1 ਮਈ ਤੋਂ ਅਟਾਰੀ ਸਰਹੱਦ ਆਵਾਜਾਈ ਵਾਸਤੇ ਮੁਕੰਮਲ ਬੰਦ

1 ਮਈ ਤੋਂ ਅਟਾਰੀ ਸਰਹੱਦ ਆਵਾਜਾਈ ਵਾਸਤੇ ਮੁਕੰਮਲ ਬੰਦ

ਅੰਮ੍ਰਿਤਸਰ : ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ 1 ਮਈ ਨੂੰ ਅਟਾਰੀ ਸਰਹੱਦ ਮੁਕੰਮਲ ਤੌਰ ’ਤੇ ਬੰਦ ਕੀਤੇ ਜਾਣ ਤੋਂ ਪਹਿਲਾਂ ਅੱਜ ਆਖਰੀ ਦਿਨ ਲਗਪਗ 300 ਤੋਂ ਵੱਧ ਵਿਅਕਤੀ ਦੋਵਾਂ ਦੇਸ਼ਾਂ ਤੋਂ ਆਪੋ ਆਪਣੇ ਮੁਲਕਾਂ ਵਿੱਚ ਵਾਪਸ ਪਰਤੇ ਹਨ। ਦੇਸ਼ ਵਾਪਸੀ ਕਰਨ…
ਜਾਤੀ ਗਣਨਾ ਬਾਰੇ ਫੈਸਲੇ ਦਾ ਸਵਾਗਤ, ਪਰ ਸਰਕਾਰ ਇਸ ਨੂੰ ਨਿਰਧਾਰਿਤ ਸਮੇਂ ’ਚ ਲਾਗੂ ਕਰੇ: ਰਾਹੁਲ ਗਾਂਧੀ

ਜਾਤੀ ਗਣਨਾ ਬਾਰੇ ਫੈਸਲੇ ਦਾ ਸਵਾਗਤ, ਪਰ ਸਰਕਾਰ ਇਸ ਨੂੰ ਨਿਰਧਾਰਿਤ ਸਮੇਂ ’ਚ ਲਾਗੂ ਕਰੇ: ਰਾਹੁਲ ਗਾਂਧੀ

ਨਵੀਂ ਦਿੱਲੀ : ਸਾਬਕਾ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ‘11 ਸਾਲਾਂ ਦੇ ਵਿਰੋਧ ਤੋਂ ਬਾਅਦ’ ਸਰਕਾਰ ਵੱਲੋਂ ਅਗਾਮੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਨੂੰ ਸ਼ਾਮਲ ਕੀਤੇ ਜਾਣ ਦੇ ‘ਚਾਣਚੱਕ’ ਲਏ ਫੈਸਲੇ…
ਬਿਨਾਂ ਭੜਕਾਹਟ ਗੋਲੀਬੰਦੀ ਦੀ ਉਲੰਘਣਾ ਖ਼ਿਲਾਫ਼ ਭਾਰਤ ਵੱਲੋਂ ਪਾਕਿ ਨੂੰ ਚੇਤਾਵਨੀ

ਬਿਨਾਂ ਭੜਕਾਹਟ ਗੋਲੀਬੰਦੀ ਦੀ ਉਲੰਘਣਾ ਖ਼ਿਲਾਫ਼ ਭਾਰਤ ਵੱਲੋਂ ਪਾਕਿ ਨੂੰ ਚੇਤਾਵਨੀ

ਨਵੀਂ ਦਿੱਲੀ : ਰੱਖਿਆ ਸੂਤਰਾਂ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪਰੇਸ਼ਨਜ਼ (Directors General of Military Operations – DGMOs) ਨੇ ਪਾਕਿਸਤਾਨ ਵੱਲੋਂ ਬਿਨਾਂ ਭੜਕਾਹਟ ਦੇ ਜੰਗਬੰਦੀ ਦੀਆਂ ਉਲੰਘਣਾਵਾਂ ‘ਤੇ ਚਰਚਾ ਕਰਨ ਲਈ ਮੰਗਲਵਾਰ ਨੂੰ…
ਕੇਂਦਰ ਸਰਕਾਰ ਦਾ ਅਗਲੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਕਰਵਾਉਣ ਦਾ ਫ਼ੈਸਲਾ

