲੇ ’ਚ ਪੰਜਾਬੀ ਫਿਲਮ ਇੰਡਸਟਰੀ ਨਾਲ ਸਬੰਧਤ ਅਮਰਦੀਪ ਸਿੰਘ ਗਰੇਵਾਲ ਨੂੰ ਤਲਬ ਕਰ ਲਿਆ ਹੈ। ਅੱਜ ਇਸੇ ਦੌਰਾਨ ਸੀ ਬੀ ਆਈ ਨੇ ਮੁੱਖ ਮੰਤਰੀ ਦੇ ਓ ਐੱਸ ਡੀ ਰਾਜਬੀਰ ਸਿੰਘ ਘੁੰਮਣ ਦੇ…
India West Indies T20: ਪਹਿਲੇ ਟੀ 20 ਮੈਚ ਵਿਚ ਭਾਰਤ ਨੇ ਵੈਸਟਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ

India West Indies T20: ਪਹਿਲੇ ਟੀ 20 ਮੈਚ ਵਿਚ ਭਾਰਤ ਨੇ ਵੈਸਟਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ

ਲਖਨਊ : ਕਪਤਾਨ ਸ਼੍ਰੇਅਸ ਅਈਅਰ ਦੀ ਨਾਬਾਦ ਸੈਂਕੜੇ ਵਾਲੀ ਪਾਰੀ ਦੀ ਬਦੌਲਤ ਭਾਰਤ ਨੇ ਪੰਜ ਮੈਚਾਂ ਦੀ ਲੜੀ ਦੇ ਪਹਿਲੇ ਟੀ-20 ਕੌਮਾਂਤਰੀ ਮੈਚ ਵਿੱਚ ਅੱਜ ਵੈਸਟਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਵੈਸਟਇੰਡੀਜ਼ ਵੱਲੋਂ ਦਿੱਤਾ 172 ਦੌੜਾਂ ਦਾ ਟੀਚਾ ਭਾਰਤ ਨੇ…
Delhi Earthquake: ਦਿੱਲੀ-ਐੱਨ ਸੀ ਆਰ ਵਿੱਚ ਭੂਚਾਲ ਦੇ ਝਟਕੇ

Delhi Earthquake: ਦਿੱਲੀ-ਐੱਨ ਸੀ ਆਰ ਵਿੱਚ ਭੂਚਾਲ ਦੇ ਝਟਕੇ

ਨਵੀਂ ਦਿੱਲੀ : ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਮੰਗਲਵਾਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕਾਂ ਵਿੱਚ ਕੁਝ ਸਮੇਂ ਲਈ ਸਹਿਮ ਦਾ ਮਾਹੌਲ ਬਣ ਗਿਆ। ਭੂਚਾਲ ਦੀ ਤੀਬਰਤਾ ਅਤੇ ਕੇਂਦਰ ਬਾਰੇ ਜਾਣਕਾਰੀ ਤੁਰੰਤ ਉਪਲਬਧ…
Novak Djokovic ਨੇ ਚਾਈਨਾ ਓਪਨ ਖ਼ਿਤਾਬ ਜਿੱਤਿਆ

Novak Djokovic ਨੇ ਚਾਈਨਾ ਓਪਨ ਖ਼ਿਤਾਬ ਜਿੱਤਿਆ

ਪੇਈਚਿੰਗ : ਸਰਬੀਆ ਦੇ ਮਹਾਨ ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਨੇ ਅੱਜ ਆਸਟਰੇਲੀਆ ਦੇ ਅਲੈਕਸ ਡੇਮੀਨੌਰ ਦੇ ਫਾਈਨਲ ਵਿੱਚੋਂ ਹਟਣ ਕਾਰਨ ਆਪਣਾ ਸੱਤਵਾਂ ਚਾਈਨਾ ਓਪਨ ਖ਼ਿਤਾਬ ਜਿੱਤ ਲਿਆ ਹੈ। ਡੀ ਮਿਨੌਰ ਨੂੰ ਸੱਟ ਕਾਰਨ ਮੁਕਾਬਲਾ ਵਿਚਾਲੇ ਛੱਡਣਾ ਪਿਆ। ਪਹਿਲਾ ਸੈੱਟ ਟਾਈ-ਬ੍ਰੇਕ ਵਿੱਚ…