Posted inNews
‘ਐੱਸਆਈਆਰ’ ਖ਼ਿਲਾਫ਼ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ
ਨਵੀਂ ਦਿੱਲੀ : ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਪੜਤਾਲ (ਐੱਸਆਈਆਰ) ਦੇ ਮੁੱਦੇ ’ਤੇ ਅੱਜ ਸੰਸਦ ਭਵਨ ਕੰਪਲੈਕਸ ’ਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਸਮਾਜਵਾਦੀ…




