ਕੇਂਦਰ ਸਰਕਾਰ ਦਾ ਅਗਲੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਕਰਵਾਉਣ ਦਾ ਫ਼ੈਸਲਾ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਬਿਹਾਰ ਚੋਣਾਂ ਤੋਂ ਪਹਿਲਾਂ ਬੁੱਧਵਾਰ ਨੂੰ ਕੀਤੇ ਇੱਕ ਵੱਡੇ ਅਤੇ ਸਿਆਸੀ ਤੇ ਸਮਾਜਿਕ ਤੌਰ ’ਤੇ ਬਹੁਤ ਹੀ ਅਹਿਮ ਫੈਸਲੇ ਵਿੱਚ ਦੇਸ਼ ਦੀ ਆਉਣ ਵਾਲੀ ਮਰਦਮਸ਼ੁਮਾਰੀ/ਜਨਗਣਨਾ ਅਭਿਆਸ ਵਿੱਚ ਜਾਤੀ ਗਣਨਾ ਨੂੰ ‘ਪਾਰਦਰਸ਼ੀ’ ਢੰਗ ਨਾਲ ਸ਼ਾਮਲ ਕਰਨ…
ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਮੁੱਲ ’ਚ 4.41 ਫ਼ੀਸਦੀ ਵਾਧਾ

ਕੇਂਦਰੀ ਕੈਬਨਿਟ ਵੱਲੋਂ ਗੰਨੇ ਦੇ ਮੁੱਲ ’ਚ 4.41 ਫ਼ੀਸਦੀ ਵਾਧਾ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕੀਤੇ ਇਕ ਫ਼ੈਸਲੇ ਵਿਚ ਆਗਾਮੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ 2025-26 ਸੀਜ਼ਨ ਲਈ ਗੰਨੇ ਦੇ ਵਾਜਬ ਅਤੇ ਲਾਹੇਵੰਦ ਮੁੱਲ (Fair and Remunerative Price – FRP) ਵਿਚ 4.41 ਫ਼ੀਸਦੀ ਵਾਧਾ ਕਰ ਕੇ ਇਸ ਨੂੰ…
ਪੰਜਾਬ ਦਾ ਡਾਇਰੈਕਟਰ ਭਾਖੜਾ ਡੈਮ ਤੋਂ ਤਬਦੀਲ

ਪੰਜਾਬ ਦਾ ਡਾਇਰੈਕਟਰ ਭਾਖੜਾ ਡੈਮ ਤੋਂ ਤਬਦੀਲ

ਚੰਡੀਗੜ੍ਹ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਲਏ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਲੰਘੀ ਰਾਤ ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਟਰਾਂਸਫ਼ਰ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਹਰਿਆਣਾ ਦੇ…
ਪੰਜਾਬ-ਹਰਿਆਣਾ ਜਲ ਵਿਵਾਦ- ਕੀ ਹੈ ਮਾਮਲਾ ਅਤੇ ਇਸ ਦੇ ਪਿੱਛੇ ਦੀ ਪੂਰੀ ਕਹਾਣੀ

ਪੰਜਾਬ-ਹਰਿਆਣਾ ਜਲ ਵਿਵਾਦ- ਕੀ ਹੈ ਮਾਮਲਾ ਅਤੇ ਇਸ ਦੇ ਪਿੱਛੇ ਦੀ ਪੂਰੀ ਕਹਾਣੀ

ਚੰਡੀਗੜ੍ਹ : ਪੰਜਾਬ-ਹਰਿਆਣਾ ਜਲ ਵਿਵਾਦ: ਹਫ਼ਤੇ ਦੀ ਸ਼ੁਰੂਆਤ ਵਿੱਚ ਹਰਿਆਣਾ ਸਰਕਾਰ ਨੇ ਭਾਖੜਾ ਡੈਮ ਤੋਂ 8,500 ਕਿਊਸਿਕ ਪਾਣੀ ਦੀ ਮੰਗ ਕਰ ਕੇ ਹਲਚਲ ਮਚਾ ਦਿੱਤੀ। ਸਰਕਾਰ ਦਾ ਦਾਅਵਾ ਹੈ ਕਿ ਰਾਜ ਕੋਲ ਘਰੇਲੂ ਵਰਤੋਂ ਲਈ ਵੀ ਪਾਣੀ ਨਹੀਂ ਬਚਿਆ। ਦੂਜੇ ਪਾਸੇ,…
ਛੋਟੇਪੁਰ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਇਜਾਜ਼ਤ

