Posted inNews
ਵਿਧਾਨ ਸਭਾ ਵੱਲੋਂ ‘ਜੀ ਰਾਮ ਜੀ’ ਖ਼ਿਲਾਫ਼ ਮਤਾ ਪਾਸ
ਚੰਡੀਗਡ਼੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਵਿਸ਼ੇਸ਼ ਸੈਸ਼ਨ ਦੌਰਾਨ ਕੇਂਦਰ ਸਰਕਾਰ ਦੇ ‘ਵਿਕਸਿਤ ਭਾਰਤ-ਜੀ ਰਾਮ ਜੀ’ ਕਾਨੂੰਨ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ। ਮਗਨਰੇਗਾ ਦਾ ਸਰੂਪ ਬਦਲਣ ਖ਼ਿਲਾਫ਼ ਮਤਾ ਪਾਸ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਮਤਾ…



