ਛੋਟੇਪੁਰ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਇਜਾਜ਼ਤ

ਗੁਰਦਾਸਪੁਰ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਗੁਰਦਾਸਪੁਰ ਜ਼ਿਲ੍ਹੇ ਦੇ ਤਤਕਾਲੀ ਧਾਰੀਵਾਲ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਛੋਟੇਪੁਰ ਆਪਣੀ ਪੋਤਰੀ ਦੇ ਵਿਆਹ…
ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐੱਸਏਐੱਸ ਪ੍ਰੀਖਿਆ ਪਾਸ ਕਰਨ ਵਾਲੇ 11 ਕਰਮਚਾਰੀਆਂ ਨੂੰ ਬਤੌਰ ਸੈਕਸ਼ਨ ਅਫ਼ਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾਅ ਰਹੇ ਸਨ। ਇਸ ਨਿਯੁਕਤੀ ਉਪਰੰਤ…
ਨਵਜੋਤ ਸਿੱਧੂ ਵੱਲੋਂ ਯੂ-ਟਿਊਬ ਚੈਨਲ ਦੀ ਸ਼ੁਰੂਆਤ

ਨਵਜੋਤ ਸਿੱਧੂ ਵੱਲੋਂ ਯੂ-ਟਿਊਬ ਚੈਨਲ ਦੀ ਸ਼ੁਰੂਆਤ

ਅੰਮ੍ਰਿਤਸਰ : ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਹੁਣ ਚਿੰਤਕ ਵਜੋਂ ਨਜ਼ਰ ਆਉਣਗੇ। ਉਨ੍ਹਾਂ ਅੱਜ ਆਪਣਾ ਨਵਾਂ ਯੂ-ਟਿਊਬ ਚੈਨਲ ‘ਨਵਜੋਤ ਸਿੱਧੂ ਆਫੀਸ਼ੀਅਲ’ ਸ਼ੁਰੂ ਕੀਤਾ ਹੈ। ਇਸ ਚੈਨਲ ’ਤੇ ਉਹ ਲੋਕਾਂ ਨਾਲ ਪ੍ਰੇਰਨਾਦਾਇਕ ਤੇ ਹੌਸਲਾ ਵਧਾਊ, ਸਿਹਤ, ਸੁੰਦਰ ਕੱਪੜਿਆਂ ਤੇ ਜੀਵਨ…
ਲਿਬਰਲ ਪਾਰਟੀ 169 ਸੀਟਾਂ ਨਾਲ ਬਹੁਮਤ ਦੇ ਨੇੜੇ ਪੁੱਜੀ

ਲਿਬਰਲ ਪਾਰਟੀ 169 ਸੀਟਾਂ ਨਾਲ ਬਹੁਮਤ ਦੇ ਨੇੜੇ ਪੁੱਜੀ

ਵੈਨਕੂਵਰ : ਕੈਨੇਡਾ ਦੀ 45ਵੀਂ ਲੋਕ ਸਭਾ ਲਈ ਹੋਈਆਂ ਚੋਣਾਂ ਵਿਚ ਭਾਵੇਂ ਕਿਸੇ ਵੀ ਪਾਰਟੀ ਨੂੰ ਸਪਸ਼ਟ ਬਹੁਮਤ ਨਹੀਂ ਮਿਲਿਆ, ਪਰ ਬਲਾਕ ਕਿਊਬਕਾ ਦੀ ਇੱਕ ਸੀਟ ਪੋਸਟਲ ਬੈਲੇਟ (ਡਾਕ ਵੋਟਾਂ) ਦੀ ਗਿਣਤੀ ’ਚ ਖਿਸਕ ਕੇ ਲਿਬਰਲ ਦੇ ਖਾਤੇ ਪੈਣ ਨਾਲ ਲਿਬਰਲ…
ਅਮਰੀਕਾ ਨੇ ਭਾਰਤ, ਪਾਕਿਸਤਾਨ ਨੂੰ ਤਣਾਅ ਵਧਾਉਣ ਤੋਂ ਬਚਣ ਦੀ ਅਪੀਲ ਕੀਤੀ

ਅਮਰੀਕਾ ਨੇ ਭਾਰਤ, ਪਾਕਿਸਤਾਨ ਨੂੰ ਤਣਾਅ ਵਧਾਉਣ ਤੋਂ ਬਚਣ ਦੀ ਅਪੀਲ ਕੀਤੀ

ਨਿਊਯਾਰਕ/ਵਾਸ਼ਿੰਗਟਨ : ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ ਅਮਰੀਕਾ ਨੇ ਦੋਵਾਂ ਦੇਸ਼ਾਂ ਨੂੰ ਝਗੜੇ ਨੂੰ ਹੋਰ ਵਧਾਉਣ ਤੋਂ ਬਚਣ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੁਬਿਓ ਇਸ ਸਬੰਧੀ ਜਲਦ ਹੀ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਗੱਲ ਕਰਨਗੇ।…
ਬੱਚਿਆਂ ਦਾ ਇਲਾਜ ਕਰਵਾਏ ਬਿਨਾਂ ਦਿੱਲੀ ਤੋਂ ਪਰਤਿਆ ਪਾਕਿਸਤਾਨੀ ਪਰਿਵਾਰ

ਬੱਚਿਆਂ ਦਾ ਇਲਾਜ ਕਰਵਾਏ ਬਿਨਾਂ ਦਿੱਲੀ ਤੋਂ ਪਰਤਿਆ ਪਾਕਿਸਤਾਨੀ ਪਰਿਵਾਰ

ਕਰਾਚੀ : ਆਪਣੇ ਦੋ ਨਾਬਾਲਗ ਬੱਚਿਆਂ ਦੇ ਇਲਾਜ ਲਈ ਨਵੀਂ ਦਿੱਲੀ ਆਏ ਪਾਕਿਸਤਾਨ ਦੇ ਪਰਿਵਾਰ ਨੂੰ ਪਹਿਲਗਾਮ ਅਤਿਵਾਦੀ ਹਮਲੇ ਮਗਰੋਂ ਭਾਰਤ ਸਰਕਾਰ ਦੇ ‘ਦੇਸ਼ ਛੱਡਣ’ ਦੇ ਹੁਕਮਾਂ ਤਹਿਤ ਸਰਜਰੀ ਦੀ ਪ੍ਰਕਿਰਿਆ ਅਧੂਰੀ ਛੱਡ ਕੇ ਸਿੰਧ ਦੇ ਹੈਦਰਾਬਾਦ ਸ਼ਹਿਰ ਪਰਤਣਾ ਪਿਆ। ਨੌਂ…
ਸੁਪਰੀਮ ਕੋਰਟ ਵੱਲੋਂ ਸੰਜੀਵ ਭੱਟ ਦੀ ਜ਼ਮਾਨਤ ਪਟੀਸ਼ਨ ਖਾਰਜ

ਸੁਪਰੀਮ ਕੋਰਟ ਵੱਲੋਂ ਸੰਜੀਵ ਭੱਟ ਦੀ ਜ਼ਮਾਨਤ ਪਟੀਸ਼ਨ ਖਾਰਜ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 1990 ਦੇ ਹਿਰਾਸਤ ’ਚ ਮੌਤ ਮਾਮਲੇ ’ਚ ਦੋਸ਼ੀ ਸਾਬਕਾ ਆਈਪੀਐੱਸ ਅਫਸਰ ਸੰਜੀਵ ਭੱਟ ਦੀ ਜ਼ਮਾਨਤ ਪਟੀਸ਼ਨ ਅੱਜ ਖਾਰਜ ਕਰ ਦਿੱਤੀ ਹੈ। ਇਸ ਮਾਮਲੇ ’ਚ ਭੱਟ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਜਸਟਿਸ ਵਿਕਰਮ…
ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ’ਚ ਕਰ ਰਹੇ ਹਾਂ ਕੰਮ: ਮੋਦੀ

ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ’ਚ ਕਰ ਰਹੇ ਹਾਂ ਕੰਮ: ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਸਿੱਖਿਆ ਪ੍ਰਣਾਲੀ ਦੇਸ਼ ਦੇ ਭਵਿੱਖ ਲਈ ਨੌਜਵਾਨਾਂ ਨੂੰ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ ਅਤੇ ਸਰਕਾਰ ਇਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ…
ਪਾਕਿਸਤਾਨ ਦਾ ਦਾਅਵਾ…ਭਾਰਤ 24 ਤੋਂ 36 ਘੰਟਿਆਂ ’ਚ ਕਰ ਸਕਦੈ ਫੌਜੀ ਕਾਰਵਾਈ

ਪਾਕਿਸਤਾਨ ਦਾ ਦਾਅਵਾ…ਭਾਰਤ 24 ਤੋਂ 36 ਘੰਟਿਆਂ ’ਚ ਕਰ ਸਕਦੈ ਫੌਜੀ ਕਾਰਵਾਈ

ਨਵੀਂ ਦਿੱਲੀ : ਪਾਕਿਸਤਾਨ ਨੇ ਬੁੱਧਵਾਰ ਨੂੰ ‘ਭਰੋਸੇਯੋਗ ਖੁਫ਼ੀਆ ਜਾਣਕਾਰੀ’ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਭਾਰਤ ਅਗਲੇ 24 ਤੋਂ 36 ਘੰਟਿਆਂ ਵਿਚ ਉਸ ਖਿਲਾਫ਼ ਫੌਜੀ ਕਾਰਵਾਈ ਦੀ ਯੋਜਨਾ ਘੜ ਰਿਹਾ ਹੈ। ਪਾਕਿਸਤਾਨ ਨੇ ਨਾਲ…
ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਤੱਕ ਮਹਿੰਗਾ ਹੋਇਆ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਤੱਕ ਮਹਿੰਗਾ ਹੋਇਆ

ਨਵੀਂ ਦਿੱਲੀ : ਪ੍ਰਮੁੱਖ ਦੁੱਧ ਸਪਲਾਇਰ ਮਦਰ ਡੇਅਰੀ ਨੇ ਵਧਦੇ ਲਾਗਤ ਖਰਚਿਆਂ ਨੂੰ ਅੰਸ਼ਕ ਤੌਰ ’ਤੇ ਪੂਰਾ ਕਰਨ ਲਈ ਦੁੱਧ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲਿਟਰ ਤੱਕ ਦਾ ਵਾਧਾ ਕੀਤਾ ਹੈ। ਜ਼ਿਕਰਯੋਗ ਹੈ ਕਿ ਮਦਰ ਡੇਅਰੀ ਆਪਣੇ ਆਊਟਲੇਟ, ਆਮ ਵਪਾਰ…
ਪਾਕਿਸਤਾਨ ਵੱਲੋਂ ਮੁੜ ਗੋਲੀਬੰਦੀ ਦੀ ਉਲੰਘਣਾ, ਜੰਮੂ ਕਸ਼ਮੀਰ ਦੇ 4 ਜ਼ਿਲ੍ਹਿਆਂ ਵਿਚ LOC ਤੇ ਕੌਮਾਂਤਰੀ ਸਰਹੱਦ ’ਤੇ ਫਾਇਰਿੰਗ

ਪਾਕਿਸਤਾਨ ਵੱਲੋਂ ਮੁੜ ਗੋਲੀਬੰਦੀ ਦੀ ਉਲੰਘਣਾ, ਜੰਮੂ ਕਸ਼ਮੀਰ ਦੇ 4 ਜ਼ਿਲ੍ਹਿਆਂ ਵਿਚ LOC ਤੇ ਕੌਮਾਂਤਰੀ ਸਰਹੱਦ ’ਤੇ ਫਾਇਰਿੰਗ

ਸ੍ਰੀਨਗਰ :  ਪਿਛਲੇ ਪੰਜ ਦਿਨਾਂ ਤੋਂ ਕੰਟਰੋਲ ਰੇਖਾ ਦੇ ਨਾਲ ਗੋਲੀਬੰਦੀ ਦੀ ਕੀਤੀ ਜਾ ਰਹੀ ਉਲੰਘਣਾ ਦਰਮਿਆਨ ਪਾਕਿਸਤਾਨੀ ਸਲਾਮਤੀ ਦਸਤਿਆਂ ਨੇ ਜੰਮੂ ਖੇਤਰ ਵਿਚ ਕੌਮਾਂਤਰੀ ਸਰਹੱਦ ਦੇ ਨਾਲ ਬਿਨਾਂ ਕਿਸੇ ਭੜਕਾਹਟ ਤੋਂ ਗੋਲੀਬਾਰੀ ਕੀਤੀ ਹੈ, ਜਿਸ ਦਾ ਭਾਰਤੀ ਸੁਰੱਖਿਆ ਬਲਾਂ…
ਗੁਰਪਤਵੰਤ ਪੰਨੂ ਵੱਲੋਂ ਪਟਿਆਲਾ ਆਰਮੀ ਸਕੂਲ ਦੀਆਂ ਕੰਧਾਂ ’ਤੇ ਖ਼ਾਲਿਸਤਾਨੀ ਨਾਅਰੇ ਲਿਖਣ ਦਾ ਦਾਅਵਾ

ਗੁਰਪਤਵੰਤ ਪੰਨੂ ਵੱਲੋਂ ਪਟਿਆਲਾ ਆਰਮੀ ਸਕੂਲ ਦੀਆਂ ਕੰਧਾਂ ’ਤੇ ਖ਼ਾਲਿਸਤਾਨੀ ਨਾਅਰੇ ਲਿਖਣ ਦਾ ਦਾਅਵਾ

ਪਟਿਆਲਾ : ਪਾਬੰਦੀਸ਼ੁਦਾ ਵਿਦੇਸ਼ੀ ਸਿੱਖ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਦਾਅਵਾ ਕੀਤਾ ਹੈ ਕਿ ਪਟਿਆਲਾ ਕੈਂਟ ਇਲਾਕੇ ਵਿੱਚ ਆਰਮੀ ਸਕੂਲ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਪੰਨੂ ਨੇ ਇਸ…
ਜਸਟਿਸ ਗਵਈ ਭਾਰਤ ਦੇ 52ਵੇਂ ਚੀਫ ਜਸਟਿਸ ਨਿਯੁਕਤ

ਜਸਟਿਸ ਗਵਈ ਭਾਰਤ ਦੇ 52ਵੇਂ ਚੀਫ ਜਸਟਿਸ ਨਿਯੁਕਤ

ਨਵੀਂ ਦਿੱਲੀ : ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਨੂੰ ਅੱਜ ਭਾਰਤ ਦਾ ਅਗਲਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਚੀਫ ਜਸਟਿਸ ਸੰਜੀਵ ਖੰਨਾ ਦੇ ਸੇਵਾਮੁਕਤ ਹੋਣ ਤੋਂ ਇਕ ਦਿਨ ਬਾਅਦ 14 ਮਈ ਨੂੰ ਅਹੁਦਾ ਸੰਭਾਲਣਗੇ। ਕਾਨੂੰਨ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ…
ਚੀਨ ਵਿੱਚ ਰੈਸਟੋਰੈਂਟ ’ਚ ਅੱਗ ਲੱਗਣ ਨਾਲ 22 ਹਲਾਕ

ਚੀਨ ਵਿੱਚ ਰੈਸਟੋਰੈਂਟ ’ਚ ਅੱਗ ਲੱਗਣ ਨਾਲ 22 ਹਲਾਕ

ਪੇਈਚਿੰਗ : ਚੀਨ ਦੇ ਲਿਆਓਨਿੰਗ ਸੂਬੇ ਦੇ ਲਿਆਓਯਾਂਗ ਸ਼ਹਿਰ (Liaoyang city of China’s Liaoning province) ਵਿੱਚ ਮੰਗਲਵਾਰ ਨੂੰ ਇੱਕ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗਣ ਨਾਲ 22 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਖ਼ਬਰ ਏਜੰਸੀ ‘ਸ਼ਿਨਹੂਆ’ ਦੀ ਰਿਪੋਰਟ ਅਨੁਸਾਰ ਅੱਗ ਦੁਪਹਿਰ 12:25…
ਕੋਲਕਾਤਾ ਦੇ ਹੋਟਲ ਵਿਚ ਅੱਗ ਲੱਗਣ ਕਾਰਨ 15 ਦੀ ਮੌਤ

ਕੋਲਕਾਤਾ ਦੇ ਹੋਟਲ ਵਿਚ ਅੱਗ ਲੱਗਣ ਕਾਰਨ 15 ਦੀ ਮੌਤ

ਕੋਲਕਾਤਾ :  ਕੋਲਕਾਤਾ ਦੇ ਮੇਚੁਆਪੱਟੀ ਖੇਤਰ ਵਿਚ ਇਕ ਹੋਟਲ ’ਚ ਭਿਆਨਕ ਅੱਗ ਲੱਗਣ ਕਾਰਨ ਇਕ ਔਰਤ ਅਤੇ ਦੋ ਬੱਚਿਆਂ ਸਮੇਤ 15 ਵਿਅਕਤੀਆਂ ਦੀ ਮੌਤ ਹੋ ਗਈ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਲੱਗੀ ਅੱਗ ਦੌਰਾਨ 13…
ਮੁੰਬਈ ਦੇ ਬਾਂਦਰਾ ਵਿਚ ਮਾਲ ’ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਮੁੰਬਈ ਦੇ ਬਾਂਦਰਾ ਵਿਚ ਮਾਲ ’ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਮੁੰਬਈ  : ਮੁੰਬਈ ਦੇ ਬਾਂਦਰਾ ਖੇਤਰ ਦੇ ਇੱਕ ਮਾਲ ਵਿੱਚ ਮੰਗਲਵਾਰ ਸਵੇਰੇ ਇਲੈਕਟ੍ਰਾਨਿਕਸ ਸਾਮਾਨ ਦੇ ਸ਼ੋਅਰੂਮ ਵਿੱਚ ਇੱਕ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ 14 ਘੰਟਿਆਂ ਤੋਂ ਵੱਧ ਸਮੇਂ ਬਾਅਦ ਵੀ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਉਨ੍ਹਾਂ…

ਸੀਆਈਐੱਸਸੀਈ ਵੱਲੋਂ ਦਸਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਨਵੀਂ ਦਿੱਲੀ: ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨਜ਼ (ਸੀਆਈਐੱਸਸੀਈ) ਵੱਲੋਂ ਭਲਕੇ ਬੁੱਧਵਾਰ ਨੂੰ ਸਵੇਰੇ 11 ਵਜੇ ਦਸਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨੇੇ ਜਾਣਗੇ। ਇਹ ਜਾਣਕਾਰੀ ਸੀਆਈਐੱਸਸੀਈ ਦੇ ਮੁੱਖ ਕਾਰਜਕਾਰੀ ਜੋਸਫ਼ ਇਮੈਨੁਅਲ ਨੇ ਅੱਜ ਦਿੱਤੀ। ਉਨ੍ਹਾਂ ਕਿਹਾ,…

ਕੋਟਾ ’ਚ ਨੀਟ ਦੀ ਤਿਆਰੀ ਕਰ ਰਹੇ ਪ੍ਰੀਖਿਆਰਥੀ ਵੱਲੋਂ ਖੁਦਕੁਸ਼ੀ

ਕੋਟਾ: ਕੋਟਾ ਵਿੱਚ ਨੀਟ ਦੀ ਤਿਆਰੀ ਕਰ ਰਹੇ 16 ਸਾਲਾ ਪ੍ਰੀਖਿਆਰਥੀ ਨੇ ਹੋਸਟਲ ਦੇ ਕਮਰੇ ’ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਹ 20 ਦਿਨ ਪਹਿਲਾਂ ਹੀ ਕੋਚਿੰਗ ਇੰਸਟੀਚਿਊਟ ਵਿੱਚ ਦਾਖਲ ਹੋਇਆ ਸੀ। ਦੇਸ਼ ਦੇ ਕੋਚਿੰਗ ਹੱਬ ਵਜੋਂ ਜਾਣੇ…

ਪਹਿਲਗਾਮ ਹਮਲਾ: ਕੇਂਦਰੀ ਗ੍ਰਹਿ ਸਕੱਤਰ ਵੱਲੋਂ ਉੱਚ ਪੱਧਰੀ ਮੀਟਿੰਗ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਅੱਜ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਤਿੰਨ ਨੀਮ ਫ਼ੌਜੀ ਬਲਾਂ ਦੇ ਮੁਖੀਆਂ ਅਤੇ ਦੋ ਹੋਰ ਸੁਰੱਖਿਆ ਸੰਗਠਨਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਹ…

ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ’ਚ ਮੁਹਾਰਤ ਜ਼ਰੂਰੀ, ਸਿੱਖ ਚਿੰਤਤ

ਨਿਊਯਾਰਕ/ਵਾਸ਼ਿੰਗਟਨ : ਅਮਰੀਕਾ ਨੇ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਵਿੱਚ ਮੁਹਾਰਤ ਲਾਜ਼ਮੀ ਕਰ ਦਿੱਤੀ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ ਸਬੰਧੀ ਕਾਰਜਕਾਰੀ ਹੁਕਮਾਂ ’ਤੇ ਦਸਤਖ਼ਤ ਕੀਤੇ ਹਨ, ਜਿਸ ’ਤੇ ਸਿੱਖ ਅਧਿਕਾਰ ਗਰੁੱਪਾਂ ਨੇ ਚਿੰਤਾ ਪ੍ਰਗਟਾਈ ਹੈ। ਇਨ੍ਹਾਂ ਗਰੁੱਪਾਂ ਅਨੁਸਾਰ ਇਸ ਹੁਕਮ ਦਾ…

ਵਪਾਰ ਸਮਝੌਤਾ: ਭਾਰਤ ਤੇ ਅਮਰੀਕਾ ਦੀ ਗੱਲਬਾਤ ਪ੍ਰਗਤੀ ਵੱਲ

ਨਵੀਂ ਦਿੱਲੀ : ਭਾਰਤ ਅਤੇ ਅਮਰੀਕਾ ਤਜਵੀਜ਼ਤ ਦੁਵੱਲੇ ਵਪਾਰ ਸਮਝੌਤੇ ਦੇ ਪਹਿਲੇ ਗੇੜ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ‘ਸ਼ੁਰੂਆਤੀ ਆਪਸੀ ਹਿੱਤਾਂ’ ਨੂੰ ਯਕੀਨੀ ਬਣਾਉਣ ਲਈ ਵਸਤੂਆਂ ਵਿੱਚ ਇੱਕ ਅੰਤ੍ਰਿਮ ਵਪਾਰ ਪ੍ਰਬੰਧ ਦੇ ਮੌਕੇ ਤਲਾਸ਼ ਰਹੇ ਹਨ। ਵਣਜ ਮੰਤਰਾਲੇ ਨੇ ਅੱਜ…
ਹਥਿਆਰਬੰਦ ਬਲਾਂ ਨੂੰ ਜਵਾਬੀ ਕਾਰਵਾਈ ਬਾਰੇ ਫੈਸਲਾ ਲੈਣ ਦੀ ਪੂਰੀ ਖੁੱਲ੍ਹ: ਮੋਦੀ

ਹਥਿਆਰਬੰਦ ਬਲਾਂ ਨੂੰ ਜਵਾਬੀ ਕਾਰਵਾਈ ਬਾਰੇ ਫੈਸਲਾ ਲੈਣ ਦੀ ਪੂਰੀ ਖੁੱਲ੍ਹ: ਮੋਦੀ

ਨਵੀਂ ਦਿੱਲੀ : ਪਹਿਲਗਾਮ ਹਮਲੇ ਦੇ ਪਿਛੋਕੜ ਵਿਚ ਭਾਰਤ ਵੱਲੋਂ ਦਹਿਸ਼ਤਗਰਤਾਂ ਅਤੇ ਉਨ੍ਹਾਂ ਦੇ ਪੁਸ਼ਤਪਨਾਹ ਪਾਕਿਸਤਾਨ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੇ ਲਾਏ ਜਾ ਰਹੇ ਕਿਆਸਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਹਥਿਆਰਬੰਦ ਬਲਾਂ ਨੂੰ ਭਾਰਤ…
ਹਿਮਾਚਲ ਦੇ ਮੰਡੀ ਵਿੱਚ ਬੱਸ ਹਾਦਸੇ ਦੌਰਾਨ 15 ਯਾਤਰੀ ਜ਼ਖਮੀ

ਹਿਮਾਚਲ ਦੇ ਮੰਡੀ ਵਿੱਚ ਬੱਸ ਹਾਦਸੇ ਦੌਰਾਨ 15 ਯਾਤਰੀ ਜ਼ਖਮੀ

ਮੰਡੀ : ਮੰਡੀ ਜ਼ਿਲ੍ਹੇ ਦੇ ਭੋਲੂਘਾਟ ਨੇੜੇ ਜਾਹੂ-ਮੰਡੀ ਸੜਕ ’ਤੇ ਇਕ ਨਿੱਜੀ ਬੱਸ ਦੇ ਪਲਟਣ ਨਾਲ ਘੱਟੋ-ਘੱਟ 15 ਯਾਤਰੀ ਜ਼ਖਮੀ ਹੋ ਗਏ। ਘਟਨਾ ਉਪਰੰਤ ਜ਼ਖਮੀਆਂ ਵਿੱਚੋਂ ਪੰਜ ਨੂੰ ਇਲਾਜ ਲਈ ਬਲਦਵਾਰਾ ਦੇ ਸਿਵਲ ਹਸਪਤਾਲ ਵਿੱਚ ਭੇਜਿਆ ਗਿਆ, ਜਦੋਂ ਕਿ ਬਾਕੀਆਂ ਨੂੰ…